Wednesday, 19 August 2026Admin Login

Punjab Politics

Assembly updates, governance, and public policy across Punjab.

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ; 8 ਮਈ ਨੂੰ ਪੰਥਕ ਕਚਹਿਰੀ 'ਚ ਦੇਣਾ ਪਵੇਗਾ ਜਵਾਬPunjab Politics

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ; 8 ਮਈ ਨੂੰ ਪੰਥਕ ਕਚਹਿਰੀ 'ਚ ਦੇਣਾ ਪਵੇਗਾ ਜਵਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਵਰਗੇ ਸੰਵੇਦਨਸ਼ੀਲ ਮੁੱਦੇ 'ਤੇ ਵਿਧਾਨ ਸਭਾ 'ਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਇ ਜਾਂ ਇਜਾਜ਼ਤ ਨਹੀਂ ਲਈ ਗਈ।

Punjab News: ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤPunjab Politics

Punjab News: ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਮੁਖ ਮੰਤਰੀ ਦੇ ਆਚਰਨ ਅਤੇ ਸਰਕਾਰੀ ਤੰਤਰ ਦੀ ਦੁਰਵਰਤੋਂ ਵਿਰੁੱਧ ਮੰਗ ਪੱਤਰ ਸੌਂਪਿਆ

ਸਿਆਸੀ ਟੁੱਟ-ਭੱਜ: ‘ਆਪ’ ਵਿਧਾਇਕਾਂ ਦੀ ਮੀਟਿੰਗ ਭਲਕੇPunjab Politics

ਸਿਆਸੀ ਟੁੱਟ-ਭੱਜ: ‘ਆਪ’ ਵਿਧਾਇਕਾਂ ਦੀ ਮੀਟਿੰਗ ਭਲਕੇ

94 ਵਿਧਾਇਕਾਂ ਨੂੰ ਜੋੜ ਕੇ ਰੱਖਣਾ ਵੱਡੀ ਚੁਣੌਤੀ; ਚੱਢਾ ਤੇ ਪਾਠਕ ਦੇ ਕੋਟੇ ’ਚੋਂ ਟਿਕਟਾਂ ਹਾਸਲ ਕਰਨ ਵਾਲੇ ਵਿਧਾਇਕਾਂ ’ਤੇ ਰਹੇਗੀ ਨਜ਼ਰ

Punjab News: ਰਾਜ ਸਭਾ ਮੈਂਬਰਾਂ ਦੇ ਬਾਗੀ ਹੋਣ ਮਗਰੋਂ ‘ਆਪ’ ਨੂੰ ਵਿਧਾਇਕਾਂ ਦੇ ਟੁੱਟਣ ਦਾ ਡਰ; ਪੰਜਾਬ ਇਕਾਈ ’ਚ ਹਲਚਲPunjab Politics

Punjab News: ਰਾਜ ਸਭਾ ਮੈਂਬਰਾਂ ਦੇ ਬਾਗੀ ਹੋਣ ਮਗਰੋਂ ‘ਆਪ’ ਨੂੰ ਵਿਧਾਇਕਾਂ ਦੇ ਟੁੱਟਣ ਦਾ ਡਰ; ਪੰਜਾਬ ਇਕਾਈ ’ਚ ਹਲਚਲ

ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਜਲੰਧਰ ’ਚ ਸੱਦੀ ਵਿਧਾਇਕਾਂ ਦੀ ਹੰਗਾਮੀ ਮੀਟਿੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਥਕ ਸਰਕਾਰ ਬਣਾਉਣ ਦਾ ਦਿੱਤਾ ਸੱਦਾ, ਕਿਹਾ- ਅੰਮ੍ਰਿਤਪਾਲ ਸਿੰਘ ਹੋਣਗੇ CM ਚਿਹਰਾ, ਇਕ ਹਿੰਦੂ ਤੇ ਇਕ ਦਲਿਤ ਉਪ ਮੁੱਖ ਮੰਤਰੀ ਬਣਾਵਾਂਗੇPunjab Politics

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਥਕ ਸਰਕਾਰ ਬਣਾਉਣ ਦਾ ਦਿੱਤਾ ਸੱਦਾ, ਕਿਹਾ- ਅੰਮ੍ਰਿਤਪਾਲ ਸਿੰਘ ਹੋਣਗੇ CM ਚਿਹਰਾ, ਇਕ ਹਿੰਦੂ ਤੇ ਇਕ ਦਲਿਤ ਉਪ ਮੁੱਖ ਮੰਤਰੀ ਬਣਾਵਾਂਗੇ

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੱਤਾਂ ਵਿੱਚ ਲਿਆਉਣਾ ਜ਼ਰੂਰੀ ਹੈ। ਇਸ ਦੌਰਾਨ ਉਹਨਾਂ ਨੇ ਪ੍ਰੋਗਰਾਮ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਅਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ।

ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤPunjab Politics

ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ

ਪੰਜਾਬ ਵਿਧਾਨ ਸਭਾ ਦੀਆਂ 2027 ’ਚ ਹੋਣ ਵਾਲੀਆਂ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਕਾਂਗਰਸ 'ਚ ਸੰਗਠਨਾਤਮਕ ਤਬਦੀਲੀ ਬਾਰੇ ਚਰਚਾ ਤੇਜ਼ ਹੋ ਗਈ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਮਈ ’ਚ ਵੱਡੀਆਂ ਤਬਦੀਲੀਆਂ ਸੰਭਵ ਹਨ।

ਪੰਜਾਬ ਸਰਕਾਰ ਦਾ ਵੱਡਾ ਕਦਮ: MP ਹਰਭਜਨ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਲਈ ਵਾਪਸ, ਸੂਬੇ ਦੀ ਸਿਆਸਤ 'ਚ ਹਲਚਲ ਤੇਜ਼Punjab Politics

