#Baghapurana MC Elections
All articles tagged with “Baghapurana MC Elections”
Punjab Politicsਪੰਜਾਬ ਸਰਕਾਰ ਦਾ ਵੱਡਾ ਕਦਮ: MP ਹਰਭਜਨ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਲਈ ਵਾਪਸ, ਸੂਬੇ ਦੀ ਸਿਆਸਤ 'ਚ ਹਲਚਲ ਤੇਜ਼
ਸੂਤਰਾਂ ਅਨੁਸਾਰ, ਸੁਰੱਖਿਆ ਵਾਪਸ ਲੈਣ ਦਾ ਫੈਸਲਾ ਹਾਲੀਆ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸੁਰੱਖਿਆ ਵਿੱਚ ਵੀ ਬਦਲਾਅ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਕੇਂਦਰ ਵੱਲੋਂ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਸੀ। ਹੁਣ ਹਰਭਜਨ ਸਿੰਘ ਨੂੰ ਲੈ ਕੇ ਚੁੱਕੇ ਗਏ ਇਸ ਕਦਮ ਨੂੰ ਉਸੇ ਕੜੀ ਵਜੋਂ ਦੇਖਿਆ ਜਾ ਰਿਹਾ ਹੈ।
Punjabਪੰਜਾਬ 'ਚ HEAT WAVE ਵਿਚਾਲੇ ਬਿਜਲੀ ਦੇ ਲੰਮੇ-ਲੰਮੇ ਕੱਟ, ਲੋਕ ਬੇਹਾਲ: ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਪਾਸੇ ਪੰਜਾਬ ਵਿਚ ਲੂ ਚੱਲ ਰਹੀ ਹੈ ਤੇ ਦੂਜੇ ਪਾਸੇ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗ ਰਹੇ ਹਨ
BusinessPetrol-Diesel Price Hike: 28 ਰੁਪਏ ਤੱਕ ਵਧਣਗੇ ਪੈਟਰੋਲ-ਡੀਜ਼ਲ ਦੇ ਰੇਟ! ਕਿਸ ਨੇ ਕੀਤੀ ਡਰਾਉਣੀ ਭਵਿੱਖਬਾਣੀ?
Petrol-Diesel Price Hike : ਕੋਟਕ ਇੰਸਟੀਚਿਊਸ਼ਨਲ ਇਕੁਇਟੀਜ਼ ਨੇ ਨੇੜਲੇ ਭਵਿੱਖ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਵਾਧੇ ਬਾਰੇ ਖਦਸ਼ਾ ਪ੍ਰਗਟ ਕੀਤਾ ਹੈ।
Punjabਪੰਜਾਬ 'ਚ ਕਿੱਥੇ-ਕਿੱਥੇ ਹੋਵੇਗਾ BLACKOUT; ਵੱਜਣਗੇ ਸਾਇਰਨ? ਪਹਿਲਗਾਮ ਦੀ ਬਰਸੀ ਤੋਂ ਬਾਅਦ ਕੀ ਹੈ ਪਲਾਨ?
Blackout in Punjab: ਇਸ 15 ਮਿੰਟ ਦੌਰਾਨ ਨਿਰਧਾਰਤ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਅੰਧੇਰਾ ਰਹੇਗਾ ਅਤੇ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।
Punjab PoliticsPunjab : ਇਮਾਰਤ ਦੇ ਸੌਦੇ ਨੂੰ ਲੈ ਕੇ ‘ਆਪ’ ਵਿਧਾਇਕ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮ
ਜਲਾਲਾਬਾਦ ਦੀ ਇਕ ਮਹਿਲਾ ਵੱਲੋਂ ਆਪਣੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਸਥਿਤ ਇਕ ਬੰਦ ਪਏ ਸਕੂਲ ਦੀ ਇਮਾਰਤ ਦੀ ਖਰੀਦ ਨੂੰ ਲੈ ਕੇ ਜਗਦੀਪ ਕੰਬੋਜ ਗੋਲਡੀ 'ਤੇ ਪਰੇਸ਼ਾਨ ਕਰਨ ਦੇ ਦੋਸ਼ ਲਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਇਕ ਹੋਰ...
