Wednesday, 19 August 2026Admin Login

Punjab Politics

Assembly updates, governance, and public policy across Punjab.

ਕੁਦਰਤ ਦਾ ਕਹਿਰ: ਰਸੂਲਪੁਰ 'ਚ ਅਸਮਾਨੀ ਬਿਜਲੀ ਨੇ ਖੋਹਿਆ ਘਰ ਦਾ ਚਿਰਾਗ, 2 ਨੌਜਵਾਨ ਹਸਪਤਾਲ 'ਚ ਜ਼ੇਰੇ ਇਲਾਜPunjab Politics

ਕੁਦਰਤ ਦਾ ਕਹਿਰ: ਰਸੂਲਪੁਰ 'ਚ ਅਸਮਾਨੀ ਬਿਜਲੀ ਨੇ ਖੋਹਿਆ ਘਰ ਦਾ ਚਿਰਾਗ, 2 ਨੌਜਵਾਨ ਹਸਪਤਾਲ 'ਚ ਜ਼ੇਰੇ ਇਲਾਜ

ਤਰਨਦੀਪ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਗੜਸ਼ੰਕਰ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਜਦਕਿ ਬਾਕੀ ਦੋਵਾਂ ਨੂੰ ਨਵਾਂਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨਾਂ ਦੀ ਹਾਲਤ ਸਥਿਰ ਹੈ।

ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨPunjab Politics

ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ 'ਤੇ ਵਾਪਰੀ ਘਟਨਾPunjab Politics

ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ 'ਤੇ ਵਾਪਰੀ ਘਟਨਾ

BJP Office Blast: ਪੰਜਾਬ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਸ਼ੱਕੀ ਦੇ ਘਰ ਛਾਪੇਮਾਰੀPunjab Politics

BJP Office Blast: ਪੰਜਾਬ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਸ਼ੱਕੀ ਦੇ ਘਰ ਛਾਪੇਮਾਰੀ

BJP Office Blast: ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਸਬੰਧੀ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਜ ਤੜਕਸਾਰ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਇਲਾਕੇ ਦੇ ਪਿੰਡ ਰਤਨਗੜ੍ਹ ਵਿੱਚ ਦੋ ਸ਼ੱਕੀ ਮੁਲਜ਼ਮਾਂ ਦੇ ਘਰ ਛਾਪੇਮਾਰੀ..

ਕਿਸਾਨਾਂ ਲਈ ਮੁਫ਼ਤ ਬਿਜਲੀ ਬੰਦ ਕਰਨ ਦਾ ਸੁਝਾਅPunjab Politics

ਕਿਸਾਨਾਂ ਲਈ ਮੁਫ਼ਤ ਬਿਜਲੀ ਬੰਦ ਕਰਨ ਦਾ ਸੁਝਾਅ

ਬਿਜਲੀ ਸਬਸਿਡੀ ਦੀ ਥਾਂ ਕੈਸ਼ ਇਨਸੈਂਟਿਵ ਦੇਣ ਦੀ ਵਕਾਲਤ; ਚੰਡੀਗਡ਼੍ਹ ਵਿੱਚ ਨੀਤੀ ਆਯੋਗ ਤੇ ਮਾਹਿਰਾਂ ਦੀ ਚਰਚਾ

ਰਾਘਵ ਚੱਢਾ ਨੂੰ AAP ਨੇ ਕਿਉਂ ਹਟਾਇਆ? ਬੋਲਣ 'ਤੇ ਵੀ ਲੱਗੀ ਰੋਕ, 'AAP' ਨੇ ਕੀਤੀ ਕਾਰਵਾਈPunjab Politics

ਰਾਘਵ ਚੱਢਾ ਨੂੰ AAP ਨੇ ਕਿਉਂ ਹਟਾਇਆ? ਬੋਲਣ 'ਤੇ ਵੀ ਲੱਗੀ ਰੋਕ, 'AAP' ਨੇ ਕੀਤੀ ਕਾਰਵਾਈ

Raghav Chadha News: ਆਮ ਆਦਮੀ ਪਾਰਟੀ (AAP) ਨੇ ਆਪਣੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਇਲਾਵਾ, ਉਨ੍ਹਾਂ 'ਤੇ ਸਦਨ ਵਿੱਚ ਬੋਲਣ ਤੋਂ ਅਸਥਾਈ ਪਾਬੰਦੀ ਲਗਾਈ ਗਈ ਹੈ।

