Saturday, 4 July 2026Admin Login

Punjab Politics

Assembly updates, governance, and public policy across Punjab.

Punjab Congress 'ਚ ਧੜੇਬੰਦੀ ਦੀਆਂ ਅਟਕਲਾਂ 'ਤੇ Raja Warring ਨੇ ਤੋੜੀ ਚੁੱਪ, ਕਿਹਾ- 2 ਦਿਨਾਂ 'ਚ ਇਕ ਮੰਚ 'ਤੇ ਨਜ਼ਰ ਆਉਣਗੇ ਸਾਰੇ ਆਗੂPunjab Politics

Punjab Congress 'ਚ ਧੜੇਬੰਦੀ ਦੀਆਂ ਅਟਕਲਾਂ 'ਤੇ Raja Warring ਨੇ ਤੋੜੀ ਚੁੱਪ, ਕਿਹਾ- 2 ਦਿਨਾਂ 'ਚ ਇਕ ਮੰਚ 'ਤੇ ਨਜ਼ਰ ਆਉਣਗੇ ਸਾਰੇ ਆਗੂ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ 'ਤੇ ਹੋਈ ਮੀਟਿੰਗ ਨੂੰ ਲੈ ਕੇ ਚੱਲ ਰਹੀਆਂ ਧੜੇਬੰਦੀ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਜਲਦ ਹੀ ਸਾਰੇ ਸੀਨੀਅਰ ਆਗੂ ਇਕ ਮੰਚ 'ਤੇ ਨਜ਼ਰ ਆਉਣਗੇ।

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤPunjab Politics

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ

ਪੰਜਾਬ ਕਾਂਗਰਸ ਵਿੱਚ ਵਧ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਤੋਂ ਫੋਨ ਕਰਕੇ ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, 7 ਜੁਲਾਈ ਨੂੰ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਵਾਪਸ ਆਉਣ ਮਗਰੋਂ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਚੰਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਨੂੰ ਕਾਂਗਰਸ ਹਾਈਕਮਾਨ 'ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।

Charanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ Punjab Politics

Charanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਕਾਂਗਰਸ ਪਾਰਟੀ ਲਈ ਅੰਦਰੂਨੀ ਖਾਨਾਜੰਗੀ ਵੱਡੀ ਚੁਣੌਤੀ ਬਣਦੀ ਨਜ਼ਰ ਆ ਰਹੀ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਾਲਮੇਲ ਬਣਾਉਣ ਅਤੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਲਏ ਗਏ ਫ਼ੈਸਲਿਆਂ ਤੋਂ ਬਾਅਦ ਵੀ ਪਾਰਟੀ ਅੰਦਰ ਨਾਰਾਜ਼ਗੀ ਖਤਮ ਹੁੰਦੀ ਨਹੀਂ ਦਿਖ ਰਹੀ।

ਪੰਜਾਬ ਫ਼ਾਰਮੂਲੇ ਤੋਂ ਨਾਖੁਸ਼ ਨਜ਼ਰ ਆ ਰਹੇ ਕਾਂਗਰਸੀ ਆਗੂ? ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੀ ਖਾਮੋਸ਼ੀ ਨੇ ਵਧਾਏ ਚਰਚੇPunjab Politics

ਪੰਜਾਬ ਫ਼ਾਰਮੂਲੇ ਤੋਂ ਨਾਖੁਸ਼ ਨਜ਼ਰ ਆ ਰਹੇ ਕਾਂਗਰਸੀ ਆਗੂ? ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੀ ਖਾਮੋਸ਼ੀ ਨੇ ਵਧਾਏ ਚਰਚੇ

ਪੰਜਾਬ ਕਾਂਗਰਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਤਿਆਰ ਕੀਤੇ ਗਏ ਨਵੇਂ ‘ਪੰਜਾਬ ਫ਼ਾਰਮੂਲੇ’ ਨੂੰ ਲੈ ਕੇ ਪਾਰਟੀ ਅੰਦਰ ਨਾਰਾਜ਼ਗੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ

ਲੈਂਡ ਪੂਲਿੰਗ ਨੀਤੀ 'ਤੇ ਗਰਮਾਈ ਸਿਆਸਤ, ਸੁਖਬੀਰ ਬਾਦਲ ਬੋਲੇ – ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਸਾਜ਼ਿਸ਼ ਨਹੀਂ ਹੋਣ ਦੇਵਾਂਗੇPunjab Politics