Punjabਪੰਜਾਬ ਵਿਚ ਅਗਲੇ 5 ਦਿਨ 8-10 ਘੰਟਿਆਂ ਦੇ ਲੰਬੇ ਬਿਜਲੀ ਕੱਟ, ਵੇਖੋ ਆਪਣਾ ਸ਼ਹਿਰ ਤੇ ਜਾਣੋ ਪੂਰਾ ਟਾਈਮਟੇਬਲ
Powercom Power Cut in Punjab: ਵਿਭਾਗ ਦੇ ਅਨੁਸਾਰ ਇਹ ਕੱਟ ਬਿਜਲੀ ਢਾਂਚੇ ਦੀ ਮੁਰੰਮਤ ਅਤੇ ਅਧੁਨਿਕਤਾ ਦੇ ਕੰਮਾਂ ਕਰਕੇ ਕੀਤੇ ਜਾ ਰਹੇ ਹਨ।
Punjab Politicsਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਪਾਸ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਾਰ (ਸੋਧ) ਬਿੱਲ, 2026' ਨੂੰ ਸਰਬਸੰਮਤੀ ਨਾਲ ਪਾਸ ਕੀਤਾ ਹੈ। ਇਸ ਕਾਨੂੰਨ ਦੇ ਤਹਿਤ, ਜੇਕਰ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇਗੀ - ਭਾਵ ਦੋਸ਼ੀ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਲਈ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਤੋਂ ਇਲਾਵਾ, ₹25 ਲੱਖ ਤੱਕ ਦੇ ਭਾਰੀ ਜੁਰਮਾਨੇ ਲਈ ਵੀ ਪ੍ਰਬੰਧ ਕੀਤੇ ਗਏ ਹਨ।
Punjabਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
ਜਲੰਧਰ ਸ਼ਹਿਰ ਦੇ ਕਾਲਾ ਸੰਘਿਆਂ ਰੋਡ ’ਤੇ ਸਥਿਤ ਇਕ ਕਬਾੜ ਦੇ ਗੋਦਾਮ ਵਿਚ ਸ਼ਨੀਵਾਰ ਸਵੇਰ ਤੋਂ ਲੱਗੀ ਅੱਗ ਦੇ ਭਾਂਬੜ ਅਜੇ ਵੀ ਮਚ ਰਹੇ ਹਨ। ਤੇਜ਼ ਹਵਾਵਾਂ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ।
AgriculturePunjab News: ਕਣਕ ਦੀ ਖ਼ਰੀਦ ਨੇ ਜ਼ੋਰ ਫੜਿਆ, ਚੁਕਾਈ ਸੁਸਤ
ਇੱਕੋ ਦਿਨ ’ਚ 10.66 ਲੱਖ ਟਨ ਕਣਕ ਦੀ ਖ਼ਰੀਦ; ਪ੍ਰਾਈਵੇਟ ਖ਼ਰੀਦਦਾਰ ਨਹੀਂ ਲੈ ਰਹੇ ਦਿਲਚਸਪੀ
Punjab Politicsਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼
ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜੋ ਪਹਿਲਾਂ ਹੀ ਟਰਾਲੀ ਦੀ ਅਦਾਇਗੀ ਸਬੰਧੀ ਲੱਗੇ ਦੋਸ਼ਾਂ ਕਾਰਨ ਸੁਰਖ਼ੀਆਂ ਵਿਚ ਹਨ, ਜਦੋਂ ਕਿ ਅੱਜ ਉਨ੍ਹਾਂ ਦੇ ਹਲਕੇ ਦੇ ਸਿਆਸੀ ਆਗੂ ਨੇ ਮੰਤਰੀ ਉੱਪਰ ਕਈ ਗੰਭੀਰ ਦੋਸ਼ ਲਗਾ ਦਿੱਤੇ...
AgriculturePunjab ਨੂੰ ਖ਼ਰੀਦ ਮਾਪਦੰਡਾਂ ’ਚ ਛੋਟ ਮਿਲਣ ਦੇ ਆਸਾਰ
ਕੇਂਦਰ ਵੱਲੋਂ ਹਰਿਆਣਾ ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ
Punjab PoliticsRaghav Chadha ਤੇ AAP ਵਿਚਾਲੇ ਹੋਰ ਵਧਿਆ ਟਕਰਾਅ ! ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਲਈ ਵਾਪਸ
ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।