Wednesday, 19 August 2026Admin Login

#Ajnala incident

All articles tagged with “Ajnala incident

ਪੰਜਾਬ Voter List SIR: ਪੰਜਾਬ ਵਿੱਚ 20 ਲੱਖ ਵੋਟਰਾਂ ’ਤੇ ਲਟਕੀ ਤਲਵਾਰ, 1.93 ਕਰੋੜ ਨੇ ਜਮ੍ਹਾਂ ਕਰਵਾਏ ਗਣਨਾ ਫਾਰਮPunjab

ਪੰਜਾਬ Voter List SIR: ਪੰਜਾਬ ਵਿੱਚ 20 ਲੱਖ ਵੋਟਰਾਂ ’ਤੇ ਲਟਕੀ ਤਲਵਾਰ, 1.93 ਕਰੋੜ ਨੇ ਜਮ੍ਹਾਂ ਕਰਵਾਏ ਗਣਨਾ ਫਾਰਮ

ਬਰਨਾਲਾ ਲਾਠੀਚਾਰਜ ਦਾ ਵਿਰੋਧ: ਅੰਮ੍ਰਿਤਸਰ 'ਚ MLA ਦੇ ਘਰ ਕੂੜਾ ਸੁੱਟਣ ਦੀ ਚਿਤਾਵਨੀ, Police ਨੇ ਵਧਾਈ ਸੁਰੱਖਿਆProtest

ਬਰਨਾਲਾ ਲਾਠੀਚਾਰਜ ਦਾ ਵਿਰੋਧ: ਅੰਮ੍ਰਿਤਸਰ 'ਚ MLA ਦੇ ਘਰ ਕੂੜਾ ਸੁੱਟਣ ਦੀ ਚਿਤਾਵਨੀ, Police ਨੇ ਵਧਾਈ ਸੁਰੱਖਿਆ

Patiala 'ਚ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, Raja Warring ਦੇ ਭਾਸ਼ਣ ਵੇਲੇ Channi ਦੇ ਹੱਕ 'ਚ ਲੱਗੇ ਨਾਅਰੇPunjab Politics

Patiala 'ਚ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, Raja Warring ਦੇ ਭਾਸ਼ਣ ਵੇਲੇ Channi ਦੇ ਹੱਕ 'ਚ ਲੱਗੇ ਨਾਅਰੇ

ਵਿਦਿਆਰਥੀ ਅੰਦੋਲਨ ਦੀ ਜਿੱਤ? ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾEducation

ਵਿਦਿਆਰਥੀ ਅੰਦੋਲਨ ਦੀ ਜਿੱਤ? ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

NEET-UG 2026 ਪ੍ਰੀਖਿਆ ਵਿੱਚ ਕਥਿਤ ਗੜਬੜੀਆਂ ਅਤੇ ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਦੇ ਦਰਮਿਆਨ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਇੱਕ ਪੱਤਰ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਤੀਫ਼ਾ ਭੇਜਣ ਦੀ ਜਾਣਕਾਰੀ ਦਿੱਤੀ।

'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ: ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ 'ਚ 104 ਬੱਚਿਆਂ ਲਈ ਸਿਰਫ਼ ਇੱਕ ਅਧਿਆਪਕ, ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨEducation

'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ: ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ 'ਚ 104 ਬੱਚਿਆਂ ਲਈ ਸਿਰਫ਼ ਇੱਕ ਅਧਿਆਪਕ, ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ

ਮਹਿਲ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੀਨੀਵਾਲ ਕਲਾਂ ਵਿੱਚ 104 ਵਿਦਿਆਰਥੀਆਂ ਲਈ ਸਿਰਫ਼ ਇੱਕ ਅਧਿਆਪਕ ਹੋਣ ਕਾਰਨ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਸਟਾਫ਼ ਦੀ ਤਾਇਨਾਤੀ ਨਾ ਹੋਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਦੌਰਾਨ ਸਿੱਖਿਆ ਵਿਭਾਗ ਨੇ ਕਿਹਾ ਕਿ ਸਕੂਲ ਵਿੱਚ ਦੋ ਨਵੇਂ ਅਧਿਆਪਕ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਇੱਕ ਡੈਪੂਟੇਸ਼ਨ 'ਤੇ ਭੇਜੇ ਅਧਿਆਪਕ ਨੂੰ ਵੀ ਵਾਪਸ ਭੇਜਿਆ ਜਾਵੇਗਾ।

