Sunday, 5 July 2026Admin Login

#Anandpur Sahib

All articles tagged with “Anandpur Sahib

ਅੱਜ ਸਿੱਖਿਆ ਮੰਤਰੀ ਦੇ ਪਿੰਡ ਨੇੜੇ ਲੱਗੇਗੀ ‘ਬੇਰੁਜ਼ਗਾਰਾਂ ਦੀ ਸੱਥ’, ਸਰਕਾਰ ਦੇ ਨੌਕਰੀਆਂ ਸਬੰਧੀ ਦਾਅਵਿਆਂ ’ਤੇ ਚੁੱਕੇ ਜਾਣਗੇ ਸਵਾਲProtest

ਅੱਜ ਸਿੱਖਿਆ ਮੰਤਰੀ ਦੇ ਪਿੰਡ ਨੇੜੇ ਲੱਗੇਗੀ ‘ਬੇਰੁਜ਼ਗਾਰਾਂ ਦੀ ਸੱਥ’, ਸਰਕਾਰ ਦੇ ਨੌਕਰੀਆਂ ਸਬੰਧੀ ਦਾਅਵਿਆਂ ’ਤੇ ਚੁੱਕੇ ਜਾਣਗੇ ਸਵਾਲ

ਸਿੱਖਿਆ ਅਤੇ ਸਿਹਤ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਅੱਜ ਸਿੱਖਿਆ ਮੰਤਰੀ Harjot Singh Bains ਦੇ ਪਿੰਡ ਨੇੜੇ ‘ਬੇਰੁਜ਼ਗਾਰਾਂ ਦੀ ਸੱਥ’ ਲਗਾਉਣ ਦਾ ਐਲਾਨ ਕੀਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਦੇਣ ਲਈ ਮੌਕੇ ਦੀ ਤਲਾਸ਼ ’ਚ! ਇੱਕ-ਇੱਕ ਕਰ ਕੇ ਕਈ ਸੀਨੀਅਰ ਆਗੂ ਛੱਡ ਚੁੱਕੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤPunjab Politics

ਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਦੇਣ ਲਈ ਮੌਕੇ ਦੀ ਤਲਾਸ਼ ’ਚ! ਇੱਕ-ਇੱਕ ਕਰ ਕੇ ਕਈ ਸੀਨੀਅਰ ਆਗੂ ਛੱਡ ਚੁੱਕੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ

ਗਿਆਨੀ ਹਰਪ੍ਰੀਤ ਸਿੰਘ ਦੀ ਇਕ ਨਿੱਜੀ ਚੈਨਲ (ਵੈਬ-ਚੈਨਲ) ਨਾਲ ਮੁਲਾਕਾਤ ਦੀ ਵੀਡੀਓ ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਗਿਆਨੀ ਹਰਪ੍ਰੀਤ ਸਿੰਘ ਸਪੱਸ਼ਟ ਕਹਿ ਰਹੇ ਹਨ ਕਿ "ਉਹ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ ਕੋਈ ਬਹਾਨਾ ਬਣਾ ਦਿਓ ਤਾਂ ਜੋ ਫਾਰਗ ਹੋ ਸਕਣ।

MP ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ’ਚ ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, ਨਹਿਰੀ ਪਾਣੀ ਨਾ ਮਿਲਣ ’ਤੇ ਤਿੱਖਾ ਰੋਸProtest

MP ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ’ਚ ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਮੋਰਚਾ, ਨਹਿਰੀ ਪਾਣੀ ਨਾ ਮਿਲਣ ’ਤੇ ਤਿੱਖਾ ਰੋਸ

ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਦੇ ਜੱਦੀ ਪਿੰਡ ਕੁਰੜ ਵਿੱਚ ਨਹਿਰੀ ਪਾਣੀ ਦੀ ਕਮੀ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ। ਪਿੰਡ ਦੇ ਨਵੇਂ ਪੱਕੇ ਕੀਤੇ ਗਏ ਰਜਵਾਹੇ ਦੇ ਮੋਘੇ ਤੋਂ ਖੇਤਾਂ ਲਈ ਲੋੜੀਂਦਾ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤੁਰੰਤ ਹੱਲ ਦੀ ਮੰਗ ਕੀਤੀ।

Sangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕProtest

Sangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ

Sangrur Teacher Protest : ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸਾਥੀਆਂ ਨੂੰ ਸਤੌਜ ਵੱਲ ਜਾਂਦੇ ਰਾਹ ਵਿੱਚ ਹੀ ਰੋਕ ਲਿਆ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਮਾਹੌਲ ਬਣ ਗਿਆ। ਨਤੀਜੇ ਵੱਜੋਂ ਦੋ ਸਾਥੀ ਅਧਿਆਪਕ ਟਾਵਰ 'ਤੇ ਚੜ੍ਹ ਗਏ।

ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨਾਂ ਦਾ ਪ੍ਰਦਰਸ਼ਨ ਹੋਇਆ ਗੰਭੀਰ; ਮਰਨ ਵਰਤ 'ਤੇ ਬੈਠਾ ਆਗੂ ਕੁਲਦੀਪ ਸਿੰਘ ਹੋਇਆ ਬੇਹੋਸ਼, ਹਸਪਤਾਲ ਦਾਖ਼ਲProtest

ਪਟਿਆਲਾ 'ਚ ਬੇਰੁਜ਼ਗਾਰ ਲਾਈਨਮੈਨਾਂ ਦਾ ਪ੍ਰਦਰਸ਼ਨ ਹੋਇਆ ਗੰਭੀਰ; ਮਰਨ ਵਰਤ 'ਤੇ ਬੈਠਾ ਆਗੂ ਕੁਲਦੀਪ ਸਿੰਘ ਹੋਇਆ ਬੇਹੋਸ਼, ਹਸਪਤਾਲ ਦਾਖ਼ਲ

ਦੱਸਣਯੋਗ ਹੈ ਕਿ ਪਾਵਰਕੌਮ ਵਿੱਚ ਰੁਜ਼ਗਾਰ ਦੀ ਮੰਗ ਕਰ ਰਹੇ ਕਰੀਬ 2,600 ਅਪ੍ਰੈਂਟਿਸਸ਼ਿਪ ਪਾਸ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਸਥਿਤ ਮੁੱਖ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਦੇ ਰਹੇ ਹਨ। ਇਸ ਸੰਘਰਸ਼ ਦੌਰਾਨ ਪ੍ਰਸ਼ਾਸਨ ਵੱਲੋਂ ਪਹਿਲਾਂ ਬੇਰੁਜ਼ਗਾਰਾਂ ’ਤੇ ਲਾਠੀਚਾਰਜ ਵੀ ਕੀਤਾ ਜਾ ਚੁੱਕਾ ਹੈ

ਪਾਵਰਕਾਮ ਖ਼ਿਲਾਫ਼ ਬੇਰੁਜ਼ਗਾਰਾਂ ਦਾ ਹੱਲਾਬੋਲ: 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਦੇ ਨੌਜਵਾਨ ਬਿਜਲੀ ਦੇ ਟਾਵਰ 'ਤੇ ਚੜ੍ਹੇ, ਪੁਲਿਸ-ਪ੍ਰਸ਼ਾਸਨ ਨੂੰ ਪਈਆਂ ਭਾਜੜਾਂProtest

ਪਾਵਰਕਾਮ ਖ਼ਿਲਾਫ਼ ਬੇਰੁਜ਼ਗਾਰਾਂ ਦਾ ਹੱਲਾਬੋਲ: 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਦੇ ਨੌਜਵਾਨ ਬਿਜਲੀ ਦੇ ਟਾਵਰ 'ਤੇ ਚੜ੍ਹੇ, ਪੁਲਿਸ-ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਯੂਨੀਅਨ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਉਨ੍ਹਾਂ ਦਾ ਪੱਕਾ ਮੋਰਚਾ ਤੇ ਮਰਨ ਵਰਤ ਕਈ ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਏ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਕਿਹਾ- MLA ਤੋਂ ਨਹੀਂ ਦੇਵਾਂਗਾ ਅਸਤੀਫਾPunjab Politics

