Sunday, 5 July 2026Admin Login

#Anandpur Sahib

All articles tagged with “Anandpur Sahib

ਮਜੀਠਾ ਪੁਲਿਸ ਦੀ ਕਾਰਵਾਈ 'ਤੇ ਹਾਈ ਕੋਰਟ ਸਖ਼ਤ, ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਦੋਸ਼ 'ਤੇ DGP ਤੇ SSP ਤੋਂ ਮੰਗਿਆ ਜਵਾਬPunjab Politics

ਮਜੀਠਾ ਪੁਲਿਸ ਦੀ ਕਾਰਵਾਈ 'ਤੇ ਹਾਈ ਕੋਰਟ ਸਖ਼ਤ, ਨੌਜਵਾਨ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਦੋਸ਼ 'ਤੇ DGP ਤੇ SSP ਤੋਂ ਮੰਗਿਆ ਜਵਾਬ

ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਜਿਨ੍ਹਾਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿਚ ਗ੍ਰਿਫ਼ਤਾਰੀ ਤੋਂ ਪਹਿਲਾਂ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਣਾ ਜ਼ਰੂਰੀ ਸੀ, ਪਰ ਅਜਿਹਾ ਨਹੀਂ ਕੀਤਾ ਗਿਆ। ਪਟੀਸ਼ਨ 'ਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਤੇ ਸਥਾਨਕ ਲੋਕ ਥਾਣਾ ਮਜੀਠਾ ਪਹੁੰਚੇ ਤਾਂ ਪੁਲਿਸ ਨੇ ਸ਼ੁਰੂ 'ਚ ਜੋਬਨਪ੍ਰੀਤ ਸਿੰਘ ਦੀ ਮੌਜੂਦਗੀ ਤੋਂ ਇਨਕਾਰ ਕੀਤਾ।

ਸੁਪਰੀਮ ਕੋਰਟ ਨੇ TET ਪਾਸ ਕਰਨ ਦੀ ਸਮਾਂ-ਸੀਮਾ ਇੱਕ ਸਾਲ ਲਈ ਵਧਾਈ, ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤEducation

ਸੁਪਰੀਮ ਕੋਰਟ ਨੇ TET ਪਾਸ ਕਰਨ ਦੀ ਸਮਾਂ-ਸੀਮਾ ਇੱਕ ਸਾਲ ਲਈ ਵਧਾਈ, ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ TET ਪਾਸ ਕਰਨ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਹੈ। ਹੁਣ ਅਧਿਆਪਕਾਂ ਨੂੰ 31 ਅਗਸਤ 2028 ਤੱਕ TET ਪ੍ਰੀਖਿਆ ਪਾਸ ਕਰਨੀ ਹੋਵੇਗੀ। ਪਹਿਲਾਂ ਇਹ ਆਖਰੀ ਤਾਰੀਖ 31 ਅਗਸਤ 2027 ਸੀ।

Anti-Sacrilege Law: ਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਬੇਅਦਬੀ ਕਾਨੂੰਨ ’ਚ ਸੋਧ ਸਬੰਧੀ ਦਿੱਤੀ ਮਿਆਦ ਦਾ ਸਮਾਂ ਖਤਮ ਹੋਣ ਕੰਢੇPunjab Politics

Anti-Sacrilege Law: ਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਬੇਅਦਬੀ ਕਾਨੂੰਨ ’ਚ ਸੋਧ ਸਬੰਧੀ ਦਿੱਤੀ ਮਿਆਦ ਦਾ ਸਮਾਂ ਖਤਮ ਹੋਣ ਕੰਢੇ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ ਦੀਆਂ ਇਤਰਾਯੋਗ ਮੱਦਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਦਿੱਤਾ ਗਿਆ ਅਲਟੀਮੇਟਮ ਦਾ ਸਮਾਂ ਖਤਮ ਹੋਣ ਜਾ ਰਿਹਾ...