CM ਮਾਨ ਦੇ ਭਰਾ ਗਿਆਨ ਸਿੰਘ ਮਾਨ ਅੱਜ ਜੁਆਇੰਨ ਕਰਨਗੇ BJP, ਜਾਣੋ ਇੰਨਾ ਬਾਰੇ...
ਮੁੱਖ ਮੰਤਰੀ ਨਾਇਬ ਸੈਣੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਨਗੇ।

Punjab Inside Team
ਡੀਗੜ੍ਹ- ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਅੱਜ ਭਾਜਪਾ ਜੁਆਇਨ ਕਰਨਗੇ। ਉਨ੍ਹਾਂ ਦੇ ਨਾਲ ਬਲਜਿੰਦਰ ਸਿੰਘ (ਬਰਨਾਲਾ)—ਇੱਕ ਐਨਆਰਆਈ ਅਤੇ ਢਾਬਾ ਮਾਲਕ ਹਨ, ਅੱਜ ਭਾਜਪਾ ਵਿੱਚ ਸ਼ਾਮਲ ਹੋਣਗੇ।
ਮੁੱਖ ਮੰਤਰੀ ਨਾਇਬ ਸੈਣੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਨਗੇ।