The Punjab Inside
Saturday, 3 October 2026Admin Login

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਆਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ।

Punjab Inside Team
Share:

 ਮੋਗਾ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ।

ਪਰ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਆਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ।