Tuesday, 18 August 2026Admin Login

Education

Schools, universities, exams, and youth opportunities.

Punjab Education Model: ਸਰਕਾਰੀ ਸਕੂਲਾਂ ’ਚ ਪੰਜ ਸਾਲਾਂ ਦੌਰਾਨ ਕਰੀਬ 6 ਲੱਖ ਦਾਖ਼ਲੇ ਘਟੇEducation

Punjab Education Model: ਸਰਕਾਰੀ ਸਕੂਲਾਂ ’ਚ ਪੰਜ ਸਾਲਾਂ ਦੌਰਾਨ ਕਰੀਬ 6 ਲੱਖ ਦਾਖ਼ਲੇ ਘਟੇ

ਵਿਦਿਆਰਥੀ ਅੰਦੋਲਨ ਦੀ ਜਿੱਤ? ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾEducation

ਵਿਦਿਆਰਥੀ ਅੰਦੋਲਨ ਦੀ ਜਿੱਤ? ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

NEET-UG 2026 ਪ੍ਰੀਖਿਆ ਵਿੱਚ ਕਥਿਤ ਗੜਬੜੀਆਂ ਅਤੇ ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਦੇ ਦਰਮਿਆਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਇੱਕ ਪੱਤਰ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਜਾਣਕਾਰੀ ਦਿੱਤੀ।

'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ: ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ 'ਚ 104 ਬੱਚਿਆਂ ਲਈ ਸਿਰਫ਼ ਇੱਕ ਅਧਿਆਪਕ, ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨEducation

'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ: ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ 'ਚ 104 ਬੱਚਿਆਂ ਲਈ ਸਿਰਫ਼ ਇੱਕ ਅਧਿਆਪਕ, ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ

ਮਹਿਲ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿੱਚ 104 ਵਿਦਿਆਰਥੀਆਂ ਲਈ ਸਿਰਫ਼ ਇੱਕ ਅਧਿਆਪਕ ਹੋਣ ਕਾਰਨ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਸਟਾਫ਼ ਦੀ ਤਾਇਨਾਤੀ ਨਾ ਹੋਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਦੌਰਾਨ ਸਿੱਖਿਆ ਵਿਭਾਗ ਨੇ ਕਿਹਾ ਕਿ ਸਕੂਲ ਵਿੱਚ ਦੋ ਨਵੇਂ ਅਧਿਆਪਕ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਇੱਕ ਡੈਪੂਟੇਸ਼ਨ 'ਤੇ ਭੇਜੇ ਅਧਿਆਪਕ ਨੂੰ ਵੀ ਵਾਪਸ ਭੇਜਿਆ ਜਾਵੇਗਾ।

NEET ਪੇਪਰ ਲੀਕ ਮਾਮਲਾ: ਟੈਲੀਗ੍ਰਾਮ ਨੂੰ ਵੱਡਾ ਝਟਕਾ, ਦਿੱਲੀ ਹਾਈ ਕੋਰਟ ਨੇ ਪਾਬੰਦੀ ਹਟਾਉਣ ਤੋਂ ਕੀਤਾ ਇਨਕਾਰEducation

NEET ਪੇਪਰ ਲੀਕ ਮਾਮਲਾ: ਟੈਲੀਗ੍ਰਾਮ ਨੂੰ ਵੱਡਾ ਝਟਕਾ, ਦਿੱਲੀ ਹਾਈ ਕੋਰਟ ਨੇ ਪਾਬੰਦੀ ਹਟਾਉਣ ਤੋਂ ਕੀਤਾ ਇਨਕਾਰ

NEET ਪੇਪਰ ਲੀਕ ਮਾਮਲੇ ਨਾਲ ਜੁੜੇ ਵਿਵਾਦ ਵਿਚ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਟੈਲੀਗ੍ਰਾਮ 'ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਸੁਪਰੀਮ ਕੋਰਟ ਨੇ TET ਪਾਸ ਕਰਨ ਦੀ ਸਮਾਂ-ਸੀਮਾ ਇੱਕ ਸਾਲ ਲਈ ਵਧਾਈ, ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤEducation

ਸੁਪਰੀਮ ਕੋਰਟ ਨੇ TET ਪਾਸ ਕਰਨ ਦੀ ਸਮਾਂ-ਸੀਮਾ ਇੱਕ ਸਾਲ ਲਈ ਵਧਾਈ, ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ TET ਪਾਸ ਕਰਨ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਹੈ। ਹੁਣ ਅਧਿਆਪਕਾਂ ਨੂੰ 31 ਅਗਸਤ 2028 ਤੱਕ TET ਪ੍ਰੀਖਿਆ ਪਾਸ ਕਰਨੀ ਹੋਵੇਗੀ। ਪਹਿਲਾਂ ਇਹ ਆਖਰੀ ਤਾਰੀਖ 31 ਅਗਸਤ 2027 ਸੀ।

