Punjab Politics
Assembly updates, governance, and public policy across Punjab.
ED ਵੱਲੋਂ 157 ਕਰੋੜ ਦੀ FEMA ਜਾਂਚ ਵਿੱਚ ਹੈਂਪਟਨ ਸਕਾਈ ਰਿਐਲਟੀ ਅਤੇ Sanjeev Arora ਨਾਲ ਜੁੜੀਆਂ ਜਾਇਦਾਦਾਂ ਜ਼ਬਤ
ਐਨਫੋਰਸਮੈਂਟ ਡਾਇਰੈਕਟੋਰੇਟ ਨੇ 157.12 ਕਰੋੜ ਰੁਪਏ ਦੇ ਫਰਜ਼ੀ ਨਿਰਯਾਤ ਨਾਲ ਸਬੰਧਤ ਕਥਿਤ ਵਿਦੇਸ਼ੀ ਮੁਦਰਾ ਉਲੰਘਣਾ ਦੇ ਮਾਮਲੇ ਵਿੱਚ ਮੈਸਰਜ਼ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਅਤੇ ਪੰਜਾਬ ਦੇ ਉਦਯੋਗ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨਾਲ ਜੁੜੀਆਂ ਇਕਾਈਆਂ ਦੇ ਬੈਂਕ ਖਾਤਿਆਂ, ਡੀਮੈਟ ਹੋਲਡਿੰਗਜ਼...
Punjab Politicsਮੰਤਰੀ ਸੰਜੀਵ ਅਰੋੜਾ 'ਤੇ ਮੁੜ ED ਦੀ ਰੇਡ, ਚੰਡੀਗੜ੍ਹ ਸਥਿਤ ਘਰ 'ਤੇ ਮਾਰਿਆ ਛਾਪਾ
ਪੰਜਾਬ ਦੀ ਰਾਜਨੀਤੀ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ ਹੈ।
Punjab Politicsਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
ਚੰਡੀਗੜ੍ਹ ਅਤੇ ਮੋਹਾਲੀ 'ਚ ਬਿਲਡਰਾਂ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਛਾਪੇਮਾਰੀ 24 ਘੰਟਿਆਂ ਮਗਰੋਂ ਅੱਜ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਵੀ ਮੋਹਾਲੀ ਅਤੇ ਚੰਡੀਗੜ੍ਹ 'ਚ ਬਿਲਡਰਾਂ ਦੇ ਟਿਕਾਣਿਆਂ 'ਤੇ ਈ. ਡੀ. ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
Punjab Politicsਸੰਸਦ ਮੈਂਬਰ ਸੰਦੀਪ ਪਾਠਕ ਦੀ ਗ੍ਰਿਫ਼ਤਾਰੀ 'ਤੇ ਰੋਕ: ਹਾਈ ਕੋਰਟ ਦਾ ਨਿਰਦੇਸ਼ — ਸੋਮਵਾਰ ਤੱਕ ਕੋਈ ਕਾਰਵਾਈ ਨਾ ਕਰੋ
ਹਾਈ ਕੋਰਟ ਵੱਲੋਂ Trident Group ਨੂੰ ਵੱਡੀ ਰਾਹਤ: PPCB ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ 30 ਦਿਨਾਂ ਦਾ ਸਮਾਂ ਦੇਣ ਦਾ ਹੁਕਮ
ਪ੍ਰਦੂਸ਼ਨ ਬੋਰਡ ਹੰਗਾਮੀ ਸਥਿਤੀ ਸਾਬਤ ਕਰਨ ਵਿੱਚ ਨਾਕਾਮ; ਅਦਾਲਤ ਵੱਲੋਂ ਕੰਪਨੀ ਨੂੰ NGT ਜਾਣ ਦੀ ਖੁੱਲ੍ਹ
Punjab Politicsਤਰੁਣ ਚੁੱਘ ਨੇ CM Mann ਖਿਲਾਫ਼ ਮਾਣਹਾਨੀ ਦਾ ਦਿੱਤਾ ਨੋਟਿਸ; ਪੰਜਾਬ ਧਮਾਕਿਆਂ 'ਚ ਭਾਜਪਾ 'ਤੇ ਲਾਏ ਵਿਵਾਦਤ ਇਲਜ਼ਾਮਾਂ ਦਾ ਕੀਤਾ ਸਖ਼ਤ ਵਿਰੋਧ
ਮਾਨ ਸਾਹਿਬ ਦਾ ਬਿਆਨ ਉਨ੍ਹਾਂ ਦੇ ਆਪਣੇ DGP ਦੇ ਬਿਆਨ ਨਾਲ ਮੇਲ ਨਹੀਂ ਖਾਂਦਾ। ਜਿੱਥੇ ਪੰਜਾਬ ਪੁਲਿਸ ISI ਅਤੇ ਵਿਦੇਸ਼ੀ ਨੈੱਟਵਰਕ ਦੀ ਗੱਲ ਕਰ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਸਿਆਸੀ ਏਜੰਡਾ ਚਲਾਉਣ ਵਿੱਚ ਲੱਗੇ ਹੋਏ ਹਨ। ਸਵਾਲ ਸਾਫ਼ ਹੈ—ਮੁੱਖ ਮੰਤਰੀ ਪੰਜਾਬ ਦੀ ਸੁਰੱਖਿਆ ਕਰ ਰਹੇ ਹਨ ਜਾਂ ਦੇਸ਼ ਵਿਰੋਧੀ ਤਾਕਤਾਂ ਨੂੰ ਸਿਆਸੀ ਕਵਰ ਦੇ ਰਹੇ ਹਨ?
