Sunday, 5 July 2026Admin Login

#Akal Takht Sahib

All articles tagged with “Akal Takht Sahib

ਮੋਦੀ ਕੈਬਨਿਟ ’ਚ ਵੱਡੇ ਫੇਰਬਦਲ ਦੇ ਸੰਕੇਤ, ਭਾਜਪਾ ਨੇ 11 ਉਮੀਦਵਾਰਾਂ ਨੂੰ ਦਿੱਤੀ ਰਾਜ ਸਭਾ ਦੀ ਟਿਕਟ; ਦੋ ਮੰਤਰੀ ਲਿਸਟ ਵਿੱਚ ਨਹੀਂPunjab Politics

ਮੋਦੀ ਕੈਬਨਿਟ ’ਚ ਵੱਡੇ ਫੇਰਬਦਲ ਦੇ ਸੰਕੇਤ, ਭਾਜਪਾ ਨੇ 11 ਉਮੀਦਵਾਰਾਂ ਨੂੰ ਦਿੱਤੀ ਰਾਜ ਸਭਾ ਦੀ ਟਿਕਟ; ਦੋ ਮੰਤਰੀ ਲਿਸਟ ਵਿੱਚ ਨਹੀਂ

ਭਾਰਤੀ ਜਨਤਾ ਪਾਰਟੀ ਨੇ 18 ਜੂਨ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣੇ 11 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਵੱਧ ਧਿਆਨ ਇਸ ਗੱਲ ਨੇ ਖਿੱਚਿਆ ਹੈ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਜਾਰਜ ਕੁਰਿਅਨ ਨੂੰ ਇਸ ਵਿੱਚ ਜਗ੍ਹਾ ਨਹੀਂ ਮਿਲੀ ਹੈ।

ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ ਤੈਅ, ਦਿੱਲੀ ’ਚ ਇਕ ਹਫ਼ਤੇ ’ਚ ਦੋ ਵਾਰ ਹੋਈ ਪੰਜਾਬ ਕਾਂਗਰਸ ਬਾਰੇ ਬੈਠਕPunjab Politics

ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ ਤੈਅ, ਦਿੱਲੀ ’ਚ ਇਕ ਹਫ਼ਤੇ ’ਚ ਦੋ ਵਾਰ ਹੋਈ ਪੰਜਾਬ ਕਾਂਗਰਸ ਬਾਰੇ ਬੈਠਕ

ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪੰਜਾਬ ’ਚ ਕਾਂਗਰਸ ਦੇ ਭਵਿੱਖ ਤੇ ਸਰਗਰਮੀਆਂ ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੀਟਿੰਗ ’ਚ ਪੰਜਾਬ ਦੇ ਕਿਸੇ ਵੀ ਆਗੂ ਨੂੰ ਨਹੀਂ ਸੱਦਿਆ ਗਿਆ।

ਸੁਪਰੀਮ ਕੋਰਟ ਨੇ TET ਪਾਸ ਕਰਨ ਦੀ ਸਮਾਂ-ਸੀਮਾ ਇੱਕ ਸਾਲ ਲਈ ਵਧਾਈ, ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤEducation

ਸੁਪਰੀਮ ਕੋਰਟ ਨੇ TET ਪਾਸ ਕਰਨ ਦੀ ਸਮਾਂ-ਸੀਮਾ ਇੱਕ ਸਾਲ ਲਈ ਵਧਾਈ, ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ TET ਪਾਸ ਕਰਨ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਹੈ। ਹੁਣ ਅਧਿਆਪਕਾਂ ਨੂੰ 31 ਅਗਸਤ 2028 ਤੱਕ TET ਪ੍ਰੀਖਿਆ ਪਾਸ ਕਰਨੀ ਹੋਵੇਗੀ। ਪਹਿਲਾਂ ਇਹ ਆਖਰੀ ਤਾਰੀਖ 31 ਅਗਸਤ 2027 ਸੀ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ, ਹਾਈਕਮਾਨ ਨੇ 5 ਦਿੱਗਜ ਦਿੱਲੀ ਕੀਤੇ ਤਲਬPunjab Politics

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ, ਹਾਈਕਮਾਨ ਨੇ 5 ਦਿੱਗਜ ਦਿੱਲੀ ਕੀਤੇ ਤਲਬ

ਦੱਸਿਆ ਜਾਂਦਾ ਹੈ ਕਿ ਭਾਜਪਾ ਵਲੋ ਪੰਜਾਬ ਦੀ ਲੀਡਰਸ਼ਿਪ ਵਿਚ ਬਦਲਾਅ ਕੀਤੇ ਜਾਣ ਬਾਅਦ ਕਾਂਗਰਸ ਨੇ ਵੀ ਹਾਈਕਮਾਨ ਨੇ ਵੀ ਸੂਬਾ ਲੀਡਰਸ਼ਿਪ ਵਿਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ ਕਿਉਕਿ ਵਿਧਾਨ ਸਭਾ ਦੀਆਂ ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ।

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, Raja Warring ਨੂੰ ਨੋਟਿਸ ਜਾਰੀPunjab Politics

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, Raja Warring ਨੂੰ ਨੋਟਿਸ ਜਾਰੀ

ਰਿਪੋਰਟਾਂ ਅਨੁਸਾਰ, ਪ੍ਰਸ਼ਾਸਨ ਨੇ ਇਹ ਕਾਰਵਾਈ ਚੋਣ ਜ਼ਾਬਤੇ ਅਤੇ ਸ਼ਾਮ 5 ਵਜੇ ਦੇ ਚੋਣ ਪ੍ਰਚਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ ਕੀਤੀ ਹੈ। ਦੋਸ਼ ਹੈ ਕਿ ਰਾਜਾ ਵੜਿੰਗ ਨੇ ਚੋਣ ਪ੍ਰਚਾਰ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਗਿੱਦੜਬਾਹਾ ਖੇਤਰ ਵਿੱਚ ਚੋਣ ਗਤੀਵਿਧੀਆਂ ਜਾਰੀ ਰੱਖੀਆਂ।