Giani Harpreet Singh ਦਾ ਵੱਡਾ ਬਿਆਨ: ਫੋਰੈਂਸਿਕ ਰਿਪੋਰਟ ਦੀ ਸੱਚਾਈ ਸੰਗਤ ਸਾਹਮਣੇ ਰੱਖਣ CM ਮਾਨ,ਅਕਾਲ ਤਖ਼ਤ ਦੀ ਰਿਪੋਰਟ 'ਤੇ ਵੀ ਚੁੱਕੇ ਸਵਾਲPunjab Politics

Giani Harpreet Singh ਦਾ ਵੱਡਾ ਬਿਆਨ: ਫੋਰੈਂਸਿਕ ਰਿਪੋਰਟ ਦੀ ਸੱਚਾਈ ਸੰਗਤ ਸਾਹਮਣੇ ਰੱਖਣ CM ਮਾਨ,ਅਕਾਲ ਤਖ਼ਤ ਦੀ ਰਿਪੋਰਟ 'ਤੇ ਵੀ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰੈਂਸਿਕ ਰਿਪੋਰਟ ਦੀ ਸੱਚਾਈ ਜਨਤਕ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਫੋਰੈਂਸਿਕ ਜਾਂਚ 'ਤੇ ਵੀ ਸਵਾਲ ਚੁੱਕਦਿਆਂ ਸੀਬੀਆਈ ਜਾਂਚ ਦੀ ਮੰਗ ਕੀਤੀ।

SGPC ਨੇ 5 ਜੁਲਾਈ ਨੂੰ ਬੁਲਾਇਆ ਵਿਸ਼ਾਲ ਪੰਥਕ ਸੰਮੇਲਨ, ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਇਕਜੁਟ ਹੋਣ ਦਾ ਸੱਦਾPunjab

SGPC ਨੇ 5 ਜੁਲਾਈ ਨੂੰ ਬੁਲਾਇਆ ਵਿਸ਼ਾਲ ਪੰਥਕ ਸੰਮੇਲਨ, ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਇਕਜੁਟ ਹੋਣ ਦਾ ਸੱਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ 5 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਪੰਥਕ ਸੰਮੇਲਨ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼ਨਿਚਰਵਾਰ ਨੂੰ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਲਿਆ ਗਿਆ। ਇਸ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਮੌਜੂਦ ਰਹੇ।

ਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਦੇਣ ਲਈ ਮੌਕੇ ਦੀ ਤਲਾਸ਼ ’ਚ! ਇੱਕ-ਇੱਕ ਕਰ ਕੇ ਕਈ ਸੀਨੀਅਰ ਆਗੂ ਛੱਡ ਚੁੱਕੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤPunjab Politics

ਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਦੇਣ ਲਈ ਮੌਕੇ ਦੀ ਤਲਾਸ਼ ’ਚ! ਇੱਕ-ਇੱਕ ਕਰ ਕੇ ਕਈ ਸੀਨੀਅਰ ਆਗੂ ਛੱਡ ਚੁੱਕੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ

ਗਿਆਨੀ ਹਰਪ੍ਰੀਤ ਸਿੰਘ ਦੀ ਇਕ ਨਿੱਜੀ ਚੈਨਲ (ਵੈਬ-ਚੈਨਲ) ਨਾਲ ਮੁਲਾਕਾਤ ਦੀ ਵੀਡੀਓ ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਗਿਆਨੀ ਹਰਪ੍ਰੀਤ ਸਿੰਘ ਸਪੱਸ਼ਟ ਕਹਿ ਰਹੇ ਹਨ ਕਿ "ਉਹ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ ਕੋਈ ਬਹਾਨਾ ਬਣਾ ਦਿਓ ਤਾਂ ਜੋ ਫਾਰਗ ਹੋ ਸਕਣ।

ਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ, ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ...Punjab Politics

ਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ, ਅਦਾਲਤ ਨੇ ਪੁਲਿਸ ਨੂੰ ਦਿੱਤੇ ਹੁਕਮ...

ਬਿਕਰਮ ਮਜੀਠੀਆ 'ਤੇ ਮਜੀਠਾ ਪੁਲਿਸ ਸਟੇਸ਼ਨ ਵਿਖੇ ਦਰਜ ਐਫਆਈਆਰ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।

ਹੁਕਮਾਂ ਦੇ ਬਾਵਜੂਦ ਜੋਬਨਪ੍ਰੀਤ ਨੂੰ ਨਹੀਂ ਕੀਤਾ ਰਿਹਾਅ, SHO, DSP ਤੇ ਜੇਲ੍ਹ ਸੁਪਰਡੈਂਟ ਖ਼ਿਲਾਫ਼ ਹਾਈ ਕੋਰਟ ਪਹੁੰਚਿਆ ਪਰਿਵਾਰPunjab Politics