Police Station ਨੇੜਿਓਂ ਲੱਖਾਂ ਰੁਪਏ ਦੀ ਚੋਰੀ! ਪੁਲਸ ਨੇ 3 ਘੰਟੇ 'ਚ ਕੀਤਾ 200 ਮੀਟਰ ਦਾ 'ਸਫ਼ਰ'Punjab Politics

Police Station ਨੇੜਿਓਂ ਲੱਖਾਂ ਰੁਪਏ ਦੀ ਚੋਰੀ! ਪੁਲਸ ਨੇ 3 ਘੰਟੇ 'ਚ ਕੀਤਾ 200 ਮੀਟਰ ਦਾ 'ਸਫ਼ਰ'

ਮਹਾਨਗਰ ਵਿਚ ਸ਼ਾਤਰ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਨ੍ਹਾਂ ਨੂੰ ਪੁਲਿਸ ਦਾ ਰੱਤੀ ਭਰ ਵੀ ਡਰ ਨਹੀਂ ਰਿਹਾ। ਤਾਜ਼ਾ ਮਾਮਲਾ ਮੁੰਡੀਆਂ ਪੁਲਿਸ ਚੌਕੀ ਤੋਂ ਮਹਿਜ਼ 200 ਮੀਟਰ ਦੀ ਦੂਰੀ 'ਤੇ ਸਥਿਤ ਨਿਊ ਸੁੰਦਰ ਨਗਰ ਦੀ ਗਲੀ ਨੰਬਰ-5 ਦਾ ਹੈ,

ਭਾਜਪਾ ਦਫ਼ਤਰ ਬਾਹਰ ਧਮਾਕੇ ਦੀ ਬੱਬਰ ਖ਼ਾਲਸਾ ਨੇ ਲਈ ਜ਼ਿੰਮੇਵਾਰੀ, ਪੂਰੇ ਸ਼ਹਿਰ 'ਚ ਅਲਰਟ ਜਾਰੀPunjab Politics

ਭਾਜਪਾ ਦਫ਼ਤਰ ਬਾਹਰ ਧਮਾਕੇ ਦੀ ਬੱਬਰ ਖ਼ਾਲਸਾ ਨੇ ਲਈ ਜ਼ਿੰਮੇਵਾਰੀ, ਪੂਰੇ ਸ਼ਹਿਰ 'ਚ ਅਲਰਟ ਜਾਰੀ

ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਜ਼ਿੰਮੇਵਾਰੀ ਸੁਖਜਿੰਦਰ ਸਿੰਘ ਬੱਬਰ ਨੇ ਲੈਣ ਦਾ ਦਾਅਵਾ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰਕੇ 1 ਅਪ੍ਰੈਲ 2026 ਨੂੰ ਚੰਡੀਗੜ੍ਹ ਦੇ ਸੈਕਟਰ-37 'ਚ ਗ੍ਰੇਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

Big Breaking : ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾPunjab Politics

Big Breaking : ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ

ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਧਮਾਕਾ ਦੀ ਖ਼ਬਰ ਹੈ। ਭਾਜਪਾ ਆਗੂ ਵਿਨੀਤ ਜੋਸ਼ੀ ਨੇ ਦੱਸਿਆ ਕਿ ਧਮਾਕਾ ਸ਼ਾਮੀਂ ਕਰੀਬ ਪੰਜ ਵਜੇ ਹੋਇਆ। ਧਮਾਕੇ ਦੀ ਆਵਾਜ਼ ਸੁਣਕੇ ਪਾਰਟੀ ਦੇ ਲੋਕ ਬਾਹਰ ਆਏ ਤਾਂ ਵੇਖਿਆ ਕਿ ਕੁਝ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਦੀਵਾਰ 'ਤੇ ਛਰਿ੍ਹਆਂ ਦੇ ਨਿਸ਼ਾਨ ਸਨ।

ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਵਧਾਉਣ 'ਤੇ ਭੜਕੇ ਕਿਸਾਨ: ਪੰਜਾਬ ਨਾਲ ਜੋੜਨ ਵਾਲੇ ਸਾਰੇ ਮੁੱਖ ਮਾਰਗ ਸੀਲ, ਅਣਮਿਥੇ ਸਮੇਂ ਲਈ ਧਰਨਾ ਸ਼ੁਰੂPunjab Politics

ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਵਧਾਉਣ 'ਤੇ ਭੜਕੇ ਕਿਸਾਨ: ਪੰਜਾਬ ਨਾਲ ਜੋੜਨ ਵਾਲੇ ਸਾਰੇ ਮੁੱਖ ਮਾਰਗ ਸੀਲ, ਅਣਮਿਥੇ ਸਮੇਂ ਲਈ ਧਰਨਾ ਸ਼ੁਰੂ

ਇਸ ਦੌਰਾਨ ਸਰਹੱਦੀ ਇਲਾਕਿਆਂ ਦੇ ਟਰੱਕ ਆਪਰੇਟਰ ਟੈਕਸੀ ਯੂਨੀਅਨ ਅਤੇ ਆਮ ਲੋਕਾਂ ਨੇ ਧਰਨੇ ਦਾ ਸਮਰਥਨ ਕੀਤਾ। ਬੇਸ਼ੱਕ ਹਿਮਾਚਲ ਸਰਕਾਰ ਵੱਲੋਂ ਸਰਹੱਦੀ ਇਲਾਕੇ ਦੇ ਪੰਜ ਕਿਲੋਮੀਟਰ ਦਾਇਰੇ ਵਿੱਚ ਰਹਿੰਦੇ ਲੋਕਾਂ ਲਈ ਪਾਸ ਦੀ ਸੁਵਿਧਾ ਦਾ ਐਲਾਨ ਕੀਤਾ ਸੀ ਪਰ ਧਰਨਾਕਾਰੀ ਸਰਕਾਰ ਦੀਆਂ ਗੱਲਾਂ ਤੇ ਵਿਸ਼ਵਾਸ ਨਹੀਂ ਕਰਦੇ।

ਰਾਜੋਆਣਾ ਦਾ ਸਖ਼ਤ ਰੁਖ਼: ਜਥੇਦਾਰ ਨੂੰ ਚਿੱਠੀ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਦੀ ਕੀਤੀ ਮੰਗPunjab Politics

ਰਾਜੋਆਣਾ ਦਾ ਸਖ਼ਤ ਰੁਖ਼: ਜਥੇਦਾਰ ਨੂੰ ਚਿੱਠੀ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਦੀ ਕੀਤੀ ਮੰਗ

ਰਾਜੋਆਣਾ ਨੇ ਕਿਹਾ ਕਿ ਪਿਛਲੇ 14 ਸਾਲਾਂ ਤੋਂ ਅਪੀਲ ਲੰਬਿਤ ਰੱਖਣਾ ਫਾਂਸੀ ਦੀ ਸਜ਼ਾ ਤੋਂ ਵੀ ਵੱਧ 'ਮਾਨਸਿਕ ਤਸੀਹੇ' ਦੇਣ ਬਰਾਬਰ ਹੈ। ਉਨ੍ਹਾਂ SGPC ਨੂੰ ਅਗਲੇ 10 ਦਿਨਾਂ ਦੇ ਅੰਦਰ ਅਪੀਲ ਵਾਪਸ ਲੈਣ ਲਈ ਕਿਹਾ ਹੈ।

ਡੀਐਮ ਦੇ ਘਰ ਬਿਜਲੀ ਕੱਟਣ ਵਾਲੇ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਮੌਤ; ਪਰਿਵਾਰ ਨੇ ਲਗਾਏ ਤਸੀਹਿਆਂ ਦੇ ਦੋਸ਼Punjab Politics

ਡੀਐਮ ਦੇ ਘਰ ਬਿਜਲੀ ਕੱਟਣ ਵਾਲੇ ਨੌਜਵਾਨ ਦੀ ਪੁਲਿਸ ਹਿਰਾਸਤ 'ਚ ਮੌਤ; ਪਰਿਵਾਰ ਨੇ ਲਗਾਏ ਤਸੀਹਿਆਂ ਦੇ ਦੋਸ਼

ਗੁਰਬਖਸ਼ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਗੁਰਬਖਸ਼ ਨੂੰ ਪੁਲਿਸ ਨੇ ਤਸੀਹੇ ਦਿੱਤੇ। ਪੁਲਿਸ ਹਿਰਾਸਤ ਵਿੱਚ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਮਾਮਲੇ ਸਬੰਧੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਬਖਸ਼ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਖੁਦਕੁਸ਼ੀ ਕਰਨ ਵਾਲੇ ਗਗਨਦੀਪ ਸਿੰਘ ਰੰਧਾਵਾ ਦੇ ਘਰ ਬਿਜਲੀ ਕੱਟ ਦਿੱਤੀ ਸੀ।