The Punjab Inside
Saturday, 3 October 2026Admin Login

Punjab

ਪੰਜਾਬ ਦੇ MLA ਹੋਸਟਲ ਦੇ ਵਿਰਾਸਤੀ ਫਰਨੀਚਰ ਅਮਰੀਕਾ 'ਚ ਨੀਲਾਮ, ਜਾਣੋ ਕਿੰਨੇ ਦੇ ਵਿਕੇ ਦੋੋ ਕੁਰਸੀਆਂ ਤੇ ਚਾਰ ਸਟੂਲ

ਪੰਜਾਬ ਦੇ MLA ਹੋਸਟਲ ਦੇ ਵਿਰਾਸਤੀ ਫਰਨੀਚਰ ਅਮਰੀਕਾ 'ਚ ਨੀਲਾਮ, ਜਾਣੋ ਕਿੰਨੇ ਦੇ ਵਿਕੇ ਦੋੋ ਕੁਰਸੀਆਂ ਤੇ ਚਾਰ ਸਟੂਲ

ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਦੇ ਸਖ਼ਤ ਨਿਰਦੇਸ਼ਾਂ ਦੇ ਬਾਵਜੂਦ, ਚੰਡੀਗੜ੍ਹ ਨਾਲ ਸਬੰਧਤ ਵਿਰਾਸਤੀ ਫਰਨੀਚਰ ਵਿਦੇਸ਼ਾਂ ਵਿੱਚ ਨੀਲਾਮ ਕੀਤਾ ਜਾ ਰਿਹਾ ਹੈ।

ਮਲੋਟ ਰਿਸ਼ਵਤਕਾਂਡ: ਸੀਬੀਆਈ ਜਾਂਚ ਦਾ ਘੇਰਾ ਵਧਿਆ, ਰਾਣਾ ਦੇ ਮੋਬਾਈਲ ਤੋਂ ਮਿਲੇ ਡਿਜੀਟਲ ਸਬੂਤਾਂ ਨੇ ਖੋਲ੍ਹੇ ਨਵੇਂ ਰਾਜ਼

ਮਲੋਟ ਰਿਸ਼ਵਤਕਾਂਡ: ਸੀਬੀਆਈ ਜਾਂਚ ਦਾ ਘੇਰਾ ਵਧਿਆ, ਰਾਣਾ ਦੇ ਮੋਬਾਈਲ ਤੋਂ ਮਿਲੇ ਡਿਜੀਟਲ ਸਬੂਤਾਂ ਨੇ ਖੋਲ੍ਹੇ ਨਵੇਂ ਰਾਜ਼

ਮਲੋਟ ਦੇ ਵਿਕਾਸ ਗੋਇਲ, ਉਸ ਦੇ ਪੁੱਤਰ ਰਾਘਵ ਗੋਇਲ ਅਤੇ ਅੰਕਿਤ ਵਧਵਾ ’ਤੇ ਵਿਜੀਲੈਂਸ ਨਾਲ ਜੁੜੇ ਮਾਮਲਿਆਂ ਵਿੱਚ ਬਿਚੋਲੀਆਂ ਵਜੋਂ ਕੰਮ ਕਰਨ ਦੇ ਦੋਸ਼ ਹਨ। ਤਿੰਨੇ 20 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਹਨ। ਮਾਮਲੇ ਦੀ ਸ਼ੁਰੂਆਤ 11 ਮਈ ਨੂੰ ਹੋਈ ਸੀ, ਜਦੋਂ ਸੀਬੀਆਈ ਨੇ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਟਰੈਪ ਲਗਾ ਕੇ ਅੰਕਿਤ ਵਧਵਾ ਨੂੰ 13 ਲੱਖ ਰੁਪਏ ਨਕਦ ਸਮੇਤ ਕਾਬੂ ਕੀਤਾ ਸੀ।

