Big Breaking : ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ
ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਧਮਾਕਾ ਦੀ ਖ਼ਬਰ ਹੈ। ਭਾਜਪਾ ਆਗੂ ਵਿਨੀਤ ਜੋਸ਼ੀ ਨੇ ਦੱਸਿਆ ਕਿ ਧਮਾਕਾ ਸ਼ਾਮੀਂ ਕਰੀਬ ਪੰਜ ਵਜੇ ਹੋਇਆ। ਧਮਾਕੇ ਦੀ ਆਵਾਜ਼ ਸੁਣਕੇ ਪਾਰਟੀ ਦੇ ਲੋਕ ਬਾਹਰ ਆਏ ਤਾਂ ਵੇਖਿਆ ਕਿ ਕੁਝ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਦੀਵਾਰ 'ਤੇ ਛਰਿ੍ਹਆਂ ਦੇ ਨਿਸ਼ਾਨ ਸਨ।
By Parmeet Singh Bidowali

ਚੰਡੀਗੜ੍ਹ : ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਧਮਾਕਾ ਦੀ ਖ਼ਬਰ ਹੈ। ਭਾਜਪਾ ਆਗੂ ਵਿਨੀਤ ਜੋਸ਼ੀ ਨੇ ਦੱਸਿਆ ਕਿ ਧਮਾਕਾ ਸ਼ਾਮੀਂ ਕਰੀਬ ਪੰਜ ਵਜੇ ਹੋਇਆ। ਧਮਾਕੇ ਦੀ ਆਵਾਜ਼ ਸੁਣਕੇ ਪਾਰਟੀ ਦੇ ਲੋਕ ਬਾਹਰ ਆਏ ਤਾਂ ਵੇਖਿਆ ਕਿ ਕੁਝ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਦੀਵਾਰ 'ਤੇ ਛਰਿ੍ਹਆਂ ਦੇ ਨਿਸ਼ਾਨ ਸਨ। ਜਿਸ ਦੇ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ । ਮੌਕੇ 'ਤੇ ਪੁਲਿਸ ਟੀਮ ਘਟਨਾ ਦਾ ਜ਼ਾਇਜਾ ਲੈ ਰਹੀ ਹੈ ।