Tuesday, 19 May 2026Admin Login

#Assembly

All articles tagged with “Assembly

ਸਿਆਸੀ ਟੁੱਟ-ਭੱਜ: ‘ਆਪ’ ਵਿਧਾਇਕਾਂ ਦੀ ਮੀਟਿੰਗ ਭਲਕੇPunjab Politics

ਸਿਆਸੀ ਟੁੱਟ-ਭੱਜ: ‘ਆਪ’ ਵਿਧਾਇਕਾਂ ਦੀ ਮੀਟਿੰਗ ਭਲਕੇ

94 ਵਿਧਾਇਕਾਂ ਨੂੰ ਜੋੜ ਕੇ ਰੱਖਣਾ ਵੱਡੀ ਚੁਣੌਤੀ; ਚੱਢਾ ਤੇ ਪਾਠਕ ਦੇ ਕੋਟੇ ’ਚੋਂ ਟਿਕਟਾਂ ਹਾਸਲ ਕਰਨ ਵਾਲੇ ਵਿਧਾਇਕਾਂ ’ਤੇ ਰਹੇਗੀ ਨਜ਼ਰ

Punjab Power Cut: ਪੰਜਾਬ ਵਿੱਚ 1 ਮਈ ਤੋਂ ਬਾਅਦ ਨਹੀਂ ਲੱਗਣਗੇ ਬਿਜਲੀ ਦੇ ਕੱਟ: ਸੰਜੀਵ ਅਰੋੜਾPunjab

Punjab Power Cut: ਪੰਜਾਬ ਵਿੱਚ 1 ਮਈ ਤੋਂ ਬਾਅਦ ਨਹੀਂ ਲੱਗਣਗੇ ਬਿਜਲੀ ਦੇ ਕੱਟ: ਸੰਜੀਵ ਅਰੋੜਾ

ਸਨਅਤੀ ਖੇਤਰ ਨੂੰ ਰਾਤ ਸਮੇਂ ਖੁੱਲੇ ਬਾਜ਼ਾਰ ਵਿੱਚੋਂ ਬਿਜਲੀ ਖਰੀਦਣ ਦੀ ਦਿੱਤੀ ਛੋਟ

Punjab News: ਰਾਜ ਸਭਾ ਮੈਂਬਰਾਂ ਦੇ ਬਾਗੀ ਹੋਣ ਮਗਰੋਂ ‘ਆਪ’ ਨੂੰ ਵਿਧਾਇਕਾਂ ਦੇ ਟੁੱਟਣ ਦਾ ਡਰ; ਪੰਜਾਬ ਇਕਾਈ ’ਚ ਹਲਚਲPunjab Politics

Punjab News: ਰਾਜ ਸਭਾ ਮੈਂਬਰਾਂ ਦੇ ਬਾਗੀ ਹੋਣ ਮਗਰੋਂ ‘ਆਪ’ ਨੂੰ ਵਿਧਾਇਕਾਂ ਦੇ ਟੁੱਟਣ ਦਾ ਡਰ; ਪੰਜਾਬ ਇਕਾਈ ’ਚ ਹਲਚਲ

ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਜਲੰਧਰ ’ਚ ਸੱਦੀ ਵਿਧਾਇਕਾਂ ਦੀ ਹੰਗਾਮੀ ਮੀਟਿੰਗ

ED ਨੇ ਸਾਬਕਾ DIG ਹਰਚਰਨ ਭੁੱਲਰ ਵਿਰੁੱਧ ਕੀਤੀ ਵੱਡੀ ਕਾਰਵਾਈ, 11 ਥਾਵਾਂ 'ਤੇ ਛਾਪੇਮਾਰੀPunjab

ED ਨੇ ਸਾਬਕਾ DIG ਹਰਚਰਨ ਭੁੱਲਰ ਵਿਰੁੱਧ ਕੀਤੀ ਵੱਡੀ ਕਾਰਵਾਈ, 11 ਥਾਵਾਂ 'ਤੇ ਛਾਪੇਮਾਰੀ

ਭੁੱਲਰ ਵਿਰੁੱਧ ਇਹ ਕਾਰਵਾਈ ਸੀਬੀਆਈ ਅਤੇ ਏਸੀਬੀ, ਚੰਡੀਗੜ੍ਹ ਦੁਆਰਾ ਦਰਜ ਕੀਤੇ ਗਏ ਪੂਰਵ-ਨਿਰਧਾਰਤ ਅਪਰਾਧਾਂ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਸਨੇ ਇੱਕ ਅਪਰਾਧਿਕ ਮਾਮਲੇ ਦੇ ਨਿਪਟਾਰੇ ਲਈ ਵਿਚੋਲਿਆਂ ਰਾਹੀਂ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕੀਤੀ ਸੀ।

