Punjab Politics
Assembly updates, governance, and public policy across Punjab.
Punjab Politicsਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਪਾਸ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਾਰ (ਸੋਧ) ਬਿੱਲ, 2026' ਨੂੰ ਸਰਬਸੰਮਤੀ ਨਾਲ ਪਾਸ ਕੀਤਾ ਹੈ। ਇਸ ਕਾਨੂੰਨ ਦੇ ਤਹਿਤ, ਜੇਕਰ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇਗੀ - ਭਾਵ ਦੋਸ਼ੀ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਲਈ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਤੋਂ ਇਲਾਵਾ, ₹25 ਲੱਖ ਤੱਕ ਦੇ ਭਾਰੀ ਜੁਰਮਾਨੇ ਲਈ ਵੀ ਪ੍ਰਬੰਧ ਕੀਤੇ ਗਏ ਹਨ।
Punjab Politicsਹਰਮੀਤ ਸਿੰਘ ਪਠਾਣਮਾਜਰਾ ਦੀ ਇੱਕ ਹੋਰ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ
Harmeet Singh Pathanmajra Arrest: ਹਲਕਾ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ ਅਤੇ ਉਨ੍ਹਾਂ ਖ਼ਿਲਾਫ਼ ਮਾਮਲੇ ਹੋਰ ਗੰਭੀਰ ਹੁੰਦੇ ਜਾ ਰਹੇ ਹਨ।
Punjab Politicsਮਾਨ ਸਰਕਾਰ ਨੂੰ ਹਾਈ ਕੋਰਟ ਨੇ ਝਿੜਕਿਆ: ਕਿਹਾ—ਪੰਜਾਬ ਤੋਂ ਹੋਰ ਕੀ ਉਮੀਦ ਕਰੀਏ?
ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ, ਅਦਾਲਤ ਨੇ ਕਿਹਾ ਕਿ ਇੱਕ ਵਾਰ ਜਦੋਂ ਪੰਜਾਬ ਸਰਕਾਰ ਸਹੂਲਤਾਂ ਪ੍ਰਦਾਨ ਕਰ ਦਿੰਦੀ ਹੈ, ਤਾਂ ਪਟੀਸ਼ਨਰ ਆਪਣੀਆਂ ਮੰਗਾਂ ਨਾਲ ਦੁਬਾਰਾ ਹਾਈ ਕੋਰਟ ਜਾ ਸਕਦਾ ਹੈ।
Punjab PoliticsBig Breaking : ਪੰਜਾਬ ’ਚ ਬਣਿਆ ਬੇਅਦਬੀ ਵਿਰੋਧੀ ਕਾਨੂੰਨ... ਰਾਜਪਾਲ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026 ’ਤੇ ਲਾਈ ਮੋਹਰ
ਪੰਜਾਬ ਵਿੱਚ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਮਾਨ ਸਰਕਾਰ ਨੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਦੇ ਰਾਜਪਾਲ (Governor) ਵੱਲੋਂ ਬੇਅਦਬੀ ਵਿਰੋਧੀ ਬਿੱਲ ਨੂੰ ਹਰੀ ਝੰਡੀ ਦੇ ਦਿੱਤੇ ਜਾਣ ਤੋਂ ਬਾਅਦ ਹੁਣ ਇਹ ਸਖ਼ਤ ਕਾਨੂੰਨ ਪੂਰੇ ਸੂਬੇ ਵਿੱਚ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਇਸ ਦੀ ਪੁਸ਼ਟੀ ਕਰਦਿਆਂ ਪੰਜਾਬੀਆਂ ਨਾਲ ਸਾਂਝੀ ਕੀਤੀ ਹੈ।
Punjab PoliticsMission 2027: ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ...ਮਿਲ ਕੇ ਲੜਨਗੇ ਚੋਣਾਂ!