BREAKING - ਲੁਧਿਆਣਾ ਰੇਲਵੇ ਸਟੇਸ਼ਨ 'ਤੇ ਧਮਾਕਾ: ਕਟੜਾ ਸਪੈਸ਼ਲ ਟ੍ਰੇਨ ਦੇ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ; ਘਬਰਾ ਕੇ, ਉਹ ਇਧਰ-ਉਧਰ ਭੱਜਣ ਲੱਗ ਪਏ।

BREAKING - ਲੁਧਿਆਣਾ ਰੇਲਵੇ ਸਟੇਸ਼ਨ 'ਤੇ ਧਮਾਕਾ: ਕਟੜਾ ਸਪੈਸ਼ਲ ਟ੍ਰੇਨ ਦੇ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ; ਘਬਰਾ ਕੇ, ਉਹ ਇਧਰ-ਉਧਰ ਭੱਜਣ ਲੱਗ ਪਏ।

ਸਵੇਰੇ 9 ਵਜੇ ਦੇ ਕਰੀਬ ਲੁਧਿਆਣਾ ਰੇਲਵੇ ਸਟੇਸ਼ਨ ਦੇ ਵਾਸ਼ਰੂਮ ਖੇਤਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ। ਘਟਨਾ ਸਮੇਂ, ਕਟੜਾ ਸਪੈਸ਼ਲ ਟ੍ਰੇਨ ਉੱਥੇ ਖੜ੍ਹੀ ਸੀ, ਅਤੇ ਵੱਡੀ ਗਿਣਤੀ ਵਿੱਚ ਯਾਤਰੀ ਮੌਜੂਦ ਸਨ। ਧਮਾਕੇ ਦੀ ਆਵਾਜ਼ ਸੁਣਦੇ ਹੀ ਸਟੇਸ਼ਨ ਪਰਿਸਰ ਵਿੱਚ ਹਫੜਾ-ਦਫੜੀ ਮੱਚ ਗਈ।

ਪੰਜਾਬ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼! ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੇ ਮੰਦਰ, ਕੋਰਟ ਤੇ ਰੇਲਵੇ ਸਟੇਸ਼ਨ ਨੂੰ ਮਿਲੀ ਬੰਬ ਦੀ ਧਮਕੀ

ਪੰਜਾਬ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼! ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੇ ਮੰਦਰ, ਕੋਰਟ ਤੇ ਰੇਲਵੇ ਸਟੇਸ਼ਨ ਨੂੰ ਮਿਲੀ ਬੰਬ ਦੀ ਧਮਕੀ

ਪੰਜਾਬ ਵਿੱਚ ਧਾਰਮਿਕ ਸਥਾਨਾਂ, ਸਰਕਾਰੀ ਅਦਾਰਿਆਂ ਅਤੇ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਰਮਿਆਨ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਇਸੇ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਮੋਹਾਲੀ ਤੋਂ ਇੱਕ ਵਿਦੇਸ਼ੀ ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਆਈ.ਈ.ਡੀ. (IED) ਬਰਾਮਦ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਸ ਕਾਰਵਾਈ ਨਾਲ ਮਹੱਤਵਪੂਰਨ ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੈਰਵੀ ਕਰਨ ਵਾਲੇ ਵਕੀਲ ਦੀ ਸੁਰੱਖਿਆ ਹਟਾਉਣ 'ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੈਰਵੀ ਕਰਨ ਵਾਲੇ ਵਕੀਲ ਦੀ ਸੁਰੱਖਿਆ ਹਟਾਉਣ 'ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲਿਆਂ ਵਿੱਚ ਅਦਾਲਤ ਵਿੱਚ ਪੈਰਵੀ ਕਰ ਰਹੇ ਐਡਵੋਕੇਟ ਸਿਮਰਨਜੀਤ ਸਿੰਘ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮਾਂ 'ਤੇ ਹਾਈ ਕੋਰਟ ਦੀ ਰੋਕ, PRTC ਦੀ ਅਪੀਲ 'ਤੇ ਡਿਵੀਜ਼ਨ ਬੈਂਚ ਦਾ ਅੰਤਰਿਮ ਹੁਕਮ