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਥਕ ਸਰਕਾਰ ਬਣਾਉਣ ਦਾ ਦਿੱਤਾ ਸੱਦਾ, ਕਿਹਾ- ਅੰਮ੍ਰਿਤਪਾਲ ਸਿੰਘ ਹੋਣਗੇ CM ਚਿਹਰਾ, ਇਕ ਹਿੰਦੂ ਤੇ ਇਕ ਦਲਿਤ ਉਪ ਮੁੱਖ ਮੰਤਰੀ ਬਣਾਵਾਂਗੇPunjab Politics

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਥਕ ਸਰਕਾਰ ਬਣਾਉਣ ਦਾ ਦਿੱਤਾ ਸੱਦਾ, ਕਿਹਾ- ਅੰਮ੍ਰਿਤਪਾਲ ਸਿੰਘ ਹੋਣਗੇ CM ਚਿਹਰਾ, ਇਕ ਹਿੰਦੂ ਤੇ ਇਕ ਦਲਿਤ ਉਪ ਮੁੱਖ ਮੰਤਰੀ ਬਣਾਵਾਂਗੇ

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੱਤਾਂ ਵਿੱਚ ਲਿਆਉਣਾ ਜ਼ਰੂਰੀ ਹੈ। ਇਸ ਦੌਰਾਨ ਉਹਨਾਂ ਨੇ ਪ੍ਰੋਗਰਾਮ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਅਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ।

ਪੰਜਾਬ ਸਰਕਾਰ ਦਾ ਵੱਡਾ ਕਦਮ: MP ਹਰਭਜਨ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਲਈ ਵਾਪਸ, ਸੂਬੇ ਦੀ ਸਿਆਸਤ 'ਚ ਹਲਚਲ ਤੇਜ਼Punjab Politics

ਪੰਜਾਬ ਸਰਕਾਰ ਦਾ ਵੱਡਾ ਕਦਮ: MP ਹਰਭਜਨ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਲਈ ਵਾਪਸ, ਸੂਬੇ ਦੀ ਸਿਆਸਤ 'ਚ ਹਲਚਲ ਤੇਜ਼

ਸੂਤਰਾਂ ਅਨੁਸਾਰ, ਸੁਰੱਖਿਆ ਵਾਪਸ ਲੈਣ ਦਾ ਫੈਸਲਾ ਹਾਲੀਆ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸੁਰੱਖਿਆ ਵਿੱਚ ਵੀ ਬਦਲਾਅ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਕੇਂਦਰ ਵੱਲੋਂ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਸੀ। ਹੁਣ ਹਰਭਜਨ ਸਿੰਘ ਨੂੰ ਲੈ ਕੇ ਚੁੱਕੇ ਗਏ ਇਸ ਕਦਮ ਨੂੰ ਉਸੇ ਕੜੀ ਵਜੋਂ ਦੇਖਿਆ ਜਾ ਰਿਹਾ ਹੈ।

ਅਜਨਾਲਾ ਅਦਾਲਤ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜਿਆ, VC ਰਾਹੀਂ ਹੋਈ ਪੇਸ਼ੀ Punjab

ਅਜਨਾਲਾ ਅਦਾਲਤ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜਿਆ, VC ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਸਿੰਘ 'ਤੇ ਪੁਲਿਸ ਵੱਲੋਂ ਐੱਨ.ਐੱਸ.ਏ. (NSA) ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਮਾਮਲੇ ਦੀ ਪੈਰਵੀ ਕਰ ਰਹੇ ਵਕੀਲ ਰਿਤੂਰਾਜ ਨੇ ਦੱਸਿਆ ਕਿ ਪੁਲਿਸ ਦੋ ਦਿਨਾਂ ਦੇ ਰਿਮਾਂਡ ਦੌਰਾਨ ਕੋਈ ਵੀ ਵਸਤੂ ਬਰਾਮਦ ਨਹੀਂ ਕਰ ਸਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਬਿਨਾਂ ਤੱਥਾਂ ਦੇ ਆਧਾਰ 'ਤੇ ਰਿਮਾਂਡ ਹਾਸਲ ਕੀਤਾ ਹੈ।

'Lawrence of Punjab' : ਕੇਂਦਰ ਵੱਲੋਂ ZEE5 ਨੂੰ ਵੈੱਬ ਸੀਰੀਜ਼ ਰਿਲੀਜ਼ ਨਾ ਕਰਨ ਦੀ ਸਲਾਹPunjab

'Lawrence of Punjab' : ਕੇਂਦਰ ਵੱਲੋਂ ZEE5 ਨੂੰ ਵੈੱਬ ਸੀਰੀਜ਼ ਰਿਲੀਜ਼ ਨਾ ਕਰਨ ਦੀ ਸਲਾਹ

Breaking News : ਕੇਂਦਰ ਸਰਕਾਰ ਨੇ ਲਾਰੈਂਸ ਆਫ ਪੰਜਾਬ ਵੈੱਬ ਸੀਰੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਸ ਦੀ ਗੱਲ ਦੀ ਜਾਣਕਾਰੀ ਅੱਜ ਕੇਂਦਰੀ ਸੂਚਨਾ ਮੰਤਰਾਲੇ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸਾਂਝੀ ਕੀਤੀ ਹੈ। ਦਰਅਸਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ...

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰPunjab Politics

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ

Amritpal Singh: ਇਸ ਮਾਮਲੇ ਨਾਲ ਜੁੜੀ ਕਾਰਵਾਈ ਦੇ ਤਹਿਤ ਪੰਜਾਬ ਪੁਲਸ ਦੀ ਇਕ ਖਾਸ ਟੀਮ ਅਸਾਮ ਵਿਚ ਸਥਿਤ ਡਿਬਰੂਗੜ੍ਹ ਸੈਂਟ੍ਰਲ ਜੇਲ੍ਹ ਪਹੁੰਚੀ ਹੋਈ ਹੈ, ਜਿੱਥੇ ਅਮ੍ਰਿਤਪਾਲ ਸਿੰਘ ਨੂੰ ਰੱਖਿਆ ਗਿਆ ਸੀ।

NSA ਹਿਰਾਸਤ ਖਤਮ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ...Punjab Politics

NSA ਹਿਰਾਸਤ ਖਤਮ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ...

Amritpal Singh NSA detention- ਪੰਜਾਬ ਪੁਲਿਸ ਨੇ ਅਜਨਾਲਾ ਅਦਾਲਤ ਤੋਂ ਅੰਮ੍ਰਿਤਪਾਲ ਸਿੰਘ ਲਈ ਪ੍ਰੋਡਕਸ਼ਨ ਵਾਰੰਟ ਪ੍ਰਾਪਤ ਕੀਤਾ ਹੈ। 23 ਅਪ੍ਰੈਲ ਲਈ ਪ੍ਰੋਡਕਸ਼ਨ ਵਾਰੰਟ ਮਿਲਿਆ ਹੈ। ਪੰਜਾਬ ਪੁਲਿਸ ਨੇ ਐਫਆਈਆਰ ਨੰਬਰ 39 ਦੇ ਸਬੰਧ ਵਿੱਚ ਅਜਨਾਲਾ ਅਦਾਲਤ ਵਿੱਚ ਪਹੁੰਚ ਕੀਤੀ ਸੀ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਪਾਸ, ਨੋਟੀਫਿਕੇਸ਼ਨ ਜਾਰੀPunjab Politics

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਪਾਸ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਾਰ (ਸੋਧ) ਬਿੱਲ, 2026' ਨੂੰ ਸਰਬਸੰਮਤੀ ਨਾਲ ਪਾਸ ਕੀਤਾ ਹੈ। ਇਸ ਕਾਨੂੰਨ ਦੇ ਤਹਿਤ, ਜੇਕਰ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇਗੀ - ਭਾਵ ਦੋਸ਼ੀ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਲਈ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਤੋਂ ਇਲਾਵਾ, ₹25 ਲੱਖ ਤੱਕ ਦੇ ਭਾਰੀ ਜੁਰਮਾਨੇ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਹਰਮੀਤ ਸਿੰਘ ਪਠਾਣਮਾਜਰਾ ਦੀ ਇੱਕ ਹੋਰ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀPunjab Politics

ਹਰਮੀਤ ਸਿੰਘ ਪਠਾਣਮਾਜਰਾ ਦੀ ਇੱਕ ਹੋਰ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ

Harmeet Singh Pathanmajra Arrest: ਹਲਕਾ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ ਅਤੇ ਉਨ੍ਹਾਂ ਖ਼ਿਲਾਫ਼ ਮਾਮਲੇ ਹੋਰ ਗੰਭੀਰ ਹੁੰਦੇ ਜਾ ਰਹੇ ਹਨ।