#Bhagwant Mann
All articles tagged with “Bhagwant Mann”

ਮੁੜ ਮਹਿੰਗਾਈ ਦਾ ਝਟਕਾ! ਪੈਟਰੋਲ ਤੇ ਡੀਜ਼ਲ ਫਿਰ ਹੋਇਆ ਮਹਿੰਗਾ, ਜਾਣੋ ਕਿੰਨੀ ਵਧੀ ਕੀਮਤ
ਨਵੀਆਂ ਦਰਾਂ ਅੱਜ ਸਵੇਰੇ 6:00 ਵਜੇ ਤੋਂ ਲਾਗੂ ਹੋ ਗਈਆਂ। ਸਥਾਨਕ ਵੈਟ ਅਤੇ ਮਾਲ ਭਾੜੇ ਦੇ ਖਰਚਿਆਂ ਕਾਰਨ ਵੱਖ-ਵੱਖ ਰਾਜਾਂ ਵਿੱਚ ਬਾਲਣ ਦੀਆਂ ਕੀਮਤਾਂ ਵੱਖ-ਵੱਖ ਹੋ ਸਕਦੀਆਂ ਹਨ।
Cockroach Janta Party ਦੀ ਵਧਦੀ ਪ੍ਰਸਿੱਧੀ ਤੋਂ ਡਰੇ Abhijeet Dipke ਦੇ ਮਾਪੇ, ਗ੍ਰਿਫਤਾਰੀ ਦੇ ਖ਼ਦਸ਼ੇ ਕਾਰਨ ਉੱਡੀ ਰਾਤਾਂ ਦੀ ਨੀਂਦ
Abhijeet Dipke ਦੇ ਮਾਪਿਆਂ ਨੇ ਕਿਹਾ, ‘ਪੁੱਤਰ ਰਾਜਨੀਤੀ ਛੱਡ ਨੌਕਰੀ ਕਰੇ’

ਕਾਕਰੋਚ ਜਨਤਾ ਪਾਰਟੀ 'ਤੇ ਵੱਡਾ ਐਕਸ਼ਨ, ਭਾਰਤ 'ਚ ਬੰਦ ਹੋਇਆ 'X' ਅਕਾਊਂਟ; ਇੰਸਟਾਗ੍ਰਾਮ 'ਤੇ ਕਰੋੜਾਂ ਫਾਲੋਅਰਜ਼
ਇਸ ਵਿਅੰਗਮਈ ਸੰਗਠਨ ਦੀ ਪ੍ਰਸਿੱਧੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸਨੇ ਸੋਸ਼ਲ ਮੀਡੀਆ ਦੇ ਸਾਰੇ ਪੁਰਾਣੇ ਰਿਕਾਰਡਾਂ ਨੂੰ ਤੋੜ ਦਿੱਤਾ ਹੈ। ਸਿਰਫ਼ ਚਾਰ ਦਿਨਾਂ ਅੰਦਰ ਕਾਕਰੋਚ ਜਨਤਾ ਪਾਰਟੀ (CJP) ਦੇ ਫਾਲੋਅਰਜ਼ ਦੀ ਗਿਣਤੀ 13.5 ਮਿਲੀਅਨ (1.35 ਕਰੋੜ) ਤੋਂ ਵੱਧ ਹੋ ਗਈ ਹੈ।

Breaking News- DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ 'ਚ ਚਲਾਨ ਪੇਸ਼
DM ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ 'ਚ ਚਲਾਨ ਪੇਸ਼, ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ ਚਲਾਨ ਪੇਸ਼ 59 ਦਿਨ ਦੀ ਜਾਂਚ ਤੋਂ ਬਾਅਦ 542 ਪੰਨਿਆਂ ਦਾ ਚਲਾਨ ਪੇਸ਼

