#2027 Punjab Assembly Elections
All articles tagged with “2027 Punjab Assembly Elections”

‘ਆਪ’ ਸਰਕਾਰ ਨੇ ਪੰਜਾਬ ਨੂੰ ਕੀਤਾ ਬਰਬਾਦ, ਅਕਾਲੀ ਦਲ ਹੀ ਸੂਬੇ ਦਾ ਅਸਲ ਰਾਖਾ : ਸੁਖਬੀਰ ਸਿੰਘ ਬਾਦਲ
ਉਨ੍ਹਾਂ ਦੱਸਿਆ ਕਿ ਅਕਾਲੀ ਦਲ 105 ਸਾਲ ਪੁਰਾਣੀ ਪਾਰਟੀ ਹੈ ਜੋ ਹਮੇਸ਼ਾ ਗੁਰੂ ਘਰਾਂ ਦੀ ਸੇਵਾ ਅਤੇ ਜ਼ੁਲਮ ਵਿਰੁੱਧ ਲੜਦੀ ਆਈ ਹੈ। ਆਗਾਮੀ ਚੋਣਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਲਈ ਅਹਿਮ ਵਾਅਦੇ ਕਰਦਿਆਂ ਕਿਹਾ ਕਿ ਸਰਕਾਰੀ ਪੋਸਟਾਂ ਸਿਰਫ਼ ਪੰਜਾਬੀਆਂ ਦੁਆਰਾ ਭਰੀਆਂ ਜਾਣਗੀਆਂ ਅਤੇ ਨਿੱਜੀ ਫੈਕਟਰੀਆਂ ਵਿੱਚ 75% ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ

ਜਲੰਧਰ ਮਗਰੋਂ ਅੰਮ੍ਰਿਤਸਰ 'ਚ ਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸਕੂਲ ਕਰਵਾਇਆ ਖਾਲੀ
ਹਾਲਾਂਕਿ, ਪੁਲਿਸ ਅਧਿਕਾਰੀ ਕੋਈ ਖਾਸ ਜਾਣਕਾਰੀ ਨਹੀਂ ਦੇ ਰਹੇ ਹਨ। ਸਕੂਲ ਪ੍ਰਬੰਧਨ ਦੇ ਕੁਝ ਅਧਿਆਪਕਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦੀ ਰਿਪੋਰਟ ਮਿਲੀ ਹੈ।

ਬੇਅਦਬੀਆਂ ਸੰਬੰਧੀ ਕਾਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਅੱਜ, ਇਹ ਜਥੇਬੰਦੀਆਂ ਹੋਣਗੀਆਂ ਸ਼ਾਮਲ
ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।

ਅੰਮ੍ਰਿਤਸਰ ਦੇ ਇਸ ਪਿੰਡ ਵਿਚ ਪੈ ਗਏ ਅਨੋਖੇ ਮਤੇ, ਪੰਚਾਇਤ ਨੇ ਕੀਤੇ ਵੱਡੇ ਐਲਾਨ
ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਿੰਡ ਵਿਚ ਅਨੁਸ਼ਾਸਨ ਕਾਇਮ ਰੱਖਣ ਲਈ ਕੁਝ ਸਖ਼ਤ ਮਤੇ ਪਾਸ ਕੀਤੇ ਹਨ। ਪੰਚਾਇਤ ਵੱਲੋਂ ਲਏ ਗਏ ਇਨ੍ਹਾਂ ਫੈਸਲਿਆਂ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਸਮਾਜਿਕ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ।
