Punjab Politics
Assembly updates, governance, and public policy across Punjab.
Punjab Politicsਪੰਜਾਬੀਆਂ ਦੇ ਅਪਮਾਨ 'ਤੇ ਕਾਂਗਰਸ ਦਾ ਹੱਲਾ ਬੋਲ, ਅੱਜ ਪੂਰੇ ਸੂਬੇ 'ਚ ਜ਼ਿਲ੍ਹਾ ਪੱਧਰ 'ਤੇ ਹੋਣਗੇ ਪ੍ਰਦਰਸ਼ਨ
ਪੰਜਾਬੀਆਂ ਦੇ ਕਥਿਤ ਅਪਮਾਨ ਦੇ ਮੁੱਦੇ 'ਤੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਕਾਂਗਰਸ ਨੇ ਭਾਜਪਾ ਆਗੂਆਂ ਖ਼ਿਲਾਫ਼ ਅੱਜ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਵੱਡੇ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਭਾਜਪਾ ਆਗੂਆਂ ਵੱਲੋਂ ਦਿੱਤੇ ਗਏ ਬਿਆਨਾਂ ਨਾਲ....
Punjab Politicsਰਾਜਾ ਵੜਿੰਗ ਦਾ ਮੁੱਖ ਮੰਤਰੀ ਮਾਨ 'ਤੇ ਤਨਜ਼, ਪੁੱਛਿਆ—‘ਆਪ’ ਨੇ 24 ਘੰਟਿਆਂ ’ਚ ਫੋਰੈਂਸਿਕ ਰਿਪੋਰਟ ਕਿਵੇਂ ਹਾਸਲ ਕੀਤੀ?
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੀਤੇ ਜਾ ਰਹੇ ਬਚਾਅ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਉਸ ਗੱਲ ਦਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਦਾ ਬਚਾਅ ਕੀਤਾ ਹੀ ਨਹੀਂ ਜਾ ਸਕਦਾ।
Punjab Politicsਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਦੇਣ ਲਈ ਮੌਕੇ ਦੀ ਤਲਾਸ਼ ’ਚ! ਇੱਕ-ਇੱਕ ਕਰ ਕੇ ਕਈ ਸੀਨੀਅਰ ਆਗੂ ਛੱਡ ਚੁੱਕੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
ਗਿਆਨੀ ਹਰਪ੍ਰੀਤ ਸਿੰਘ ਦੀ ਇਕ ਨਿੱਜੀ ਚੈਨਲ (ਵੈਬ-ਚੈਨਲ) ਨਾਲ ਮੁਲਾਕਾਤ ਦੀ ਵੀਡੀਓ ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਗਿਆਨੀ ਹਰਪ੍ਰੀਤ ਸਿੰਘ ਸਪੱਸ਼ਟ ਕਹਿ ਰਹੇ ਹਨ ਕਿ "ਉਹ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ ਕੋਈ ਬਹਾਨਾ ਬਣਾ ਦਿਓ ਤਾਂ ਜੋ ਫਾਰਗ ਹੋ ਸਕਣ।
Punjab Politicsਭਗਵੰਤ ਮਾਨ ਮਾਫ਼ੀ ਮੰਗਣ ਤੱਕ ਕੋਈ ਕੇਂਦਰੀ ਸਿੱਖ ਮੰਤਰੀ ਨਹੀਂ ਮਿਲੇਗਾ : ਕੇਵਲ ਸਿੰਘ ਢਿੱਲੋਂ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਫ਼ੀ ਨਹੀਂ ਮੰਗਦੇ, ਉਦੋਂ ਤੱਕ ਕੇਂਦਰ ਸਰਕਾਰ ਦਾ ਕੋਈ ਵੀ ਸਿੱਖ ਮੰਤਰੀ ਉਨ੍ਹਾਂ ਨਾਲ ਨਾ ਮੀਟਿੰਗ ਕਰੇਗਾ ਅਤੇ ਨਾ ਹੀ ਮੁਲਾਕਾਤ ਕਰੇਗਾ।
Punjab Politicsਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੇ ਸੰਕੇਤ, ਅੱਜ ਦਿੱਲੀ 'ਚ ਸੀਨੀਅਰ ਆਗੂਆਂ ਨਾਲ ਇਕੱਲੇ-ਇਕੱਲੇ ਮੀਟਿੰਗ ਕਰਨਗੇ ਆਬਜ਼ਰਵਰ
ਪੰਜਾਬ ਕਾਂਗਰਸ ਵਿੱਚ ਜਥੇਬੰਦਕ ਫੇਰਬਦਲ ਦੇ ਸੰਕੇਤਾਂ ਦਰਮਿਆਨ ਕਾਂਗਰਸ ਹਾਈ ਕਮਾਨ ਵੱਲੋਂ ਨਿਯੁਕਤ ਤਿੰਨ ਆਬਜ਼ਰਵਰਾਂ ਨੇ ਸਿਆਸੀ ਹਾਲਾਤਾਂ ਦਾ ਜਾਇਜ਼ਾ ਲੈਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।
Punjab Politicsਮੁੱਖ ਮੰਤਰੀ ਦੀ ਕਥਿਤ ਵੀਡੀਓ ਸਹੀ ਪਾਈ ਜਾਣ 'ਤੇ ਆਮ ਆਦਮੀ ਪਾਰਟੀ ਦਾ ਬਿਆਨ
ਰਿਪੋਰਟ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਵੀਡੀਓ ਵਿੱਚ ਕੌਣ ਹੈ।
Punjab PoliticsCM Bhagwant Mann ਫਸੇ ਬੁਰੇ! 'ਵੀਡੀਓ ਪਾਈ ਗਈ ਸਹੀ, ਨਹੀਂ ਹੋਈ ਕੋਈ ਵੀ ਛੇੜਖ਼ਾਨੀ'
ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਪਿਸ਼ਾਬ ਤੇ ਦਾਰੂ ਦੇ ਛਿੱਟਿਆਂ ਵਾਲੀ ਵਾਇਰਲ ਵੀਡੀਓ ਦੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਵੱਲੋਂ ਕਰਵਾਈ ਗਈ ਜਾਂਚ ਦੀ ਰਿਪੋਰਟ ਆਈ ਸਾਹਮਣੇ ਕੁਲਦੀਪ ਸਿੰਘ ਗੜਗੱਜ ਦਾ ਬਿਆਨ 'ਵੀਡੀਓ ਪਾਈ ਗਈ ਸਹੀ, ਨਹੀਂ ਹੋਈ ਕੋਈ ਵੀ ਛੇੜਖ਼ਾਨੀ'
Punjab PoliticsVidhan Sabha Elections: ਪੰਜਾਬ-UP ਸਮੇਤ 5 ਰਾਜਾਂ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੌਂਕਾਉਣ ਵਾਲਾ ਅਪਡੇਟ!
Assembly Elections 2027 Update: ਇਸ ਸਾਲ ਦੇ ਅੰਤ ਵਿੱਚ ਫਰਵਰੀ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਦੌਰਾਨ, ਇਸ ਜਾਣਕਾਰੀ ਨੇ ਵਿਰੋਧੀ ਪਾਰਟੀਆਂ ਵਿਚ ਹਲਚਲ ਮਚਾ ਦਿੱਤੀ ਹੈ।
Punjab Politicsਟ੍ਰਾਈਡੈਂਟ ਫੈਕਟਰੀ ਨੂੰ 'ਕਲੋਜ਼ਰ ਨੋਟਿਸ' ਮਗਰੋਂ ਪੰਜਾਬ ਦੀ ਸਿਆਸਤ ਗਰਮਾਈ: DC-SSP ਨਾਲ ਡਾ. ਰਜਿੰਦਰ ਗੁਪਤਾ ਦੀ ਬੰਦ ਕਮਰਾ ਮੀਟਿੰਗ, ਭਾਜਪਾ ਆਰ-ਪਾਰ ਦੇ ਮੂਡ 'ਚ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਟ੍ਰਾਈਡੈਂਟ ਗਰੁੱਪ ਦੇ ਧੌਲਾ (ਬਰਨਾਲਾ) ਯੂਨਿਟ ਨੂੰ ਜਾਰੀ ਕੀਤੇ ਗਏ ਕਥਿਤ 'ਕਲੋਜ਼ਰ ਨੋਟਿਸ' ਨੇ ਸੂਬੇ ਦੇ ਸਿਆਸੀ ਗਲਿਆਰਿਆਂ ’ਚ ਅਜਿਹਾ ਭਾਂਬੜ ਮੱਚਿਆ ਹੈ, ਜਿਸ ਦਾ ਸੇਕ ਹੁਣ ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤੱਕ ਮਹਿਸੂਸ ਹੋਣ ਲੱਗਿਆ ਹੈ। ਇੱਕੋ ਝਟਕੇ ’ਚ ਉਦਯੋਗ ਨੂੰ ਜਿੰਦਾ ਲੱਗਣ ਦੀਆਂ ਖ਼ਬਰਾਂ ਨੇ ਨਾ ਸਿਰਫ਼ ਬਰਨਾਲਾ, ਸਗੋਂ ਪੂਰੇ ਪੰਜਾਬ ਦੀ ਸਿਆਸਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹੁਣ ਇਹ ਮਾਮਲਾ ਮਹਿਜ਼ ਪ੍ਰਦੂਸ਼ਣ ਦਾ ਨਹੀਂ ਰਿਹਾ, ਸਗੋਂ ਆਰ-ਪਾਰ ਦੀ ਸਿਆਸੀ ਜੰਗ ’ਚ ਤਬਦੀਲ ਹੋਣ ਦੀਆਂ ਅਟਕਲਾਂ ਵੀ ਲੱਗ ਰਹੀਆਂ ਹਨ।
Punjab Politicsਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ, ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ...
ਬਿਕਰਮ ਮਜੀਠੀਆ 'ਤੇ ਮਜੀਠਾ ਪੁਲਿਸ ਸਟੇਸ਼ਨ ਵਿਖੇ ਦਰਜ ਐਫਆਈਆਰ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।
ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਏ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਕਿਹਾ- MLA ਤੋਂ ਨਹੀਂ ਦੇਵਾਂਗਾ ਅਸਤੀਫਾ
ਮਨਪ੍ਰੀਤ ਨੇ ਕਿਹਾ ਕਿ ਉਹਨਾਂ ਤੇ ਕਰੀਬ ਇੱਕ ਸਾਲ ਤੋਂ ਦਬਾਅ ਚੱਲ ਰਿਹਾ ਸੀ ਕਿਉਂਕਿ ਹਲਕੇ ਦੇ ਲੋਕ ਉਹਨਾਂ ਨੂੰ ਪੰਥਕ ਰਾਜਨੀਤੀ ਲਈ ਅਕਾਲੀ ਦਲ ਬਾਰਸ ਪੰਜਾਬ ਨਾਲ ਜੁੜਨ ਲਈ ਦਬਾਅ ਬਣਾ ਰਹੇ ਸਨ ਅਤੇ ਉਹ ਇੱਕ ਸਾਲ ਤੋਂ ਇਸ ਜਥੇਬੰਦੀ ਨਾਲ ਮਿਲ ਕੇ ਕੰਮ ਵੀ ਕਰ ਰਹੇ ਸਨ।
Punjab PoliticsManpreet Singh Ayali: ਇਸ ਪਾਰਟੀ 'ਚ ਸ਼ਾਮਲ ਹੋਣਗੇ ਮਨਪ੍ਰੀਤ ਸਿੰਘ ਇਆਲੀ
ਮਨਪ੍ਰੀਤ ਸਿੰਘ ਇਆਲੀ, ਜੋ 2012, 2019 ਅਤੇ 2022 ’ਚ ਦਾਖਾ ਹਲਕੇ ਤੋਂ ਚੋਣ ਜਿੱਤ ਚੁੱਕੇ ਹਨ, ਨੂੰ ਅਕਾਲੀ ਸਿਆਸਤ ’ਚ ਇਕ ਅਹਿਮ ਚਿਹਰਾ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਇਸ ਨਵੀਂ ਸਿਆਸੀ ਸਾਂਝ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵੱਡੀ ਸਿਆਸੀ ਚਾਲ ਵਜੋਂ ਦੇਖਿਆ ਜਾ ਰਿਹਾ ਹੈ।