#2027 Punjab elections
All articles tagged with “2027 Punjab elections”
Punjab Politicsਹਰ ਘਰ ਤੱਕ ਪਹੁੰਚਣਗੀਆਂ BJP ਦੀਆਂ ਨੀਤੀਆਂ, Punjab ਬਚਾਉਣ ਦੀ ਮੁਹਿੰਮ ਹੋਵੇਗੀ ਤੇਜ਼ : Kewal Singh Dhillon
ਬੇਰੁਜ਼ਗਾਰੀ, ਨਸ਼ੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ‘ਆਪ’ ਸਰਕਾਰ ’ਤੇ ਨਿਸ਼ਾਨਾ; 2027 ਦੀਆਂ ਚੋਣਾਂ ਲਈ ਭਾਜਪਾ ਨੇ ਸੰਗਠਨ ਮਜ਼ਬੂਤ ਕਰਨ ਦੀ ਤਿਆਰੀ ਕੀਤੀ ਤੇਜ਼
Punjab Politics'Akali Dal Waris Punjab De’ ਦਾ ਵੱਡਾ ਐਲਾਨ, 2027 ਦੀਆਂ ਚੋਣਾਂ ਇਕੱਲਿਆਂ ਲੜੇਗੀ ਪਾਰਟੀ
ProtestChandigarh 'ਚ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮਹਾਂ ਰੈਲੀ, Vidhan Sabha ਵੱਲ ਮਾਰਚ ਦੌਰਾਨ Police ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Punjab Politicsਰੂਪਨਗਰ ਰੈਲੀ ਤੋਂ Channi ਰਹਿਣਗੇ ਗੈਰਹਾਜ਼ਰ? Youth Congress ਨੂੰ ਸੱਦਾ ਨਾ ਮਿਲਣ 'ਤੇ ਉੱਠੇ ਸਵਾਲ
Punjab Education Model: ਸਰਕਾਰੀ ਸਕੂਲਾਂ ’ਚ ਪੰਜ ਸਾਲਾਂ ਦੌਰਾਨ ਕਰੀਬ 6 ਲੱਖ ਦਾਖ਼ਲੇ ਘਟੇ
Punjab Politicsਮੋਗਾ 'ਚ ਲੱਗੇ 'Raja Warring ਭਜਾਓ, Channi ਲਿਆਓ' ਦੇ ਪੋਸਟਰ
Protestਬਰਨਾਲਾ ਲਾਠੀਚਾਰਜ ਦਾ ਵਿਰੋਧ: ਅੰਮ੍ਰਿਤਸਰ 'ਚ MLA ਦੇ ਘਰ ਕੂੜਾ ਸੁੱਟਣ ਦੀ ਚਿਤਾਵਨੀ, Police ਨੇ ਵਧਾਈ ਸੁਰੱਖਿਆ
Punjab PoliticsPatiala 'ਚ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, Raja Warring ਦੇ ਭਾਸ਼ਣ ਵੇਲੇ Channi ਦੇ ਹੱਕ 'ਚ ਲੱਗੇ ਨਾਅਰੇ
Punjab Sanitation Workers Protest: ਸਫ਼ਾਈ ਸੇਵਕਾਂ ਵੱਲੋਂ 'Punjab Bandh' ਅੱਜ
Punjab Politics117 ਹਲਕਿਆਂ 'ਚ AAP ਦਾ Survey
ਵਿਦਿਆਰਥੀ ਅੰਦੋਲਨ ਦੀ ਜਿੱਤ? ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ
NEET-UG 2026 ਪ੍ਰੀਖਿਆ ਵਿੱਚ ਕਥਿਤ ਗੜਬੜੀਆਂ ਅਤੇ ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਦੇ ਦਰਮਿਆਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਇੱਕ ਪੱਤਰ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਜਾਣਕਾਰੀ ਦਿੱਤੀ।
Protestਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਐਲਾਨ: ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਹੋਣਗੇ ਰੋਸ ਪ੍ਰਦਰਸ਼ਨ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ 'ਤੇ ਮੰਗਾਂ ਨੂੰ ਅਣਡਿੱਠਾ ਕਰਨ ਦਾ ਦੋਸ਼ ਲਗਾਉਂਦਿਆਂ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਅਤੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਮਾਣ-ਭੱਤਾ ਦੁੱਗਣਾ ਕਰਨਾ, ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦੇਣਾ, ਹੈਲਪਰਾਂ ਨੂੰ ਚੌਥੇ ਦਰਜੇ ਦੇ ਮੁਲਾਜ਼ਮ ਵਜੋਂ ਮਾਨਤਾ, ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਵਾਪਸੀ ਅਤੇ ਸਰਕਾਰੀ ਅਦਾਰਿਆਂ ਰਾਹੀਂ ਗੁਣਵੱਤਾ ਵਾਲਾ ਰਾਸ਼ਨ ਮੁਹੱਈਆ ਕਰਵਾਉਣਾ ਸ਼ਾਮਲ ਹੈ। ਜਥੇਬੰਦੀ ਨੇ ਚੇਤਾਵਨੀ ਦਿੱਤੀ ਹੈ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।