ਲੈਂਡ ਪੂਲਿੰਗ ਨੀਤੀ 'ਤੇ ਗਰਮਾਈ ਸਿਆਸਤ, ਸੁਖਬੀਰ ਬਾਦਲ ਬੋਲੇ – ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਸਾਜ਼ਿਸ਼ ਨਹੀਂ ਹੋਣ ਦੇਵਾਂਗੇ

Sukhbir Singh Badal ਨੇ ਪੰਜਾਬ ਸਰਕਾਰ ਦੀ ਸੋਧੀ ਲੈਂਡ ਪੂਲਿੰਗ ਨੀਤੀ 'ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਵਿਕਾਸ ਦੇ ਨਾਂ 'ਤੇ ਕਿਸਾਨਾਂ ਦੀ ਉਪਜਾਊ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਕੈਬਨਿਟ ਵੱਲੋਂ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਜ਼ਮੀਨ ਮਾਲਕਾਂ ਲਈ ਵਧਾਏ ਗਏ ਲਾਭPunjab Politics

ਪੰਜਾਬ ਕੈਬਨਿਟ ਵੱਲੋਂ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਜ਼ਮੀਨ ਮਾਲਕਾਂ ਲਈ ਵਧਾਏ ਗਏ ਲਾਭ

ਪੰਜਾਬ ਕੈਬਨਿਟ ਨੇ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਨੀਤੀ ਤਹਿਤ ਜ਼ਮੀਨ ਮਾਲਕਾਂ ਨੂੰ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਵਿੱਚ ਵਾਧੂ ਲਾਭ ਮਿਲਣਗੇ। ਇਸ ਦੇ ਨਾਲ ਹੀ ਅਣਅਧਿਕਾਰਤ ਕਲੋਨੀਆਂ ਵਿੱਚ ਬਣੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਪਾਪਰਾ ਐਕਟ ਵਿੱਚ ਵੀ ਸੋਧ ਕੀਤੀ ਗਈ ਹੈ। ਪੜ੍ਹੋ ਪੂਰੀ ਖ਼ਬਰ।

ਪੰਜਾਬ 'ਚ ਨਸ਼ਿਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ 'ਆਪ' ਸਰਕਾਰ 'ਤੇ ਵਰ੍ਹੇ ਨਾਇਬ ਸਿੰਘ ਸੈਣੀ, ਕਿਹਾ- ਜਨਤਾ ਪਰੇਸ਼ਾਨ, ਚੋਣਾਂ ਦਾ ਕਰ ਰਹੀ ਹੈ ਇੰਤਜ਼ਾਰPunjab Politics

ਪੰਜਾਬ 'ਚ ਨਸ਼ਿਆਂ ਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ 'ਆਪ' ਸਰਕਾਰ 'ਤੇ ਵਰ੍ਹੇ ਨਾਇਬ ਸਿੰਘ ਸੈਣੀ, ਕਿਹਾ- ਜਨਤਾ ਪਰੇਸ਼ਾਨ, ਚੋਣਾਂ ਦਾ ਕਰ ਰਹੀ ਹੈ ਇੰਤਜ਼ਾਰ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਲੁਧਿਆਣਾ ਦੌਰੇ ਦੌਰਾਨ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ।

'ਮੈਂ ਨਹੀਂ ਜਾਵਾਂਗਾ...', CM ਭਗਵੰਤ ਮਾਨ ਨੇ ਕਿਹਾ- AAP ਦੇ ਮੰਤਰੀ ਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰੱਖਣਗੇ ਸਰਕਾਰ ਦਾ ਪੱਖPunjab Politics

'ਮੈਂ ਨਹੀਂ ਜਾਵਾਂਗਾ...', CM ਭਗਵੰਤ ਮਾਨ ਨੇ ਕਿਹਾ- AAP ਦੇ ਮੰਤਰੀ ਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰੱਖਣਗੇ ਸਰਕਾਰ ਦਾ ਪੱਖ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਹੋਣ ਵਾਲੀ ਤਜਵੀਜ਼ਸ਼ੁਦਾ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ (AAP) ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਆਪਣੇ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਵਿਸ਼ੇਸ਼ ਬੈਠਕ ਕੀਤੀ। ਇਹ ਬੈਠਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ।