ਅਗਲੇ ਸਾਲ ਤੋਂ ਆਨਲਾਈਨ ਹੋਵੇਗੀ NEET ਪ੍ਰੀਖਿਆ, ਪੇਪਰ ਲੀਕ ਮਗਰੋਂ ਸਿੱਖਿਆ ਮੰਤਰੀ ਦਾ ਵੱਡਾ ਐਲਾਨEducation

ਅਗਲੇ ਸਾਲ ਤੋਂ ਆਨਲਾਈਨ ਹੋਵੇਗੀ NEET ਪ੍ਰੀਖਿਆ, ਪੇਪਰ ਲੀਕ ਮਗਰੋਂ ਸਿੱਖਿਆ ਮੰਤਰੀ ਦਾ ਵੱਡਾ ਐਲਾਨ

ਧਰਮਿੰਦਰ ਪ੍ਰਧਾਨ ਨੇ ਨੋਟ ਕੀਤਾ, "ਪਹਿਲੀ ਨਜ਼ਰ ਵਿੱਚ, ਇਹ ਮਾਮਲਾ ਦੋ ਜਾਂ ਤਿੰਨ ਰਾਜਾਂ ਨਾਲ ਜੁੜਿਆ ਹੋਇਆ ਜਾਪਦਾ ਸੀ। ਇਸ ਲਈ, ਅਸੀਂ ਤੁਰੰਤ ਉਨ੍ਹਾਂ ਰਾਜਾਂ ਦੀਆਂ ਜਾਂਚ ਏਜੰਸੀਆਂ ਨਾਲ ਵੀ ਤਾਲਮੇਲ ਸਥਾਪਤ ਕੀਤਾ। ਇਹ ਪੂਰੀ ਪ੍ਰਕਿਰਿਆ 7 ਮਈ ਦੀ ਰਾਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਹੋਈ ਸੀ ਅਤੇ 8 ਮਈ ਅਤੇ ਉਸ ਤੋਂ ਬਾਅਦ ਵੀ ਜਾਰੀ ਰਹੀ।"

ਸੀਕਰ ਦੇ ਕੋਚਿੰਗ ਸੈਂਟਰ ਪਹੁੰਚੇ ਹੱਥ ਲਿਖਤ ਪੇਪਰ, ਪੰਜ ਲੱਖ ਤੱਕ 'ਚ ਹੋਇਆ ਸੌਦਾ; NEET ਪੇਪਰ ਲੀਕ 'ਚ ਨਵੇਂ ਖੁਲਾਸੇEducation

ਸੀਕਰ ਦੇ ਕੋਚਿੰਗ ਸੈਂਟਰ ਪਹੁੰਚੇ ਹੱਥ ਲਿਖਤ ਪੇਪਰ, ਪੰਜ ਲੱਖ ਤੱਕ 'ਚ ਹੋਇਆ ਸੌਦਾ; NEET ਪੇਪਰ ਲੀਕ 'ਚ ਨਵੇਂ ਖੁਲਾਸੇ

ਰਾਜਗੀਰ ਦੇ DSP ਸੁਨੀਲ ਕੁਮਾਰ ਸਿੰਘ ਨੇ ਕਈ ਮੋਬਾਈਲ ਫੋਨ ਅਤੇ ਲੈਪਟਾਪ ਜ਼ਬਤ ਕੀਤੇ ਜਾਣ ਦੀ ਪੁਸ਼ਟੀ ਕੀਤੀ, ਜਿਨ੍ਹਾਂ ਵਿੱਚ ਮਾਮਲੇ ਨਾਲ ਜੁੜੇ ਡਿਜੀਟਲ ਸਬੂਤ ਮੌਜੂਦ ਸਨ। ਪੁਲਿਸ ਅਨੁਸਾਰ, ਇਨ੍ਹਾਂ ਡਿਵਾਈਸਾਂ ਤੋਂ ਮਿਲੀ ਚੈਟ ਵਿੱਚ ਪੈਸੇ ਦੇ ਲੈਣ-ਦੇਣ ਦਾ ਸਪੱਸ਼ਟ ਸੁਰਾਗ ਮਿਲਿਆ ਹੈ, ਅਤੇ ਕਈ ਅਜਿਹੇ ਮੈਡੀਕਲ ਕਾਲਜਾਂ ਦੇ ਵਿਦਿਆਰਥੀਆਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ 'ਤੇ ਇਸ ਗਿਰੋਹ ਦਾ ਹਿੱਸਾ ਹੋਣ ਦਾ ਸ਼ੱਕ ਹੈ।

Punjab School Summer Vacation- ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ!Education

Punjab School Summer Vacation- ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ!

