Sunday, 5 July 2026Admin Login

#Bhupesh Baghel

All articles tagged with “Bhupesh Baghel

Sanjeev Arora Case: ਪੁਲੀਸ ਨੂੰ ਜਾਂਚ ਦੌਰਾਨ ਗੁੰਮਰਾਹ ਕਰ ਰਹੇ ਮੰਤਰੀ ਸੰਜੀਵ ਅਰੋੜਾ: ਈ.ਡੀ.Punjab Politics

Sanjeev Arora Case: ਪੁਲੀਸ ਨੂੰ ਜਾਂਚ ਦੌਰਾਨ ਗੁੰਮਰਾਹ ਕਰ ਰਹੇ ਮੰਤਰੀ ਸੰਜੀਵ ਅਰੋੜਾ: ਈ.ਡੀ.

ਬੋਗਸ ਮੋਬਾਈਲ ਬਰਾਮਦਗੀ (ਐਕਸਪੋਰਟ) ਮਾਮਲਾ: ਗੁਰੂਗ੍ਰਾਮ ਅਦਾਲਤ ਨੇ ਮੰਤਰੀ ਨੂੰ ਦੋ ਦਿਨ ਦੇ ਹੋਰ ਰਿਮਾਂਡ ’ਤੇ ਭੇਜਿਆ

ਕੈਬਨਿਟ ਮੰਤਰੀ Sanjeev Arora ਦੇ ਰਿਮਾਂਡ ’ਚ ਵਾਧਾPunjab Politics

ਕੈਬਨਿਟ ਮੰਤਰੀ Sanjeev Arora ਦੇ ਰਿਮਾਂਡ ’ਚ ਵਾਧਾ

Sanjeev Arora Case: ਗੁਰੂਗ੍ਰਾਮ ਅਦਾਲਤ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦੋ ਦਿਨ ਦੇ ਰਿਮਾਂਡ ’ਤੇ ਈ ਡੀ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਅੱਜ ਮੰਤਰੀ ਅਰੋੜਾ ਨੂੰ ਸੱਤ...

ਹੋਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? 3 ਰੁਪਏ ਦੇ ਵਾਧੇ ਤੋਂ ਨਾਖੁਸ਼ ਤੇਲ ਕੰਪਨੀਆਂ; ਕਿਹਾ- ਬਹੁਤ...Business

ਹੋਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? 3 ਰੁਪਏ ਦੇ ਵਾਧੇ ਤੋਂ ਨਾਖੁਸ਼ ਤੇਲ ਕੰਪਨੀਆਂ; ਕਿਹਾ- ਬਹੁਤ...

IOCL ਦੇ ਨਿਰਦੇਸ਼ਕ ਅਰਵਿੰਦ ਕੁਮਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਏ ਵਾਧੇ ਨੂੰ 'ਮਾਮੂਲੀ ਵਾਧਾ' ਦੱਸਦਿਆਂ ਕਿਹਾ ਹੈ ਕਿ ਪੈਟਰੋਲ ਪੰਪਾਂ 'ਤੇ ਬਾਲਣ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਰਿਫਾਇਨਰੀਆਂ 100% ਤੋਂ ਵੱਧ ਸਮਰੱਥਾ 'ਤੇ ਚੱਲ ਰਹੀਆਂ ਹਨ।

Punjab Vigilance CBI Raid: 13 ਲੱਖ ਰੁਪਏ ਦੇ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਚੌਹਾਨ ਦਾ ਨਾਂ ਆਇਆ ਸਾਹਮਣੇPunjab

Punjab Vigilance CBI Raid: 13 ਲੱਖ ਰੁਪਏ ਦੇ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਚੌਹਾਨ ਦਾ ਨਾਂ ਆਇਆ ਸਾਹਮਣੇ

ਭਾਵੇਂ FIR ਵਿੱਚ ਸਿੱਧੇ ਤੌਰ ’ਤੇ ਮੁਲਜ਼ਮ ਵਜੋਂ ਨਾਮਜ਼ਦ ਨਹੀਂ, ਪਰ ਸ਼ਿਕਾਇਤ ਨਿਪਟਾਉਣ ਬਦਲੇ ਡੀਜੀਪੀ ਦੇ ਨਾਂ ’ਤੇ ਮੰਗੀ ਗਈ ਸੀ ਰਿਸ਼ਵਤ

ਚੰਡੀਗੜ੍ਹ 'ਚ ਹੰਗਾਮਾ: ਬੂੜੇਲ ਜੇਲ੍ਹ ਨੇੜੇ ਕਿਸਾਨਾਂ ਨੇ ਤੋੜੇ ਪੁਲਿਸ ਦੇ ਬੈਰੀਕੇਡ; ਸਥਿਤੀ ਨੂੰ ਕਾਬੂ ਕਰਨ ਲਈ ਚੱਲੀਆਂ ਜਲ ਤੋਪਾਂAgriculture

