Punjab Politics
Assembly updates, governance, and public policy across Punjab.
Punjab Politicsਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ, 5ਵਾਂ ਮੰਜੇ 'ਤੇ, ਰੋਂਦੀ-ਕਰਲਾਉਂਦੀ ਮਾਂ ਪਾ ਰਹੀਆਂ ਦੁਹਾਈਆਂ...
ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲੇ ਦੀ ਬੇਵੱਸ ਮਾਂ ਦੀਆਂ ਹੰਝੂਆਂ ਭਰੀਆਂ ਅਪੀਲਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪੰਜ ਪੁੱਤਰਾਂ ਦੀ ਮਾਂ ਮਨਜੀਤ ਕੌਰ ਨੇ ਆਪਣੇ ਚਾਰ ਪੁੱਤ ਨਸ਼ਿਆਂ ਕਾਰਨ ਗੁਆ ਦਿੱਤੇ ਹਨ, ਪੰਜਵਾਂ ਇਸ ਵੇਲੇ ਮੰਜੇ 'ਤੇ ਪਿਆ ਹੈ,
Punjab Politicsਜਲੰਧਰ ਮਗਰੋਂ ਅੰਮ੍ਰਿਤਸਰ 'ਚ ਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸਕੂਲ ਕਰਵਾਇਆ ਖਾਲੀ
ਹਾਲਾਂਕਿ, ਪੁਲਿਸ ਅਧਿਕਾਰੀ ਕੋਈ ਖਾਸ ਜਾਣਕਾਰੀ ਨਹੀਂ ਦੇ ਰਹੇ ਹਨ। ਸਕੂਲ ਪ੍ਰਬੰਧਨ ਦੇ ਕੁਝ ਅਧਿਆਪਕਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦੀ ਰਿਪੋਰਟ ਮਿਲੀ ਹੈ।
Punjab Politicsਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮੁੜ ਧਮਕੀ; ਕਚਹਿਰੀ ਖਾਲੀ ਕਰਵਾਈ
ਈਮੇਲ ਮਿਲਣ ਤੋਂ ਬਾਅਦ ਪੁਲੀਸ ਹਾਈ ਅਲਰਟ ’ਤੇ; ਬੰਬ ਨਿਰੋਧਕ ਦਸਤੇ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Punjab Politicsਬੇਅਦਬੀਆਂ ਸੰਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਅੱਜ, ਇਹ ਜਥੇਬੰਦੀਆਂ ਹੋਣਗੀਆਂ ਸ਼ਾਮਲ
ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।
Punjab Politicsਅੰਮ੍ਰਿਤਸਰ ਦੇ ਇਸ ਪਿੰਡ ਵਿਚ ਪੈ ਗਏ ਅਨੋਖੇ ਮਤੇ, ਪੰਚਾਇਤ ਨੇ ਕੀਤੇ ਵੱਡੇ ਐਲਾਨ
ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਿੰਡ ਵਿਚ ਅਨੁਸ਼ਾਸਨ ਕਾਇਮ ਰੱਖਣ ਲਈ ਕੁਝ ਸਖ਼ਤ ਮਤੇ ਪਾਸ ਕੀਤੇ ਹਨ। ਪੰਚਾਇਤ ਵੱਲੋਂ ਲਏ ਗਏ ਇਨ੍ਹਾਂ ਫੈਸਲਿਆਂ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।
Punjab PoliticsGagandeep Randhawa ਦੀ ਮੌਤ ਦੀ CBI ਜਾਂਚ ਹੋਵੇਗੀ: Ravneet Bittu
Union Minister Ravneet Bittu ਵੱਲੋਂ ਪੀਡ਼ਤ ਪਰਿਵਾਰ ਨਾਲ ਮੁਲਾਕਾਤ; ਇਨਸਾਫ ਦੇਣ ਦਾ ਭਰੋਸਾ ਦਿੱਤਾ