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮਾਂ 'ਤੇ ਹਾਈ ਕੋਰਟ ਦੀ ਰੋਕ, PRTC ਦੀ ਅਪੀਲ 'ਤੇ ਡਿਵੀਜ਼ਨ ਬੈਂਚ ਦਾ ਅੰਤਰਿਮ ਹੁਕਮ

ਡਿਵੀਜ਼ਨ ਬੈਂਚ ਦੇ ਸਾਹਮਣੇ ਪੀਆਰਟੀਸੀ ਵੱਲੋਂ ਅਪੀਲ ਵਿੱਚ 22 ਅਪ੍ਰੈਲ 2026 ਨੂੰ ਸੁਣਾਏ ਗਏ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ, ਜਿਸ ਵਿੱਚ ਸਿੰਗਲ ਬੈਂਚ ਨੇ ਮੁਲਾਜ਼ਮਾਂ ਦੀ ਪਟੀਸ਼ਨ ਸਵੀਕਾਰ ਕਰਦਿਆਂ ਕਾਰਪੋਰੇਸ਼ਨ ਨੂੰ ਛੇ ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਸਿੰਗਲ ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਬੰਧਤ ਮੁਲਾਜ਼ਮਾਂ ਨੂੰ ਰੈਗੂਲਰ ਮੰਨਿਆ ਜਾਵੇਗਾ।

ਕਲਾਨੌਰ 'ਚ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਧਮਾਕਾ

ਕਲਾਨੌਰ 'ਚ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਧਮਾਕਾ

ਕਲਾਨੌਰ - ਕਸਬੇ ਦੇ ਬੱਸ ਸਟੈਂਡ ਨੇੜੇ ਇਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਵਾਰਡ 'ਚ ਬਾਅਦ ਦੁਪਹਿਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੇੜੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਜਿਆਦਾ ਸੀ ਜੋ ਦੂਰ ਦੂਰ ਤੱਕ ਸੁਣਾਈ ਦਿੱਤੀ।

Amritsar Excise Inspector Exam: ਐਕਸਾਈਜ਼ ਇੰਸਪੈਕਟਰ ਦੀ ਪ੍ਰੀਖਿਆ ਦੇਣ ਪਹੁੰਚੇ ਉਮੀਦਵਾਰਾਂ ਵੱਲੋਂ ਹੰਗਾਮਾ; ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਿਆ

Amritsar Excise Inspector Exam: ਐਕਸਾਈਜ਼ ਇੰਸਪੈਕਟਰ ਦੀ ਪ੍ਰੀਖਿਆ ਦੇਣ ਪਹੁੰਚੇ ਉਮੀਦਵਾਰਾਂ ਵੱਲੋਂ ਹੰਗਾਮਾ; ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਿਆ

ਮਾਲ ਰੋਡ ਸਥਿਤ ‘ਸਰਕਾਰੀ ਸਕੂਲ ਆਫ਼ ਐਮੀਨੈਂਸ’ ਦੇ ਗੇਟ ਬਾਹਰ ਖੜ੍ਹੇ ਰਹੇ 50 ਦੇ ਕਰੀਬ ਪ੍ਰੀਖਿਆਰਥੀ; ਪ੍ਰਬੰਧਕਾਂ ਖ਼ਿਲਾਫ਼ ਰੋਸ

ED Raids Punjab-ED ਨੇ 5 ਦਿਨਾਂ ਦੇ ਰਿਮਾਂਡ 'ਤੇ ਲਏ ਰੀਅਲ ਅਸਟੇਟ ਕਾਰੋਬਾਰੀ ਪ੍ਰਵੀਨ ਕਾਂਸਲ ਤੇ ਨੀਰਜ ਕਾਂਸਲ, ਨਿਸ਼ਾਨੇ 'ਤੇ ਕਈ ਅਹਿਮ ਦਸਤਾਵੇਜ਼

