The Punjab Inside
Saturday, 3 October 2026Admin Login

Religion

17 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

17 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

17 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ

17 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੰਮ੍ਰਿਤ ਵੇਲੇ ਦਾ ਹੁਕਮਨਾਮਾ

ਹੁਕਮਨਾਮਾ ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ ਆਦਿ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ।

13 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

13 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

10 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

10 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

8 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

8 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੪ ਦੇ ਇਸ ਸ਼ਬਦ ਵਿੱਚ ਗੁਰੂ ਰਾਮ ਦਾਸ ਜੀ ਮਨੁੱਖ ਨੂੰ ਪ੍ਰਭੂ ਦੇ ਨਾਮ ਸਿਮਰਨ ਅਤੇ ਸਾਧ ਸੰਗਤਿ ਦੀ ਮਹੱਤਤਾ ਸਮਝਾਉਂਦੇ ਹਨ। ਗੁਰੂ ਸਾਹਿਬ ਅਨੁਸਾਰ ਸਾਧ ਸੰਗਤਿ ਨਾਲ ਜੁੜ ਕੇ ਮਨੁੱਖ ਦੇ ਪਾਪ ਅਤੇ ਵਿਕਾਰ ਦੂਰ ਹੁੰਦੇ ਹਨ, ਜਿਵੇਂ ਅੱਗ ਵਿੱਚ ਤਪਾ ਕੇ ਸੋਨੇ ਦੀ ਮੈਲ ਦੂਰ ਹੋ ਜਾਂਦੀ ਹੈ। ਪ੍ਰਭੂ ਦਾ ਨਾਮ ਹਉਮੈ ਅਤੇ ਅੰਦਰਲੇ ਵਿਕਾਰਾਂ ਨੂੰ ਦੂਰ ਕਰਨ ਵਾਲੀ ਅਮੋਲਕ ਦਵਾਈ ਹੈ। ਇਸ ਲਈ ਦਿਨ-ਰਾਤ ਨਾਮ ਜਪਣ, ਪ੍ਰਭੂ ਨੂੰ ਹਿਰਦੇ ਵਿੱਚ ਵਸਾਉਣ ਅਤੇ ਉਸ ਦੀ ਕਿਰਪਾ ਦੀ ਅਰਦਾਸ ਕਰਨ ਦਾ ਸੰਦੇਸ਼ ਦਿੱਤਾ ਗਿਆ ਹੈ।

7 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

7 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਹੁਕਮਨਾਮਾ ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ ਆਦਿ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ।

6 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

6 ਅੱਸੂ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਪ੍ਰਭੂ ਨੂੰ ਹਰ ਸਮੇਂ ਯਾਦ ਰੱਖੋ, ਨਾਮ ਨਾਲ ਜੁੜੇ ਰਹੋ, ਮਨ ਵਿੱਚ ਸੰਤੋਖ ਪੈਦਾ ਕਰੋ ਅਤੇ ਗੁਰੂ ਦੇ ਉਪਦੇਸ਼ ਨੂੰ ਆਪਣੇ ਜੀਵਨ ਦਾ ਆਧਾਰ ਬਣਾਓ। ਪ੍ਰਭੂ ਦੀ ਕਿਰਪਾ ਅਤੇ ਗੁਰੂ ਦੀ ਸਿੱਖਿਆ ਮਨੁੱਖ ਨੂੰ ਜੀਵਨ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਆਤਮਕ ਤਾਕਤ ਦਿੰਦੀ ਹੈ।