Punjab school summer vacation 2026- ਇਸ ਵਾਰ ਭਾਰਤ ਵਿਚ ਕਹਿਰ ਦੀ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਪੂਰੇ ਉਤਰੀ ਭਾਰਤ ਵਿਚ ਮੌਸਮ ਇਕਦਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ਬਾਰੇ ਵੱਡੀ ਭਵਿੱਖਬਾਣੀ ਕੀਤੀ ਹੈ। ਅਜਿਹੇ ਵਿਚ ਸਕੂਲਾਂ ਵਿਚ ਛੁੱਟੀਆਂ ਬਾਰੇ ਵੱਡੀ ਅਪਡੇਟ ਆ ਰਹੀ ਹੈ।

ਗੋਨਿਆਣਾ 'ਚ ਚੱਲ ਰਿਹਾ ਨਸ਼ੇ ਦਾ ਖੁੱਲ੍ਹੇਆਮ ਖੇਡ, ਪਿੰਡ ਵਾਸੀਆਂ ਨੇ ਕੁਝ ਪਰਿਵਾਰਾਂ 'ਤੇ ਲਗਾਇਆ 'ਚਿੱਟਾ' ਵੇਚਣ ਦਾ ਦੋਸ਼Education

ਗੋਨਿਆਣਾ 'ਚ ਚੱਲ ਰਿਹਾ ਨਸ਼ੇ ਦਾ ਖੁੱਲ੍ਹੇਆਮ ਖੇਡ, ਪਿੰਡ ਵਾਸੀਆਂ ਨੇ ਕੁਝ ਪਰਿਵਾਰਾਂ 'ਤੇ ਲਗਾਇਆ 'ਚਿੱਟਾ' ਵੇਚਣ ਦਾ ਦੋਸ਼

ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਖੇਤਰ ਵਿੱਚ ਨਸ਼ਾ ਤਸਕਰੀ ਨੂੰ ਲੈ ਕੇ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਅਨੁਸਾਰ, ਇੱਕ ਦਿਨ ਪਹਿਲਾਂ ਮੁਹੱਲਾ ਵਾਸੀਆਂ ਨੇ ਇਕਜੁੱਟ ਹੋ ਕੇ ਕੁਝ ਪਰਿਵਾਰਾਂ 'ਤੇ “ਚਿੱਟਾ” (ਸਿੰਥੈਟਿਕ ਡਰੱਗ) ਵੇਚਣ ਦੇ ਗੰਭੀਰ ਆਰੋਪ ਲਗਾਏ ਸਨ। ਲੋਕਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਇਸ 'ਤੇ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ।

ਅਧਿਆਪਕਾਂ ਲਈ ਨਹੀਂ ਰਹੀ ਗੁੱਡ ਫਰਾਈਡੇ, CBSE ਵੱਲੋਂ ਉੱਤਰ ਪੱਤਰੀਆਂ ਦੀ ਚੈਕਿੰਗ ਤੇਜ਼Education

ਅਧਿਆਪਕਾਂ ਲਈ ਨਹੀਂ ਰਹੀ ਗੁੱਡ ਫਰਾਈਡੇ, CBSE ਵੱਲੋਂ ਉੱਤਰ ਪੱਤਰੀਆਂ ਦੀ ਚੈਕਿੰਗ ਤੇਜ਼

ਦੇਸ਼ ਭਰ ਵਿੱਚ ਲੋਕ ਗੁੱਡ ਫਰਾਈਡੇ ਤੋਂ ਸ਼ੁਰੂ ਹੋਣ ਵਾਲੇ ਲੰਬੇ ਵੀਕਐਂਡ ਦੀਆਂ ਤਿਆਰੀਆਂ ਕਰ ਰਹੇ ਹਨ, ਪਰ ਪੰਜਾਬ ਦੇ ਬਹੁਤੇ ਸੀ ਬੀ ਐੱਸ ਈ ਸਕੂਲਾਂ ਦੇ ਅਧਿਆਪਕਾਂ ਨੂੰ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਕਾਪੀਆਂ ਚੈੱਕ ਕਰਨ ਲਈ...