ਚੰਡੀਗੜ੍ਹ 'ਚ ਹੰਗਾਮਾ: ਬੂੜੇਲ ਜੇਲ੍ਹ ਨੇੜੇ ਕਿਸਾਨਾਂ ਨੇ ਤੋੜੇ ਪੁਲਿਸ ਦੇ ਬੈਰੀਕੇਡ; ਸਥਿਤੀ ਨੂੰ ਕਾਬੂ ਕਰਨ ਲਈ ਚੱਲੀਆਂ ਜਲ ਤੋਪਾਂ

ਕਿਸਾਨਾਂ ਨੇ ਆਖਿਆ ਕਿ ਉਹ ਹਰ ਹਾਲ ਵਿੱਚ ਰੋਸ ਮਾਰਚ ਕਰਨਗੇ। ਨਾਲ ਹੀ ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਇਹ ਪ੍ਰਦਰਸ਼ਨ ਬਿਲਕੁੱਲ ਸ਼ਾਂਤਮਈ ਤਰੀਕੇ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਰਾਹ ਰੋਕੇਗੀ ਕਿਸਾਨ ਮੌਕੇ 'ਤੇ ਹੀ ਅਗਲੇ ਐਕਸ਼ਨ ਬਾਰੇ ਫੈਸਲਾ ਲੈਣਗੇ।

ਮਹਿੰਗਾਈ ਦਾ ਵੱਡਾ ਝਟਕਾ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ, ਨਵੀਆਂ ਦਰਾਂ ਅੱਜ ਤੋਂ ਲਾਗੂBusiness

ਮਹਿੰਗਾਈ ਦਾ ਵੱਡਾ ਝਟਕਾ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ, ਨਵੀਆਂ ਦਰਾਂ ਅੱਜ ਤੋਂ ਲਾਗੂ

ਪੈਟਰੋਲ ਦੀ ਕੀਮਤ ਵਿੱਚ 3.14 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਨਾਲ ਹੁਣ ਇਹ ਵਧ ਕੇ 97.77 ਰੁਪਏ ਹੋ ਗਈ ਹੈ। ਇਸੇ ਤਰ੍ਹਾਂ, ਡੀਜ਼ਲ 3.11 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਕੇ 90.67 ਰੁਪਏ 'ਤੇ ਪਹੁੰਚ ਗਿਆ ਹੈ। ਅੱਜ 2022 ਤੋਂ ਬਾਅਦ ਪਹਿਲੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ 'ਚ ਤਿੱਖੀ ਬਹਿਸ: '35 ਮਿੰਟਾਂ 'ਚ 17 ਪੰਨਿਆਂ ਦੇ ਗ੍ਰਿਫ਼ਤਾਰੀ ਆਧਾਰ ਤਿਆਰ ਕਰਨਾ ਅਸੰਭਵ'Punjab Politics

ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ 'ਚ ਤਿੱਖੀ ਬਹਿਸ: '35 ਮਿੰਟਾਂ 'ਚ 17 ਪੰਨਿਆਂ ਦੇ ਗ੍ਰਿਫ਼ਤਾਰੀ ਆਧਾਰ ਤਿਆਰ ਕਰਨਾ ਅਸੰਭਵ'

ਚਾਰਟ ਨਾਲ ਭਰਿਆ, 17 ਪੰਨਿਆਂ ਦਾ ਦਸਤਾਵੇਜ਼ ਤਿਆਰ ਕਰਨਾ ਅਮਲੀ ਤੌਰ 'ਤੇ ਅਸੰਭਵ ਸੀ, ਜਿਸ ਨਾਲ ਪਹਿਲਾਂ ਤੋਂ ਸੋਚੀ-ਸਮਝੀ ਗ੍ਰਿਫ਼ਤਾਰੀ ਦਾ ਸ਼ੱਕ ਪੈਦਾ ਹੋਇਆ। ਪਟੀਸ਼ਨਕਰਤਾ ਨੇ ਵਿਅੰਗ ਨਾਲ ਟਿੱਪਣੀ ਕੀਤੀ, "ਦੇਸ਼ ਦਾ ਸਭ ਤੋਂ ਵਧੀਆ ਸਟੈਨੋਗ੍ਰਾਫਰ ਵੀ ਉਸ ਸਮੇਂ ਅਜਿਹਾ ਨਹੀਂ ਕਰ ਸਕਦਾ ਸੀ।"

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ: ED ਦੀ ਗ੍ਰਿਫ਼ਤਾਰੀ ਵਿਰੁੱਧ ਪਟੀਸ਼ਨ 'ਤੇ ਸੁਣਵਾਈ 14 ਮਈ ਤੱਕ ਮੁਲਤਵੀPunjab Politics