ਫ਼ਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਵਾਲਾ ਬੋਰਡ ਪਾੜੇ ਜਾਣ ਦਾ ਦਾਅਵਾ; 'ਆਪ' ਸਮਰਥਕਾਂ 'ਤੇ ਲੱਗੇ ਦੋਸ਼Punjab Politics

ਫ਼ਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਵਾਲਾ ਬੋਰਡ ਪਾੜੇ ਜਾਣ ਦਾ ਦਾਅਵਾ; 'ਆਪ' ਸਮਰਥਕਾਂ 'ਤੇ ਲੱਗੇ ਦੋਸ਼

ਸੀਸੀਟੀਵੀ ਕੈਮਰਿਆਂ ਵਿੱਚ ਘਟਨਾ ਕੈਦ ਹੋਣ ਦਾ ਦਾਅਵਾ; ਅਕਾਲੀ ਆਗੂਆਂ ਵੱਲੋਂ ਤੁਰੰਤ ਐੱਫ.ਆਈ.ਆਰ. ਦੀ ਮੰਗ

ਭਗਵੰਤ ਮਾਨ ਟਕਰਾਅ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ: ਅਕਾਲੀ ਦਲ 'ਵਾਰਿਸ ਪੰਜਾਬ ਦੇ'Punjab Politics

ਭਗਵੰਤ ਮਾਨ ਟਕਰਾਅ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ: ਅਕਾਲੀ ਦਲ 'ਵਾਰਿਸ ਪੰਜਾਬ ਦੇ'

ਭਾਖੜਾ ਡੈਮ ਦੇ ਜਲ ਪੱਧਰ ਅਤੇ ਨਾਂਦੇੜ ਐਕਟ 'ਚ ਸੋਧ ਦੇ ਮੁੱਦੇ 'ਤੇ ਵੀ ਚੁੱਕੇ ਸਵਾਲ

ਪੰਜਾਬ 'ਚ ਭਾਜਪਾ ਖੇਡੇਗੀ 'ਇਕੱਲਿਆਂ' ਦਾਅ! 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦਾ ਵੱਡਾ ਐਲਾਨPunjab Politics

ਪੰਜਾਬ 'ਚ ਭਾਜਪਾ ਖੇਡੇਗੀ 'ਇਕੱਲਿਆਂ' ਦਾਅ! 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦਾ ਵੱਡਾ ਐਲਾਨ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਸਿਆਸੀ ਸੰਕੇਤ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਐਲਾਨ ਕੀਤਾ ਹੈ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਬਲਬੂਤੇ ਚੋਣ ਲੜਨ ਲਈ ਤਿਆਰ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ CM Mann ਦੇ ਸਪੱਸ਼ਟੀਕਰਨ ਦੀ ਵੀਡੀਓ ਜਨਤਕ, ਦੇਖੋ ਵਿਵਾਦਤ Video ਮਾਮਲੇ 'ਚ ਜਥੇਦਾਰ ਨੂੰ ਕੀ ਆਖ ਰਹੇ ਨੇ ਭਗਵੰਤ ਮਾਨ*Punjab Politics

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ CM Mann ਦੇ ਸਪੱਸ਼ਟੀਕਰਨ ਦੀ ਵੀਡੀਓ ਜਨਤਕ, ਦੇਖੋ ਵਿਵਾਦਤ Video ਮਾਮਲੇ 'ਚ ਜਥੇਦਾਰ ਨੂੰ ਕੀ ਆਖ ਰਹੇ ਨੇ ਭਗਵੰਤ ਮਾਨ*

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਆਖਿਆ ਕਿ ਉਹ ਸਰਕਾਰ ਦੀਆਂ ਕੋਈ ਦੋ ਅਜਿਹੀਆਂ ਫੋਰੈਂਸਿਕ ਲੈਬੋਰੇਟਰੀਆਂ ਦੱਸਣ ਜਿੱਥੋਂ ਵੀਡੀਓ ਦੀ ਜਾਂਚ ਹੋਵੇਗੀ। ਇਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਜਾਂਚ ਕਰਵਾਉਣ ਲਈ ਹਾਮੀ ਭਰੀ।