The Punjab Inside
Saturday, 3 October 2026Admin Login
Punjab

BREAKING-ਹੈਰੋਇਨ ਸਮੇਤ ਪੰਜਾਬੀ ਗਾਇਕ ਗ੍ਰਿਫ਼ਤਾਰ

BREAKING-ਹੈਰੋਇਨ ਸਮੇਤ ਪੰਜਾਬੀ ਗਾਇਕ ਗ੍ਰਿਫ਼ਤਾਰ

BREAKING-ਹੈਰੋਇਨ ਸਮੇਤ ਪੰਜਾਬੀ ਗਾਇਕ ਗ੍ਰਿਫ਼ਤਾਰ
Punjab Inside Team
Share:

ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਸ਼ਹੂਰ ਪੰਜਾਬੀ ਗਾਇਕ ਹਰਬੀਰ ਸੋਹਲ ਨੂੰ 5 ਕਿਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਬੀਰ ਸੋਹਲ ਥਾਰ ਗੱਡੀ ’ਚ ਨਸ਼ੇ ਦੀ ਵੱਡੀ ਖੇਪ ਲੈ ਕੇ ਜਾ ਰਿਹਾ ਸੀ। ਇਹ ਪੂਰਾ ਨੈੱਟਵਰਕ ਆਸਟਰੇਲੀਆ ਬੈਠਾ ਗੁਰਜੰਟ ਜੰਟਾ ਚਲਾ ਰਿਹਾ ਸੀ। ਖੰਨਾ ਪੁਲਿਸ ਨੂੰ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਹੈ।


ਦੋਰਾਹਾ ਥਾਣਾ ਦੀ ਪੁਲਿਸ ਨੇ ਇਕ ਵੱਡੇ ਇੰਟਰਨੈਸ਼ਨਲ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਪੰਜਾਬੀ ਗਾਇਕ ਹਰਬੀਰ ਸਿੰਘ ਸੋਹਲ ਨੂੰ 5 ਕਿਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਦੌਰਾਨ ਗੈਂਗਸਟਰ ਜੈਪਾਲ ਭੁੱਲਰ ਗੈਂਗ ਨਾਲ ਵੀ ਇਸ ਨੈੱਟਵਰਕ ਦੇ ਸਬੰਧ ਸਾਹਮਣੇ ਆਏ ਹਨ।