ED Raids Punjab-ED ਨੇ 5 ਦਿਨਾਂ ਦੇ ਰਿਮਾਂਡ 'ਤੇ ਲਏ ਰੀਅਲ ਅਸਟੇਟ ਕਾਰੋਬਾਰੀ ਪ੍ਰਵੀਨ ਕਾਂਸਲ ਤੇ ਨੀਰਜ ਕਾਂਸਲ, ਨਿਸ਼ਾਨੇ 'ਤੇ ਕਈ ਅਹਿਮ ਦਸਤਾਵੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤੇ ਗਏ ਰੀਅਲ ਅਸਟੇਟ ਪ੍ਰਮੋਟਰਾਂ ਪ੍ਰਵੀਨ ਕਾਂਸਲ (ਉਰਫ਼ ਰੌਕੀ) ਅਤੇ ਨੀਰਜ ਕਾਂਸਲ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।

BREAKING-ਹੈਰੋਇਨ ਸਮੇਤ ਪੰਜਾਬੀ ਗਾਇਕ ਗ੍ਰਿਫ਼ਤਾਰ

BREAKING-ਹੈਰੋਇਨ ਸਮੇਤ ਪੰਜਾਬੀ ਗਾਇਕ ਗ੍ਰਿਫ਼ਤਾਰ

BREAKING-ਹੈਰੋਇਨ ਸਮੇਤ ਪੰਜਾਬੀ ਗਾਇਕ ਗ੍ਰਿਫ਼ਤਾਰ

MLA Pathanmajra ਨੂੰ ਇਸ ਮਾਮਲੇ 'ਚ ਮਿਲੀ ਪੱਕੀ ਜ਼ਮਾਨਤ

MLA Pathanmajra ਨੂੰ ਇਸ ਮਾਮਲੇ 'ਚ ਮਿਲੀ ਪੱਕੀ ਜ਼ਮਾਨਤ

ਜੇਲ੍ਹ ਵਿਚ ਬੰਦ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ ਥਾਣਾ ਜੁਲਕਾਂ ਵਿਖੇ ਮਾਈਨਿੰਗ ਦੋਸ਼ ਵਿਚ ਦਰਜ ਮਾਮਲੇ ਵਿਚ ਵੱਡੀ ਰਾਹਤ ਮਿਲੀ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਰਮੀਤ ਸਿੰਘ ਪਠਾਣਮਾਜਰਾ ਦੀ ਪੱਕੀ ਜ਼ਮਾਨਤ ਅਰਜ਼ੀ ਨੂੰ ਪ੍ਰਵਾਨ ਕਰ ਲਿਆ ਗਿਆ ਹੈ।

ਡੀਏ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ : 30 ਜੂਨ ਤੱਕ ਬਕਾਇਆ ਜਾਰੀ ਕਰਨ ਦੇ ਹੁਕਮ ਬਰਕਰਾਰ

ਡੀਏ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ : 30 ਜੂਨ ਤੱਕ ਬਕਾਇਆ ਜਾਰੀ ਕਰਨ ਦੇ ਹੁਕਮ ਬਰਕਰਾਰ

ਅਤੇ ਉਹ ਕਰਮਚਾਰੀਆਂ ਨੂੰ ਡੀਏ ਜਾਰੀ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਸਬ-ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਪਰ ਸਰਕਾਰ ਨੂੰ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕੁਝ ਸਮਾਂ ਚਾਹੀਦਾ ਹੈ। ਇਸ ਦੇ ਆਧਾਰ 'ਤੇ, ਸਰਕਾਰ ਨੇ ਹਾਈ ਕੋਰਟ ਨੂੰ ਸਿੰਗਲ-ਬੈਂਚ ਦੇ ਹੁਕਮ 'ਤੇ 1 ਜੁਲਾਈ ਤੱਕ ਰੋਕ ਲਗਾਉਣ ਦੀ ਬੇਨਤੀ ਕੀਤੀ।