ਹਰਭਜਨ ਸਿੰਘ ਦੀ ਸੁਰੱਖਿਆ ਦੇ ਮੁੱਦੇ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਕਿਹਾ-ਗੰਭੀਰਤਾ ਨਾਲ ਲਓ ਮਾਮਲਾ
ਬੁੱਧਵਾਰ ਨੂੰ ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ। ਹਾਈ ਕੋਰਟ ਨੇ ਨਾਰਾਜ਼ਗੀ ਜ਼ਾਹਰ ਕੀਤੀ, ਅੱਜ ਦੁਬਾਰਾ ਸਮਾਂ ਮੰਗਣ ਦੇ ਜਾਇਜ਼ ਹੋਣ 'ਤੇ ਸਵਾਲ ਉਠਾਏ ਜਦੋਂ ਅਦਾਲਤ ਪਹਿਲਾਂ ਹੀ ਸਪੱਸ਼ਟ ਆਦੇਸ਼ ਦੇ ਚੁੱਕੀ ਸੀ।
'ਦੇਸ਼ ਭਰ ਦੀਆਂ ਸੜਕਾਂ ਤੋਂ ਹਟਾਏ ਜਾਣਗੇ ਆਵਾਰਾ ਕੁੱਤੇ,' ਸੁਪਰੀਮ ਕੋਰਟ ਨੇ ਆਪਣਾ ਪਿਛਲਾ ਹੁਕਮ ਰੱਖਿਆ ਬਰਕਰਾਰ
ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਦੇ ਮੁੱਦੇ 'ਤੇ ਇੱਕ ਵੱਡਾ ਫੈਸਲਾ ਸੁਣਾਇਆ ਹੈ, ਜਿਸ ਵਿੱਚ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦਿੱਤੀ ਗਈ ਹੈ। ਅਦਾਲਤ ਨੇ ਪਸ਼ੂ ਭਲਾਈ ਬੋਰਡ ਦੇ SOP ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਅਤੇ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਹੁਕਮ ਨੂੰ ਬਰਕਰਾਰ ਰੱਖਿਆ।
Petrol Diesel price hike: ਤੇਲ ਦੀਆਂ ਕੀਮਤਾਂ ’ਚ ਮੁੜ ਵਾਧਾ; ਪੈਟਰੋਲ-ਡੀਜ਼ਲ 90 ਪੈਸੇ ਮਹਿੰਗਾ
ਪੱਛਮੀ ਏਸ਼ੀਆ ਸੰਕਟ ਦਾ ਅਸਰ: ਹਫ਼ਤੇ ਵਿੱਚ ਦੂਜੀ ਵਾਰ ਵਧੇ ਭਾਅ
ਰਿਮਾਂਡ ਖ਼ਤਮ, ਮੰਤਰੀ ਸੰਜੀਵ ਅਰੋੜਾ ਨੂੰ ED ਨੇ ਅਦਾਲਤ 'ਚ ਕੀਤਾ ਪੇਸ਼, 1 ਜੂਨ ਤੱਕ ਨਿਆਇਕ ਹਿਰਾਸਤ 'ਚ ਭੇਜਿਆ
ਦੱਸ ਦੇਈਏ ਕਿ ਸੰਜੀਵ ਅਰੋੜਾ ਲਗਭਗ 9 ਦਿਨ ਈ ਡੀ ਦੀ ਹਿਰਾਸਤ ’ਚ ਰਹੇ । ਇਸੇ ਦੌਰਾਨ ਈ ਡੀ ਨੇ ਉਨ੍ਹਾਂ 'ਤੇ ਜਾਂਚ ’ਚ ਸਹਿਯੋਗ ਨਾ ਕਰਨ ਦੇ ਇਲਜ਼ਾਮ ਵੀ ਲਗਾਏ
ਚੰਡੀਗੜ੍ਹ ਦੇ ਪੈਟਰੋਲ ਪੰਪਾਂ ’ਤੇ ਹੁਣ ਨਹੀਂ ਹੋਵੇਗੀ ਟੈਂਕੀ ਫੁੁੱਲ
Petrol Diesel Crisis: ਪੱਛਮੀ ਏਸ਼ੀਆ ਵਿੱਚ ਵਧਦੇ ਹਿੰਸਕ ਸੰਘਰਸ਼ ਅਤੇ ਯੂ.ਏ.ਈ. ਦੀ ਪਰਮਾਣੂ ਸਹੂਲਤ 'ਤੇ ਹੋਏ ਡਰੋਨ ਹਮਲੇ ਤੋਂ ਬਾਅਦ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ, ਜਿਸ ਦਾ ਸਿੱਧਾ ਅਸਰ ਹੁਣ ਸਥਾਨਕ ਪੱਧਰ 'ਤੇ...
Sanjeev Arora Case: ਪੁਲੀਸ ਨੂੰ ਜਾਂਚ ਦੌਰਾਨ ਗੁੰਮਰਾਹ ਕਰ ਰਹੇ ਮੰਤਰੀ ਸੰਜੀਵ ਅਰੋੜਾ: ਈ.ਡੀ.
ਬੋਗਸ ਮੋਬਾਈਲ ਬਰਾਮਦਗੀ (ਐਕਸਪੋਰਟ) ਮਾਮਲਾ: ਗੁਰੂਗ੍ਰਾਮ ਅਦਾਲਤ ਨੇ ਮੰਤਰੀ ਨੂੰ ਦੋ ਦਿਨ ਦੇ ਹੋਰ ਰਿਮਾਂਡ ’ਤੇ ਭੇਜਿਆ
ਕੈਬਨਿਟ ਮੰਤਰੀ Sanjeev Arora ਦੇ ਰਿਮਾਂਡ ’ਚ ਵਾਧਾ
Sanjeev Arora Case: ਗੁਰੂਗ੍ਰਾਮ ਅਦਾਲਤ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦੋ ਦਿਨ ਦੇ ਰਿਮਾਂਡ ’ਤੇ ਈ ਡੀ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਅੱਜ ਮੰਤਰੀ ਅਰੋੜਾ ਨੂੰ ਸੱਤ...

ਹੋਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? 3 ਰੁਪਏ ਦੇ ਵਾਧੇ ਤੋਂ ਨਾਖੁਸ਼ ਤੇਲ ਕੰਪਨੀਆਂ; ਕਿਹਾ- ਬਹੁਤ...
IOCL ਦੇ ਨਿਰਦੇਸ਼ਕ ਅਰਵਿੰਦ ਕੁਮਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ 'ਮਾਮੂਲੀ ਵਾਧਾ' ਦੱਸਦਿਆਂ ਕਿਹਾ ਹੈ ਕਿ ਪੈਟਰੋਲ ਪੰਪਾਂ 'ਤੇ ਬਾਲਣ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਰਿਫਾਇਨਰੀਆਂ 100% ਤੋਂ ਵੱਧ ਸਮਰੱਥਾ 'ਤੇ ਚੱਲ ਰਹੀਆਂ ਹਨ।