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ: ED ਦੀ ਗ੍ਰਿਫ਼ਤਾਰੀ ਵਿਰੁੱਧ ਪਟੀਸ਼ਨ 'ਤੇ ਸੁਣਵਾਈ 14 ਮਈ ਤੱਕ ਮੁਲਤਵੀ

ਦਰਅਸਲ, ਇਹ ਮਾਮਲਾ ਲੁਧਿਆਣਾ ਵਿੱਚ ਕਥਿਤ ਜ਼ਮੀਨੀ ਸੌਦਿਆਂ, ਆਰਥਿਕ ਬੇਨਿਯਮੀਆਂ ਅਤੇ ਉਸ ਨਾਲ ਜੁੜੇ ਮਨੀ ਲਾਂਡਰਿੰਗ ਪਹਿਲੂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਨੇ ਆਮਦਨ ਤੋਂ ਵੱਧ ਜਾਇਦਾਦ, ਸ਼ੱਕੀ ਨਿਵੇਸ਼ ਅਤੇ ਕੁਝ ਕੰਪਨੀਆਂ ਰਾਹੀਂ ਕੀਤੇ ਗਏ ਵਿੱਤੀ ਲੈਣ-ਦੇਣ ਦੀ ਜਾਂਚ ਦੇ ਅਧਾਰ 'ਤੇ ਕਾਰਵਾਈ ਕੀਤੀ ਸੀ

ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਤੇ CBI ਨੂੰ ਜਾਰੀ ਕੀਤਾ ਨੋਟਿਸ; 26 ਮਈ ਤੱਕ ਮੰਗਿਆ ਜਵਾਬPunjab

ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਤੇ CBI ਨੂੰ ਜਾਰੀ ਕੀਤਾ ਨੋਟਿਸ; 26 ਮਈ ਤੱਕ ਮੰਗਿਆ ਜਵਾਬ

ਇਸ ਦੇ ਬਾਵਜੂਦ, ਅਕਤੂਬਰ 2025 ਵਿੱਚ, ਸੀਬੀਆਈ ਨੇ ਕਥਿਤ ਰਿਸ਼ਵਤਖੋਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਚੰਡੀਗੜ੍ਹ ਵਿੱਚ ਇੱਕ ਵੱਖਰੀ ਐਫਆਈਆਰ ਦਰਜ ਕੀਤੀ, ਹਾਲਾਂਕਿ ਕਥਿਤ ਘਟਨਾਵਾਂ ਪੰਜਾਬ ਖੇਤਰ ਅਤੇ ਪੰਜਾਬ ਪੁਲਿਸ ਨਾਲ ਸਬੰਧਤ ਸਨ। ਭੁੱਲਰ ਦਾ ਤਰਕ ਹੈ ਕਿ ਉਨ੍ਹਾਂ ਹੀ ਤੱਥਾਂ ਦੇ ਆਧਾਰ 'ਤੇ ਦੂਜੀ ਐਫਆਈਆਰ ਦਰਜ ਕਰਨਾ ਸੁਪਰੀਮ ਕੋਰਟ ਦੇ ਸਥਾਪਿਤ ਸਿਧਾਂਤਾਂ ਦੀ ਉਲੰਘਣਾ ਕਰਦਾ ਹੈ।

ਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰPunjab Politics

ਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰ

CBI Raid on Punjab Vigilance : ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਇਹ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਨਾਲ ਜੁੜੇ ਇੱਕ ਕਥਿਤ ਰਿਸ਼ਵਤ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੂੰ ਇਸ ਸੌਦੇ ਬਾਰੇ ਲੰਮੇ ਸਮੇਂ ਤੋਂ ਜਾਣਕਾਰੀ ਮਿਲ ਰਹੀ ਸੀ, ਜਿਸ ਤੋਂ ਬਾਅਦ ਏਜੰਸੀ ਨੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ।

ਵਿੱਤੀ ਲੈਣ-ਦੇਣ ਮਾਮਲੇ 'ਚ ਵਧੀਆਂ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ, ਕੋਰਟ ਨੇ ED ਨੂੰ ਦਿੱਤਾ 7 ਦਿਨਾਂ ਦਾ ਰਿਮਾਂਡPunjab Politics

ਵਿੱਤੀ ਲੈਣ-ਦੇਣ ਮਾਮਲੇ 'ਚ ਵਧੀਆਂ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ, ਕੋਰਟ ਨੇ ED ਨੂੰ ਦਿੱਤਾ 7 ਦਿਨਾਂ ਦਾ ਰਿਮਾਂਡ

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

Breaking: ED ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ, ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਦੌਰਾਨ ਕੀਤੀ ਕਾਰਵਾਈPunjab Politics

Breaking: ED ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ, ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਦੌਰਾਨ ਕੀਤੀ ਕਾਰਵਾਈ

ED ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਐਕਸ਼ਨ ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਦੌਰਾਨ ਲਿਆ ਗਿਆ ਹੈ।