Punjab Politicsਅੰਮ੍ਰਿਤਸਰ ’ਚ ਟਿੱਪਰ ਦੀ ਟੱਕਰ ਨਾਲ SGPC ਕਰਮਚਾਰੀ ਦੀ ਮੌਤ, ਦੋ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ
ਪੰਜਾਬ ਵਿੱਚ ਅੰਮ੍ਰਿਤਸਰ ਦੇ ਅਜਨਾਲਾ ਖੇਤਰ ਵਿੱਚ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ। ਪਿੰਡ ਗੱਗੋਮਾਹਲ ਦੇ ਕੋਲ ਹੋਏ ਇਸ ਹਾਦਸੇ ਵਿੱਚ ਟਿੱਪਰ ਅਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਜਾਨ ਚਲੀ ਗਈ।
Punjab Politicsਨੌਂ ਨਗਰ ਨਿਗਮਾਂ ਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਜਾਰੀ
ਹਾਈ ਕੋਰਟ ਨੇ ਹਾਲ ਹੀ ਵਿੱਚ ਵਾਰਡਾਂ ਦੀ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇੱਕ ਸਮੂਹ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਵਾਰਡਾਂ ਦੀ ਹੱਦਬੰਦੀ ਇੱਕ ਵਿਧਾਨਕ ਕਾਰਜ ਹੈ, ਜਿਸਨੂੰ ਸਿਰਫ਼ ਇਸ ਆਧਾਰ 'ਤੇ ਰੱਦ ਨਹੀਂ ਕੀਤਾ ਜਾ ਸਕਦਾ ਕਿ ਪਟੀਸ਼ਨਕਰਤਾਵਾਂ ਦੇ ਇਤਰਾਜ਼ਾਂ ਨੂੰ ਵਿਸਤ੍ਰਿਤ ਢੰਗ ਨਾਲ ਸਵੀਕਾਰ ਜਾਂ ਰੱਦ ਨਹੀਂ ਕੀਤਾ ਗਿਆ ਸੀ
Punjab Politicsਅੰਮ੍ਰਿਤਸਰ ’ਚ ਸਿਹਤ ਕਾਰਡ 'ਤੇ ਇਲਾਜ ਤੋਂ ਇਨਕਾਰ; ਹਸਪਤਾਲ ’ਚ ਹੰਗਾਮਾ, ਵਿਧਾਇਕ ਨੇ ਪਹੁੰਚ ਕੇ ਬੀਮਾਰ ਬੱਚੇ ਨੂੰ ਕਰਵਾਇਆ ਰੈਫਰ
ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਰਕਾਰ ਦੀ ਸਿਹਤ ਯੋਜਨਾ ਹੋਣ ਦੇ ਬਾਵਜੂਦ ਇੱਕ ਗਰੀਬ ਪਰਿਵਾਰ ਨੂੰ ਆਪਣੇ ਬੀਮਾਰ ਬੱਚੇ ਦੇ ਇਲਾਜ ਲਈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਘਟਨਾ ਮਕਬੂਲਪੁਰਾ ਖੇਤਰ ਦੇ ਇੱਕ ਨਿੱਜੀ ਹਸਪਤਾਲ ਦੀ ਹੈ, ਜਿੱਥੇ ਸਿਹਤ ਕਾਰਡ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਹੋਣ ਦੇ ਬਾਵਜੂਦ ਹਸਪਤਾਲ ਪ੍ਰਬੰਧਨ ਨੇ ਬੱਚੇ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ
ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਆਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ।
Punjab Politicsਆੜ੍ਹਤੀਆਂ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਮਾਨ ਦਾ ਵੱਡਾ ਪੈਂਤੜਾ: ਸਹਿਕਾਰੀ ਸਭਾਵਾਂ ਹੁਣ ਕਰਨਗੀਆਂ ਆੜ੍ਹਤ
ਪੰਜਾਬ ਹਿਤ ’ਚ ਕੰਮ ਕਰਨ ਵਾਲੇ ਆੜ੍ਹਤੀਆਂ ਲਈ ‘ਪ੍ਰੋਤਸਾਹਨ ਨੀਤੀ’
Punjab Politics