ਪੰਜਾਬ ਸਰਕਾਰ ਦਾ ਵੱਡਾ ਕਦਮ: MP ਹਰਭਜਨ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਲਈ ਵਾਪਸ, ਸੂਬੇ ਦੀ ਸਿਆਸਤ 'ਚ ਹਲਚਲ ਤੇਜ਼

ਸੂਤਰਾਂ ਅਨੁਸਾਰ, ਸੁਰੱਖਿਆ ਵਾਪਸ ਲੈਣ ਦਾ ਫੈਸਲਾ ਹਾਲੀਆ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸੁਰੱਖਿਆ ਵਿੱਚ ਵੀ ਬਦਲਾਅ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਕੇਂਦਰ ਵੱਲੋਂ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਸੀ। ਹੁਣ ਹਰਭਜਨ ਸਿੰਘ ਨੂੰ ਲੈ ਕੇ ਚੁੱਕੇ ਗਏ ਇਸ ਕਦਮ ਨੂੰ ਉਸੇ ਕੜੀ ਵਜੋਂ ਦੇਖਿਆ ਜਾ ਰਿਹਾ ਹੈ।

Punjab News: ਵੈੱਬ ਸੀਰੀਜ਼ ਦਾ ਵਿਰੋਧ ਪਿਆ ਮਹਿੰਗਾ; ਲਾਰੈਂਸ ਗਰੁੱਪ ਵੱਲੋਂ ਰੰਧਾਵਾ, ਵੜਿੰਗ ਤੇ ਮਜੀਠੀਆ ਨੂੰ ਧਮਕੀਆਂPunjab Politics

Punjab News: ਵੈੱਬ ਸੀਰੀਜ਼ ਦਾ ਵਿਰੋਧ ਪਿਆ ਮਹਿੰਗਾ; ਲਾਰੈਂਸ ਗਰੁੱਪ ਵੱਲੋਂ ਰੰਧਾਵਾ, ਵੜਿੰਗ ਤੇ ਮਜੀਠੀਆ ਨੂੰ ਧਮਕੀਆਂ

ਵੈੱਬ ਸੀਰੀਜ਼ ਦਾ ਵਿਰੋਧ ਕਰਨ ’ਤੇ ਨਿਸ਼ਾਨੇ ’ਤੇ ਆਏ ਸਿਆਸੀ ਆਗੂ; ਰੰਧਾਵਾ ਨੇ ਜੇਲ੍ਹਾਂ ’ਚ ਮੋਬਾਈਲ ਦੀ ਵਰਤੋਂ ’ਤੇ ਚੁੱਕੇ ਸਵਾਲ

Breaking News: Raghav Chadha ਅਤੇ ਸੰਦੀਪ ਪਾਠਕ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲPunjab Politics

Breaking News: Raghav Chadha ਅਤੇ ਸੰਦੀਪ ਪਾਠਕ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟਫੇਰ

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰPunjab Politics

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ

Amritpal Singh: ਇਸ ਮਾਮਲੇ ਨਾਲ ਜੁੜੀ ਕਾਰਵਾਈ ਦੇ ਤਹਿਤ ਪੰਜਾਬ ਪੁਲਸ ਦੀ ਇਕ ਖਾਸ ਟੀਮ ਅਸਾਮ ਵਿਚ ਸਥਿਤ ਡਿਬਰੂਗੜ੍ਹ ਸੈਂਟ੍ਰਲ ਜੇਲ੍ਹ ਪਹੁੰਚੀ ਹੋਈ ਹੈ, ਜਿੱਥੇ ਅਮ੍ਰਿਤਪਾਲ ਸਿੰਘ ਨੂੰ ਰੱਖਿਆ ਗਿਆ ਸੀ।

Punjab : ਇਮਾਰਤ ਦੇ ਸੌਦੇ ਨੂੰ ਲੈ ਕੇ ‘ਆਪ’ ਵਿਧਾਇਕ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮPunjab Politics

Punjab : ਇਮਾਰਤ ਦੇ ਸੌਦੇ ਨੂੰ ਲੈ ਕੇ ‘ਆਪ’ ਵਿਧਾਇਕ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮ

ਜਲਾਲਾਬਾਦ ਦੀ ਇਕ ਮਹਿਲਾ ਵੱਲੋਂ ਆਪਣੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਸਥਿਤ ਇਕ ਬੰਦ ਪਏ ਸਕੂਲ ਦੀ ਇਮਾਰਤ ਦੀ ਖਰੀਦ ਨੂੰ ਲੈ ਕੇ ਜਗਦੀਪ ਕੰਬੋਜ ਗੋਲਡੀ 'ਤੇ ਪਰੇਸ਼ਾਨ ਕਰਨ ਦੇ ਦੋਸ਼ ਲਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਇਕ ਹੋਰ...

NSA ਹਿਰਾਸਤ ਖਤਮ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ...Punjab Politics

NSA ਹਿਰਾਸਤ ਖਤਮ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ...

Amritpal Singh NSA detention- ਪੰਜਾਬ ਪੁਲਿਸ ਨੇ ਅਜਨਾਲਾ ਅਦਾਲਤ ਤੋਂ ਅੰਮ੍ਰਿਤਪਾਲ ਸਿੰਘ ਲਈ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਕੀਤਾ ਹੈ। 23 ਅਪ੍ਰੈਲ ਲਈ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਪੰਜਾਬ ਪੁਲਿਸ ਨੇ ਐਫਆਈਆਰ ਨੰਬਰ 39 ਦੇ ਸਬੰਧ ਵਿੱਚ ਅਜਨਾਲਾ ਅਦਾਲਤ ਵਿੱਚ ਪਹੁੰਚ ਕੀਤੀ ਸੀ।