Punjab Politicsਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ CM Mann ਨੂੰ ਪੁੱਛਿਆ ਸਵਾਲ - NSA ਖ਼ਤਮ ਹੋਣ ਤੋਂ ਬਾਅਦ ਵੀ ਪੰਜਾਬ ਕਿਉਂ ਨਹੀਂ ਲਿਆਂਦਾ ਜਾ ਰਿਹਾ ਪੁੱਤਰ
Punjab Politicsਵਿਧਾਇਕ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ: ਮਾਈਨਿੰਗ ਮਾਮਲੇ ’ਚ ਮਿਲਿਆ 4 ਦਿਨਾਂ ਦਾ ਪੁਲਿਸ ਰਿਮਾਂਡ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਦੀ ਹਵਾ ਖਾ ਰਹੇ ਪਠਾਣਮਾਜਰਾ ਨੂੰ ਹੁਣ ਮਾਈਨਿੰਗ ਦੇ ਇੱਕ ਪੁਰਾਣੇ ਮਾਮਲੇ ਵਿੱਚ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
Punjab PoliticsBreaking: ਮੋਹਾਲੀ ਵਿੱਚ ਸੀਐਮ ਮਾਨ ਦੇ ਸਹਿਯੋਗੀ ਨਾਲ ਜੁੜੀ ਇਮਾਰਤ 'ਤੇ ਈਡੀ ਦਾ ਛਾਪਾ; ਨੌਵੀਂ ਮੰਜ਼ਿਲ ਤੋਂ ਸੁੱਟੇ ਗਏ ਬੈਗ, ਉੱਡੀਆਂ 500-500 ਦੀਆਂ ਗੁੱਟੀਆਂ
ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਖਰੜ ਨੇੜੇ ਇੱਕ ਰਿਹਾਇਸ਼ੀ ਸੁਸਾਇਟੀ ਵਿੱਚ ਛਾਪੇਮਾਰੀ ਕੀਤੀ, ਜਿੱਥੇ ਕਾਰਵਾਈ ਦੌਰਾਨ ਨੌਵੀਂ ਮੰਜ਼ਿਲ ਦੇ ਇੱਕ ਫਲੈਟ ਤੋਂ ਕਥਿਤ ਤੌਰ 'ਤੇ ਨਕਦੀ ਨਾਲ ਭਰੇ ਬੈਗ ਸੁੱਟੇ ਗਏ। ਸੂਤਰਾਂ ਅਨੁਸਾਰ ਇਹ...
Punjab Politicsਪੰਜਾਬ ਧਮਾਕਿਆਂ ਤੋਂ ਬਾਅਦ ਸੀਐਮ ਮਾਨ ਦਾ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਆਉਂਦੇ ਹੀ ਮਾਹੌਲ ਖ਼ਰਾਬ ਕਰਨ ਲੱਗਦੀ ਹੈ BJP
Punjab Politicsਧਮਾਕਿਆਂ ਮਗਰੋਂ ਪੰਜਾਬ ਦੀ ਸਿਆਸਤ ਤੇਜ਼, CM ਮਾਨ ਦੇ ਬਿਆਨ ਨਾਲ ਵਧਿਆ ਵਿਵਾਦ—ਭਾਜਪਾ-ਕਾਂਗਰਸ ਨੇ ਸਾਧਿਆ ਨਿਸ਼ਾਨਾ
ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਤਾਜ਼ਾ ਧਮਾਕਿਆਂ ਤੋਂ ਬਾਅਦ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਿਆਸੀ ਪਾਰਾ ਸਿਖਰ 'ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਨੇ ਰਾਜ ਸਰਕਾਰ 'ਤੇ ਗੰਭੀਰ ਸਵਾਲ ਚੁੱਕੇ ਹਨ, ਜਦਕਿ ਸੱਤਾਧਾਰੀ ਧਿਰ ਦੇ ਅੰਦਰ ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਵੱਖਰੇ ਹੀ ਸਿਆਸੀ ਐਂਗਲ ਦੀ ਚਰਚਾ ਤੇਜ਼ ਹੋ ਗਈ ਹੈ।
Punjab Politicsਰਾਘਵ ਚੱਢਾ ਤੇ ਸੰਦੀਪ ਪਾਠਕ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਕਰ ਰਹੇ ਹਨ ਪ੍ਰੈਸ ਕਾਨਫਰੰਸ
ਆਮ ਆਦਮੀ ਪਾਰਟੀ (AAP) ਦੇ ਅੰਦਰੂਨੀ ਕਲੇਸ਼ ਨੇ ਉਸ ਸਮੇਂ ਇੱਕ ਨਵਾਂ ਮੋੜ ਲੈ ਲਿਆ ਜਦੋਂ ਪਾਰਟੀ ਦੇ ਬਾਗੀ ਸੰਸਦ ਮੈਂਬਰ ਦੇਸ਼ ਦੇ ਸਰਵਉੱਚ ਅਹੁਦੇ 'ਤੇ ਬਿਰਾਜਮਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚੇ।