Punjab Politics
Assembly updates, governance, and public policy across Punjab.
ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ
ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਆਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ।
Punjab Politicsਆੜ੍ਹਤੀਆਂ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਮਾਨ ਦਾ ਵੱਡਾ ਪੈਂਤੜਾ: ਸਹਿਕਾਰੀ ਸਭਾਵਾਂ ਹੁਣ ਕਰਨਗੀਆਂ ਆੜ੍ਹਤ
ਪੰਜਾਬ ਹਿਤ ’ਚ ਕੰਮ ਕਰਨ ਵਾਲੇ ਆੜ੍ਹਤੀਆਂ ਲਈ ‘ਪ੍ਰੋਤਸਾਹਨ ਨੀਤੀ’
Punjab Politicsਖੁਸ਼ਬਾਜ਼ ਸਿੰਘ ਜਟਾਣਾ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਸ਼ਮਸ਼ਾਨਘਾਟ 'ਚ ਉਮੜਿਆ ਜਨ ਸੈਲਾਬ
Punjab Politicsਕੁਦਰਤ ਦਾ ਕਹਿਰ: ਰਸੂਲਪੁਰ 'ਚ ਅਸਮਾਨੀ ਬਿਜਲੀ ਨੇ ਖੋਹਿਆ ਘਰ ਦਾ ਚਿਰਾਗ, 2 ਨੌਜਵਾਨ ਹਸਪਤਾਲ 'ਚ ਜ਼ੇਰੇ ਇਲਾਜ
ਤਰਨਦੀਪ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਗੜਸ਼ੰਕਰ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਜਦਕਿ ਬਾਕੀ ਦੋਵਾਂ ਨੂੰ ਨਵਾਂਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨਾਂ ਦੀ ਹਾਲਤ ਸਥਿਰ ਹੈ।
Punjab Politicsਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ
Punjab Politicsਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ 'ਤੇ ਵਾਪਰੀ ਘਟਨਾ
Punjab PoliticsBJP Office Blast: ਪੰਜਾਬ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਸ਼ੱਕੀ ਦੇ ਘਰ ਛਾਪੇਮਾਰੀ
BJP Office Blast: ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਸਬੰਧੀ ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੱਜ ਤੜਕਸਾਰ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਇਲਾਕੇ ਦੇ ਪਿੰਡ ਰਤਨਗੜ੍ਹ ਵਿੱਚ ਦੋ ਸ਼ੱਕੀ ਮੁਲਜ਼ਮਾਂ ਦੇ ਘਰ ਛਾਪੇਮਾਰੀ..
Punjab Politicsਕਿਸਾਨਾਂ ਲਈ ਮੁਫ਼ਤ ਬਿਜਲੀ ਬੰਦ ਕਰਨ ਦਾ ਸੁਝਾਅ
ਬਿਜਲੀ ਸਬਸਿਡੀ ਦੀ ਥਾਂ ਕੈਸ਼ ਇਨਸੈਂਟਿਵ ਦੇਣ ਦੀ ਵਕਾਲਤ; ਚੰਡੀਗਡ਼੍ਹ ਵਿੱਚ ਨੀਤੀ ਆਯੋਗ ਤੇ ਮਾਹਿਰਾਂ ਦੀ ਚਰਚਾ
Punjab Politicsਰਾਘਵ ਚੱਢਾ ਨੂੰ AAP ਨੇ ਕਿਉਂ ਹਟਾਇਆ? ਬੋਲਣ 'ਤੇ ਵੀ ਲੱਗੀ ਰੋਕ, 'AAP' ਨੇ ਕੀਤੀ ਕਾਰਵਾਈ
Raghav Chadha News: ਆਮ ਆਦਮੀ ਪਾਰਟੀ (AAP) ਨੇ ਆਪਣੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਇਲਾਵਾ, ਉਨ੍ਹਾਂ 'ਤੇ ਸਦਨ ਵਿੱਚ ਬੋਲਣ ਤੋਂ ਅਸਥਾਈ ਪਾਬੰਦੀ ਲਗਾਈ ਗਈ ਹੈ।
Punjab PoliticsPolice Station ਨੇੜਿਓਂ ਲੱਖਾਂ ਰੁਪਏ ਦੀ ਚੋਰੀ! ਪੁਲਸ ਨੇ 3 ਘੰਟੇ 'ਚ ਕੀਤਾ 200 ਮੀਟਰ ਦਾ 'ਸਫ਼ਰ'
ਮਹਾਨਗਰ ਵਿਚ ਸ਼ਾਤਰ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਨ੍ਹਾਂ ਨੂੰ ਪੁਲਿਸ ਦਾ ਰੱਤੀ ਭਰ ਵੀ ਡਰ ਨਹੀਂ ਰਿਹਾ। ਤਾਜ਼ਾ ਮਾਮਲਾ ਮੁੰਡੀਆਂ ਪੁਲਿਸ ਚੌਕੀ ਤੋਂ ਮਹਿਜ਼ 200 ਮੀਟਰ ਦੀ ਦੂਰੀ 'ਤੇ ਸਥਿਤ ਨਿਊ ਸੁੰਦਰ ਨਗਰ ਦੀ ਗਲੀ ਨੰਬਰ-5 ਦਾ ਹੈ,
Punjab Politicsਭਾਜਪਾ ਦਫ਼ਤਰ ਬਾਹਰ ਧਮਾਕੇ ਦੀ ਬੱਬਰ ਖ਼ਾਲਸਾ ਨੇ ਲਈ ਜ਼ਿੰਮੇਵਾਰੀ, ਪੂਰੇ ਸ਼ਹਿਰ 'ਚ ਅਲਰਟ ਜਾਰੀ
ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੀ ਜ਼ਿੰਮੇਵਾਰੀ ਸੁਖਜਿੰਦਰ ਸਿੰਘ ਬੱਬਰ ਨੇ ਲੈਣ ਦਾ ਦਾਅਵਾ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰਕੇ 1 ਅਪ੍ਰੈਲ 2026 ਨੂੰ ਚੰਡੀਗੜ੍ਹ ਦੇ ਸੈਕਟਰ-37 'ਚ ਗ੍ਰੇਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
Punjab PoliticsBig Breaking : ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ
ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਧਮਾਕਾ ਦੀ ਖ਼ਬਰ ਹੈ। ਭਾਜਪਾ ਆਗੂ ਵਿਨੀਤ ਜੋਸ਼ੀ ਨੇ ਦੱਸਿਆ ਕਿ ਧਮਾਕਾ ਸ਼ਾਮੀਂ ਕਰੀਬ ਪੰਜ ਵਜੇ ਹੋਇਆ। ਧਮਾਕੇ ਦੀ ਆਵਾਜ਼ ਸੁਣਕੇ ਪਾਰਟੀ ਦੇ ਲੋਕ ਬਾਹਰ ਆਏ ਤਾਂ ਵੇਖਿਆ ਕਿ ਕੁਝ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਦੀਵਾਰ 'ਤੇ ਛਰਿ੍ਹਆਂ ਦੇ ਨਿਸ਼ਾਨ ਸਨ।