Punjab
Punjab Vigilance Row: ਧਰੇ-ਧਰਾਏ ਰਹਿ ਗਏ ਫੁੱਲ ਤੇ ਤੋਹਫ਼ੇ ! CBI ਅਦਾਲਤ ’ਚ ਰੀਡਰ ਰਾਣਾ ਵੱਲੋਂ ਪੇਸ਼ ਤੱਥ ਨਹੀਂ ਕਰ ਸਕੇ ਬਚਾਅ
‘ਫੁੱਲ ਤੇ ਤੋਹਫ਼ਾ’, ਇਹ ਕਿਸੇ ਕਹਾਣੀ ਦਾ ਸਿਰਲੇਖ ਨਹੀਂ ਬਲਕਿ ਸੀ ਬੀ ਆਈ ਦੇ ਜਾਲ ’ਚ ਫਸੇ ਵਿਜੀਲੈਂਸ ਬਿਊਰੋ ਪੰਜਾਬ ਦੇ ਮੁਖੀ ਦੇ ਰੀਡਰ ਓ ਪੀ ਰਾਣਾ ਵੱਲੋਂ ਆਪਣੇ ਬਚਾਅ ਲਈ ਕੀਤੀ ਪੇਸ਼ਕਾਰੀ ਦਾ ਅੰਸ਼ ਹੈ। ਸੀ ਬੀ ਆਈ ਅਦਾਲਤ...
ED Raids row: ਈ ਡੀ ਵੱਲੋਂ ਮੁਹਾਲੀ ਦਾ ਬਿਲਡਰ ਗ੍ਰਿਫ਼ਤਾਰ
Punjab ED Raids row: ਈ ਡੀ ਵੱਲੋਂ ਮੁਹਾਲੀ ਦੇ ਇੱਕ ਬਿਲਡਰ ਨੂੰ ਲੰਘੀ ਰਾਤ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਈ ਡੀ ਨੇ ਬੀਤੇ ਕੱਲ੍ਹ ਗਮਾਡਾ ਦੇ ਪੰਜ ਮੈਂਬਰੀ ਸਟਾਫ਼ ਨੂੰ ਤਲਬ ਕੀਤਾ ਸੀ ਅਤੇ ਇੰਡੀਅਨ ਕੋਆਪਰੇਟਿਵ ਹਾਊਸਿੰਗ...
'ਦੇਸ਼ ਭਰ ਦੀਆਂ ਸੜਕਾਂ ਤੋਂ ਹਟਾਏ ਜਾਣਗੇ ਆਵਾਰਾ ਕੁੱਤੇ,' ਸੁਪਰੀਮ ਕੋਰਟ ਨੇ ਆਪਣਾ ਪਿਛਲਾ ਹੁਕਮ ਰੱਖਿਆ ਬਰਕਰਾਰ
ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਦੇ ਮੁੱਦੇ 'ਤੇ ਇੱਕ ਵੱਡਾ ਫੈਸਲਾ ਸੁਣਾਇਆ ਹੈ, ਜਿਸ ਵਿੱਚ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦਿੱਤੀ ਗਈ ਹੈ। ਅਦਾਲਤ ਨੇ ਪਸ਼ੂ ਭਲਾਈ ਬੋਰਡ ਦੇ SOP ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਅਤੇ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਹੁਕਮ ਨੂੰ ਬਰਕਰਾਰ ਰੱਖਿਆ।

ਗ੍ਰਿਫ਼ਤਾਰੀ ਦੇ ਅਧਾਰ ਨਾ ਦੱਸਣ ’ਤੇ ਅਕਾਲੀ ਆਗੂ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਗੈਰ ਕਾਨੂੰਨੀ ਕਰਾਰ
ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਹਲਕਾ ਮੁੱਲਾਪੁਰ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਅਦਾਲਤ ਵਲੋਂ ਗੈਰ ਕਾਨੂੰਨੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ED Raid: ਈ ਡੀ ਵੱਲੋਂ 'ਆਪ' ਆਗੂ ਦੇ ਟਿਕਾਣਿਆਂ 'ਤੇ ਛਾਪੇ
ED Raid: ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਬੈਂਕ ਲੋਨ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਕਥਿਤ ਮਾਮਲੇ ਵਿੱਚ 'ਆਪ' ਦੇ ਸਿਆਸਤਦਾਨ ਦੀਪਕ ਸਿੰਗਲਾ ਅਤੇ ਕੁਝ ਹੋਰਾਂ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
Punjab News: ਜੁਗਾੜੂ ਰੇਹੜੀਆਂ ਬਣਾਉਣ ਵਾਲਿਆਂ ’ਤੇ ਕੇਸ ਦਰਜ
Punjab News: ਨਾਭਾ ਵਿਖੇ ਰੇਹੜੀਆਂ ਬਣਾਉਣ ਵਾਲਿਆਂ ਉੱਪਰ ਕੇਸ ਦਰਜ

ਪੱਟੀ ਪੁਲਿਸ ਦੀ ਵੱਡੀ ਕਾਰਵਾਈ : ਗੁਰਦਾਸਪੁਰ ਦੀ SDM ਅਨੂਪ੍ਰੀਤ ਕੌਰ ਰੰਧਾਵਾ ਹਿਰਾਸਤ 'ਚ; ਜਾਣੋ ਕੀ ਹੈ ਪੂਰਾ ਮਾਮਲਾ
ਪੁਲਿਸ ਸੂਤਰਾਂ ਅਨੁਸਾਰ ਅਨੂਪ੍ਰੀਤ ਕੌਰ ਰੰਧਾਵਾ ਖ਼ਿਲਾਫ਼ ਪਹਿਲਾਂ ਤੋਂ ਪੱਟੀ ਵਿੱਚ ਇੱਕ ਮਾਮਲਾ ਦਰਜ ਸੀ ਅਤੇ ਉਸੇ ਸਬੰਧੀ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਨੂੰ ਜੰਮੂ-ਕਸ਼ਮੀਰ ਤੋਂ ਰਾਜਸਥਾਨ ਤੱਕ ਬਣ ਰਹੇ ਹਾਈਵੇਅ ਲਈ ਅਕਵਾਇਰ ਕੀਤੀ ਗਈ ਜ਼ਮੀਨ ਵਿੱਚ ਹੋਏ ਕਥਿਤ ਗਬਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਹੁਸ਼ਿਆਰਪੁਰ ‘ਚ ਬੋਰਵੈੱਲ ‘ਚ ਡਿੱਗਿਆ ਚਾਰ ਸਾਲਾ ਬੱਚਾ ਕਰੀਬ ਨੌਂ ਘੰਟਿਆਂ ਦੀ ਜੱਦੋ-ਜਹਿਦ ਬਾਅਦ ਸੁਰੱਖਿਅਤ ਬਚਾਇਆ
ਬੱਚੇ ਦੀ ਪਛਾਣ ਗੁਰਕਰਨ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰ ਦੇ ਨੇੜੇ ਖੇਡਦਿਆਂ ਬੋਰਵੈੱਲ ਵਿੱਚ ਡਿੱਗ ਗਿਆ ਸੀ ਅਤੇ ਕਰੀਬ 25 ਤੋਂ 30 ਫੁੱਟ ਦੀ ਗਹਿਰਾਈ ‘ਤੇ ਫਸ ਗਿਆ ਸੀ। ਬਚਾਅ ਟੀਮਾਂ ਨੇ ਜਦੋਂ ਉਸ ਨੂੰ ਬਾਹਰ ਕੱਢਿਆ ਤਾਂ ਐਨ.ਡੀ.ਆਰ.ਐਫ. ਦੇ ਇਕ ਜਵਾਨ ਨੇ ਉਸ ਨੂੰ ਆਪਣੀਆਂ ਬਾਂਹਾਂ ਵਿੱਚ ਚੁੱਕ ਕੇ ਬਾਹਰ ਲਿਆਇਆ। ਬੱਚੇ ਦਾ ਸਰੀਰ ਮਿੱਟੀ ਨਾਲ ਲੱਥਪੱਥ ਸੀ, ਪਰ ਉਹ ਹੋਸ਼ ਵਿੱਚ ਅਤੇ ਸਥਿਰ ਦਿਖਾਈ ਦੇ ਰਿਹਾ ਸੀ।

ਚਾਰ ਸਾਲਾ ਬੱਚਾ 70 ਫੁੱਟ ਡੂੰਘੇ ਬੋਰਵੈੱਲ ਖੱਡੇ 'ਚ ਡਿੱਗਿਆ, ਰੈਸਕਿਊ ਆਪਰੇਸ਼ਨ ਜਾਰੀ
ਹਰਿਆਣਾ ਥਾਣੇ ਅਧੀਨ ਪੈਂਦੇ ਪਿੰਡ ਚੱਕ ਸਮਾਣਾ ਵਿੱਚ ਵੀਰਵਾਰ ਸ਼ਾਮ ਇਕ ਦਰਦਨਾਕ ਘਟਨਾ ਵਾਪਰੀ, ਜਿੱਥੇ ਚਾਰ ਸਾਲਾ ਬੱਚਾ ਖੇਡਦੇ ਸਮੇਂ ਨਵੇਂ ਖੋਦੇ ਗਏ ਬੋਰਵੈੱਲ ਦੇ ਖੱਡੇ ਵਿੱਚ ਡਿੱਗ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਕਰਨ ਸਿੰਘ (4) ਪੁੱਤਰ ਰਵਿੰਦਰ ਸਿੰਘ ਵਾਸੀ ਪਿੰਡ ਚੱਕ ਸਮਾਣਾ ਆਪਣੇ ਘਰ ਨੇੜੇ ਖੇਡ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਨਵੇਂ ਖੋਦੇ ਗਏ ਬੋਰਵੈੱਲ ਦੇ ਖੱਡੇ ਵਿੱਚ ਡਿੱਗ ਗਿਆ ਅਤੇ ਕਰੀਬ 70 ਫੁੱਟ ਡੂੰਘਾਈ ਵਿੱਚ ਫਸ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।
Punjab Vigilance CBI Raid: 13 ਲੱਖ ਰੁਪਏ ਦੇ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਚੌਹਾਨ ਦਾ ਨਾਂ ਆਇਆ ਸਾਹਮਣੇ
ਭਾਵੇਂ FIR ਵਿੱਚ ਸਿੱਧੇ ਤੌਰ ’ਤੇ ਮੁਲਜ਼ਮ ਵਜੋਂ ਨਾਮਜ਼ਦ ਨਹੀਂ, ਪਰ ਸ਼ਿਕਾਇਤ ਨਿਪਟਾਉਣ ਬਦਲੇ ਡੀਜੀਪੀ ਦੇ ਨਾਂ ’ਤੇ ਮੰਗੀ ਗਈ ਸੀ ਰਿਸ਼ਵਤ

ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
ਪੰਜਾਬ ’ਚ SIR ਦੀ ਪ੍ਰਕਿਰਿਆ 15 ਜੂਨ ਤੋਂ ਹੋਵੇਗੀ ਸ਼ੁਰੂ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ 15 ਜੂਨ ਤੋਂ ਐੱਸ ਆਈ ਆਰ (ਵਿਸ਼ੇਸ਼ ਸੁਧਾਈ) ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਤੀਜੇ ਪੜਾਅ ਤਹਿਤ 16 ਸੂਬਿਆਂ ’ਚ ਐੱਸ ਆਈ ਆਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ...