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਇਆ ਇੱਕ ਧੜਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਹੈ।
Punjab Politics'AAP' ਵਿਧਾਇਕ ਗੱਜਣਮਾਜਰਾ ਦੀਆਂ ਮੁਸ਼ਕਲਾਂ ਵਧੀਆਂ; ED ਤੋਂ ਬਾਅਦ CBI ਨੇ ਵੀ ਕੱਸਿਆ ਸ਼ਿਕੰਜਾ
ਈਡੀ ਤੋਂ ਬਾਅਦ ਹੁਣ ਸੀਬੀਆਈ ਨੇ ਵੀ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। ਸੀਬੀਆਈ ਨੇ ਮੁਲਜ਼ਮਾਂ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਵਿਸ਼ਵਾਸਘਾਤ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
Punjab Politicsਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼
ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜੋ ਪਹਿਲਾਂ ਹੀ ਟਰਾਲੀ ਦੀ ਅਦਾਇਗੀ ਸਬੰਧੀ ਲੱਗੇ ਦੋਸ਼ਾਂ ਕਾਰਨ ਸੁਰਖ਼ੀਆਂ ਵਿਚ ਹਨ, ਜਦੋਂ ਕਿ ਅੱਜ ਉਨ੍ਹਾਂ ਦੇ ਹਲਕੇ ਦੇ ਸਿਆਸੀ ਆਗੂ ਨੇ ਮੰਤਰੀ ਉੱਪਰ ਕਈ ਗੰਭੀਰ ਦੋਸ਼ ਲਗਾ ਦਿੱਤੇ...
Punjab Politicsਅੰਮ੍ਰਿਤਪਾਲ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਸੁਣਾਇਆ ਫੈਸਲਾ...
ਐਨਐਸਏ ਦੀ ਮਿਆਦ ਪੁੱਗਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵਿਰੁੱਧ ਲੰਬਿਤ ਸਾਰੇ ਮਾਮਲਿਆਂ ਦੇ ਮੁਕੱਦਮੇ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਚਲਾਏ ਜਾਣਗੇ।
Punjab Politicsਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਛਾਪੇਮਾਰੀ
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਹੋਣ ਦਾ ਸੂਚਨਾ ਪ੍ਰਾਪਤ ਹੋਈ ਹੈ। ਇਹ ਛਾਪੇਮਾਰੀ ਉਨ੍ਹਾਂ ਦੀ ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਹੈ।
Punjab PoliticsWomen Reservation Bill: ਮਹਿਲਾ ਰਾਖਵਾਂਕਰਨ ਤੇ ਹੱਦਬੰਦੀ ਬਿੱਲ ਲੋਕ ਸਭਾ ’ਚ ਪੇਸ਼; ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ
ਜਾਤ ਦੇ ਆਧਾਰ ’ਤੇ ਹੀ ਹੋਵੇਗੀ ਮਰਦਮਸ਼ੁਮਾਰੀ; ਧਰਮ ਦੇ ਨਾਂ ’ਤੇ ਰਾਖਵਾਂਕਰਨ ਗ਼ੈਰ-ਸੰਵਿਧਾਨਕ
Punjab Politicsਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਬਾਰੇ ਆਈ ਵੱਡੀ ਖਬਰ
ਸਰਕਾਰ ਨੇ ਕਿਹਾ ਕਿ ਕਿਉਂਕਿ ਉਸ ਦੀ ਤੀਜੀ NSA ਨਜ਼ਰਬੰਦੀ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ, ਇਸ ਲਈ ਇਹ ਖਦਸ਼ਾ ਹੈ ਕਿ ਜੇਕਰ ਉਸ ਨੂੰ ਬਾਅਦ ਵਿੱਚ ਪੰਜਾਬ ਵਿੱਚ ਵਾਪਸ ਲਿਆਂਦਾ ਗਿਆ ਤਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
Punjab PoliticsRaghav Chadha ਤੇ AAP ਵਿਚਾਲੇ ਹੋਰ ਵਧਿਆ ਟਕਰਾਅ ! ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਲਈ ਵਾਪਸ
ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।