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਏ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਕਿਹਾ- MLA ਤੋਂ ਨਹੀਂ ਦੇਵਾਂਗਾ ਅਸਤੀਫਾ

ਮਨਪ੍ਰੀਤ ਨੇ ਕਿਹਾ ਕਿ ਉਹਨਾਂ ਤੇ ਕਰੀਬ ਇੱਕ ਸਾਲ ਤੋਂ ਦਬਾਅ ਚੱਲ ਰਿਹਾ ਸੀ ਕਿਉਂਕਿ ਹਲਕੇ ਦੇ ਲੋਕ ਉਹਨਾਂ ਨੂੰ ਪੰਥਕ ਰਾਜਨੀਤੀ ਲਈ ਅਕਾਲੀ ਦਲ ਬਾਰਸ ਪੰਜਾਬ ਨਾਲ ਜੁੜਨ ਲਈ ਦਬਾਅ ਬਣਾ ਰਹੇ ਸਨ ਅਤੇ ਉਹ ਇੱਕ ਸਾਲ ਤੋਂ ਇਸ ਜਥੇਬੰਦੀ ਨਾਲ ਮਿਲ ਕੇ ਕੰਮ ਵੀ ਕਰ ਰਹੇ ਸਨ।

ਪੰਜਾਬ ਦੇ MLA ਹੋਸਟਲ ਦੇ ਵਿਰਾਸਤੀ ਫਰਨੀਚਰ ਅਮਰੀਕਾ 'ਚ ਨੀਲਾਮ, ਜਾਣੋ ਕਿੰਨੇ ਦੇ ਵਿਕੇ ਦੋੋ ਕੁਰਸੀਆਂ ਤੇ ਚਾਰ ਸਟੂਲPunjab

ਪੰਜਾਬ ਦੇ MLA ਹੋਸਟਲ ਦੇ ਵਿਰਾਸਤੀ ਫਰਨੀਚਰ ਅਮਰੀਕਾ 'ਚ ਨੀਲਾਮ, ਜਾਣੋ ਕਿੰਨੇ ਦੇ ਵਿਕੇ ਦੋੋ ਕੁਰਸੀਆਂ ਤੇ ਚਾਰ ਸਟੂਲ

ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਦੇ ਸਖ਼ਤ ਨਿਰਦੇਸ਼ਾਂ ਦੇ ਬਾਵਜੂਦ, ਚੰਡੀਗੜ੍ਹ ਨਾਲ ਸਬੰਧਤ ਵਿਰਾਸਤੀ ਫਰਨੀਚਰ ਵਿਦੇਸ਼ਾਂ ਵਿੱਚ ਨੀਲਾਮ ਕੀਤਾ ਜਾ ਰਿਹਾ ਹੈ।

ਐੱਲਪੀਜੀ ਕੀਮਤਾਂ 'ਤੇ ਸੰਕਟ: ਤੇਲ ਕੰਪਨੀਆਂ 'ਤੇ ਬੋਝ ਵਧਿਆ, ਹਰ ਸਿਲੰਡਰ 'ਤੇ 700 ਰੁਪਏ ਦਾ ਨੁਕਸਾਨBusiness

ਐੱਲਪੀਜੀ ਕੀਮਤਾਂ 'ਤੇ ਸੰਕਟ: ਤੇਲ ਕੰਪਨੀਆਂ 'ਤੇ ਬੋਝ ਵਧਿਆ, ਹਰ ਸਿਲੰਡਰ 'ਤੇ 700 ਰੁਪਏ ਦਾ ਨੁਕਸਾਨ

ਘਰੇਲੂ ਊਰਜਾ ਬਾਜ਼ਾਰ ਨੂੰ ਸਥਿਰ ਕਰਨ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੇ ਬਾਵਜੂਦ ਸਰਕਾਰੀ ਖੇਤਰ ਦੀਆਂ ਆਇਲ ਮਾਰਕੀਟਿੰਗ ਕੰਪਨੀਆਂ ਨੂੰ ਵਿੱਤੀ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਹਰੇਕ ਘਰੇਲੂ ਐੱਲ.ਪੀ.ਜੀ. (LPG) ਸਿਲੰਡਰ 'ਤੇ ਕਰੀਬ 700 ਰੁਪਏ ਦਾ ਘਾਟਾ ਹੋ ਰਿਹਾ ਹੈ।

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੈਰਵੀ ਕਰਨ ਵਾਲੇ ਵਕੀਲ ਦੀ ਸੁਰੱਖਿਆ ਹਟਾਉਣ 'ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸPunjab

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੈਰਵੀ ਕਰਨ ਵਾਲੇ ਵਕੀਲ ਦੀ ਸੁਰੱਖਿਆ ਹਟਾਉਣ 'ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲਿਆਂ ਵਿੱਚ ਅਦਾਲਤ ਵਿੱਚ ਪੈਰਵੀ ਕਰ ਰਹੇ ਐਡਵੋਕੇਟ ਸਿਮਰਨਜੀਤ ਸਿੰਘ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮਾਂ 'ਤੇ ਹਾਈ ਕੋਰਟ ਦੀ ਰੋਕ, PRTC ਦੀ ਅਪੀਲ 'ਤੇ ਡਿਵੀਜ਼ਨ ਬੈਂਚ ਦਾ ਅੰਤਰਿਮ ਹੁਕਮPunjab

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮਾਂ 'ਤੇ ਹਾਈ ਕੋਰਟ ਦੀ ਰੋਕ, PRTC ਦੀ ਅਪੀਲ 'ਤੇ ਡਿਵੀਜ਼ਨ ਬੈਂਚ ਦਾ ਅੰਤਰਿਮ ਹੁਕਮ

ਡਿਵੀਜ਼ਨ ਬੈਂਚ ਦੇ ਸਾਹਮਣੇ ਪੀਆਰਟੀਸੀ ਵੱਲੋਂ ਅਪੀਲ ਵਿੱਚ 22 ਅਪ੍ਰੈਲ 2026 ਨੂੰ ਸੁਣਾਏ ਗਏ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ, ਜਿਸ ਵਿੱਚ ਸਿੰਗਲ ਬੈਂਚ ਨੇ ਮੁਲਾਜ਼ਮਾਂ ਦੀ ਪਟੀਸ਼ਨ ਸਵੀਕਾਰ ਕਰਦਿਆਂ ਕਾਰਪੋਰੇਸ਼ਨ ਨੂੰ ਛੇ ਹਫ਼ਤਿਆਂ ਦੇ ਅੰਦਰ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਨਿਰਦੇਸ਼ ਦਿੱਤਾ ਸੀ। ਸਿੰਗਲ ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਸੀ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਸਬੰਧਤ ਮੁਲਾਜ਼ਮਾਂ ਨੂੰ ਰੈਗੂਲਰ ਮੰਨਿਆ ਜਾਵੇਗਾ।

Jobanpreet Arrest Case : ਮਜੀਠਾ 'ਚ ਨੌਜਵਾਨ ਦੀ ਗ੍ਰਿਫ਼ਤਾਰੀ ਗ਼ੈਰ ਸੰਵਿਧਾਨਕ, ਹਾਈ ਕੋਰਟ ਨੇ ਦਿੱਤਾ ਰਿਹਾਈ ਦਾ ਆਦੇਸ਼Punjab Politics

Jobanpreet Arrest Case : ਮਜੀਠਾ 'ਚ ਨੌਜਵਾਨ ਦੀ ਗ੍ਰਿਫ਼ਤਾਰੀ ਗ਼ੈਰ ਸੰਵਿਧਾਨਕ, ਹਾਈ ਕੋਰਟ ਨੇ ਦਿੱਤਾ ਰਿਹਾਈ ਦਾ ਆਦੇਸ਼

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਨਿਵਾਸੀ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਦਾਇਰ ਹੈਬੀਅਸ ਕਾਰਪਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਹੱਤਵਪੂਰਨ ਆਦੇਸ਼ ਜਾਰੀ ਕੀਤਾ ਹੈ।