ਹੁਕਮਾਂ ਦੇ ਬਾਵਜੂਦ ਜੋਬਨਪ੍ਰੀਤ ਨੂੰ ਨਹੀਂ ਕੀਤਾ ਰਿਹਾਅ, SHO, DSP ਤੇ ਜੇਲ੍ਹ ਸੁਪਰਡੈਂਟ ਖ਼ਿਲਾਫ਼ ਹਾਈ ਕੋਰਟ ਪਹੁੰਚਿਆ ਪਰਿਵਾਰ

ਹੁਕਮਅਦੂਲੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ 3 ਜੂਨ 2026 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਦੌਰਾਨ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਸੰਵਿਧਾਨ ਦੀ ਧਾਰਾ 21 ਅਤੇ 22(1) ਦੀ ਉਲੰਘਣਾ ਮੰਨਦੇ ਹੋਏ ਗੈਰ-ਕਾਨੂੰਨੀ ਐਲਾਨਿਆ ਸੀ। ਅਦਾਲਤ ਨੇ ਤੁਰੰਤ ਰਿਹਾਈ ਦੇ ਹੁਕਮ ਜਾਰੀ ਕੀਤੇ ਸਨ। ਹਾਲਾਂਕਿ, ਸੂਬਾ ਸਰਕਾਰ ਨੂੰ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕਰਨ ਦੀ ਖੁੱਲ੍ਹ ਵੀ ਦਿੱਤੀ ਗਈ ਸੀ।

ਅਦਾਲਤ ਨੇ ਚੌਥੇ ਦਿਨ ਬਿਕਰਮ ਮਜੀਠੀਆ ਵਿਰੁੱਧ FIR ਕਰਵਾਈ ਜਨਤਕ, 50 ਤੋਂ ਵੱਧ ਦੋਸ਼ੀਆਂ ਦੀ ਪਛਾਣ ਕਰ ਰਹੀ ਪੁਲਿਸPunjab Politics

ਅਦਾਲਤ ਨੇ ਚੌਥੇ ਦਿਨ ਬਿਕਰਮ ਮਜੀਠੀਆ ਵਿਰੁੱਧ FIR ਕਰਵਾਈ ਜਨਤਕ, 50 ਤੋਂ ਵੱਧ ਦੋਸ਼ੀਆਂ ਦੀ ਪਛਾਣ ਕਰ ਰਹੀ ਪੁਲਿਸ

ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਐਤਵਾਰ ਨੂੰ ਮਜੀਠੀਆ ਨੇ ਆਪਣੇ ਸਾਥੀ ਜੋਬਨਪ੍ਰੀਤ ਸਿੰਘ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਮਜੀਠੀਆ, ਆਪਣੇ ਸਾਥੀਆਂ ਅਤੇ 50 ਤੋਂ ਵੱਧ ਸਮਰਥਕਾਂ ਦੇ ਨਾਲ, ਪੁਲਿਸ ਸਟੇਸ਼ਨ ਪਹੁੰਚੇ ਅਤੇ ਜ਼ਬਰਦਸਤੀ ਸਟੇਸ਼ਨ ਵਿੱਚ ਦਾਖਲ ਹੋਏ।

ਪੰਜਾਬ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼! ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੇ ਮੰਦਰ, ਕੋਰਟ ਤੇ ਰੇਲਵੇ ਸਟੇਸ਼ਨ ਨੂੰ ਮਿਲੀ ਬੰਬ ਦੀ ਧਮਕੀPunjab

ਪੰਜਾਬ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼! ਅੰਮ੍ਰਿਤਸਰ, ਜਲੰਧਰ ਤੇ ਪਟਿਆਲਾ ਦੇ ਮੰਦਰ, ਕੋਰਟ ਤੇ ਰੇਲਵੇ ਸਟੇਸ਼ਨ ਨੂੰ ਮਿਲੀ ਬੰਬ ਦੀ ਧਮਕੀ

ਪੰਜਾਬ ਵਿੱਚ ਧਾਰਮਿਕ ਸਥਾਨਾਂ, ਸਰਕਾਰੀ ਅਦਾਰਿਆਂ ਅਤੇ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਰਮਿਆਨ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ। ਇਸੇ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਮੋਹਾਲੀ ਤੋਂ ਇੱਕ ਵਿਦੇਸ਼ੀ ਅਧਾਰਤ ਅੱਤਵਾਦੀ ਆਪਰੇਟਿਵ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਆਈ.ਈ.ਡੀ. (IED) ਬਰਾਮਦ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਇਸ ਕਾਰਵਾਈ ਨਾਲ ਮਹੱਤਵਪੂਰਨ ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।