The Punjab Inside
Saturday, 3 October 2026Admin Login

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਛਾਪੇਮਾਰੀ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਹੋਣ ਦਾ ਸੂਚਨਾ ਪ੍ਰਾਪਤ ਹੋਈ ਹੈ। ਇਹ ਛਾਪੇਮਾਰੀ ਉਨ੍ਹਾਂ ਦੀ ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਛਾਪੇਮਾਰੀ
Punjab Inside Team
Share:

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਹੋਣ ਦਾ ਸੂਚਨਾ ਪ੍ਰਾਪਤ ਹੋਈ ਹੈ। ਇਹ ਛਾਪੇਮਾਰੀ ਉਨ੍ਹਾਂ ਦੀ ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਕਈ ਲੋਕੇਸ਼ਨਾਂ 'ਤੇ ਵੀ ਰੇਡ ਹੋ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਪ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਕਈ ਟਿਕਾਣਿਆਂ 'ਤੇ ਵੀ ED ਦਾ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਹਾਲ ਹੀ ਵਿੱਚ ਰਾਘਵ ਚੱਢਾ ਨੂੰ ਹਟਾ ਕੇ ਉਨ੍ਹਾਂ ਨੂੰ ਰਾਜ ਸਭਾ ਦਾ ਡਿਪਟੀ ਲੀਡਰ ਬਣਾਇਆ ਗਿਆ ਸੀ