#Bhupesh Baghel
All articles tagged with “Bhupesh Baghel”
Punjab Politicsਸਿਆਸੀ ਟੁੱਟ-ਭੱਜ: ‘ਆਪ’ ਵਿਧਾਇਕਾਂ ਦੀ ਮੀਟਿੰਗ ਭਲਕੇ
94 ਵਿਧਾਇਕਾਂ ਨੂੰ ਜੋੜ ਕੇ ਰੱਖਣਾ ਵੱਡੀ ਚੁਣੌਤੀ; ਚੱਢਾ ਤੇ ਪਾਠਕ ਦੇ ਕੋਟੇ ’ਚੋਂ ਟਿਕਟਾਂ ਹਾਸਲ ਕਰਨ ਵਾਲੇ ਵਿਧਾਇਕਾਂ ’ਤੇ ਰਹੇਗੀ ਨਜ਼ਰ
Punjab PoliticsPunjab News: ਰਾਜ ਸਭਾ ਮੈਂਬਰਾਂ ਦੇ ਬਾਗੀ ਹੋਣ ਮਗਰੋਂ ‘ਆਪ’ ਨੂੰ ਵਿਧਾਇਕਾਂ ਦੇ ਟੁੱਟਣ ਦਾ ਡਰ; ਪੰਜਾਬ ਇਕਾਈ ’ਚ ਹਲਚਲ
ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਜਲੰਧਰ ’ਚ ਸੱਦੀ ਵਿਧਾਇਕਾਂ ਦੀ ਹੰਗਾਮੀ ਮੀਟਿੰਗ
PunjabED ਨੇ ਸਾਬਕਾ DIG ਹਰਚਰਨ ਭੁੱਲਰ ਵਿਰੁੱਧ ਕੀਤੀ ਵੱਡੀ ਕਾਰਵਾਈ, 11 ਥਾਵਾਂ 'ਤੇ ਛਾਪੇਮਾਰੀ
ਭੁੱਲਰ ਵਿਰੁੱਧ ਇਹ ਕਾਰਵਾਈ ਸੀਬੀਆਈ ਅਤੇ ਏਸੀਬੀ, ਚੰਡੀਗੜ੍ਹ ਦੁਆਰਾ ਦਰਜ ਕੀਤੇ ਗਏ ਪੂਰਵ-ਨਿਰਧਾਰਤ ਅਪਰਾਧਾਂ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਸਨੇ ਇੱਕ ਅਪਰਾਧਿਕ ਮਾਮਲੇ ਦੇ ਨਿਪਟਾਰੇ ਲਈ ਵਿਚੋਲਿਆਂ ਰਾਹੀਂ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕੀਤੀ ਸੀ।
Punjab Politicsਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪੰਥਕ ਸਰਕਾਰ ਬਣਾਉਣ ਦਾ ਦਿੱਤਾ ਸੱਦਾ, ਕਿਹਾ- ਅੰਮ੍ਰਿਤਪਾਲ ਸਿੰਘ ਹੋਣਗੇ CM ਚਿਹਰਾ, ਇਕ ਹਿੰਦੂ ਤੇ ਇਕ ਦਲਿਤ ਉਪ ਮੁੱਖ ਮੰਤਰੀ ਬਣਾਵਾਂਗੇ
ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ, ਲੁੱਟ ਖੋਹ, ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਤੋ ਛੁਟਕਾਰਾ ਦਿਲਾਉਣ ਵਾਸਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਸੱਤਾਂ ਵਿੱਚ ਲਿਆਉਣਾ ਜ਼ਰੂਰੀ ਹੈ। ਇਸ ਦੌਰਾਨ ਉਹਨਾਂ ਨੇ ਪ੍ਰੋਗਰਾਮ ਦੇ ਆਯੋਜਕ ਗੁਰਪ੍ਰੀਤ ਸਿੰਘ ਸੋਨੂੰ ਅਤੇ ਸਥਾਨਕ ਲੀਡਰਸ਼ਿਪ ਦੀ ਸ਼ਲਾਘਾ ਕੀਤੀ।
Punjab Politicsਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
ਪੰਜਾਬ ਵਿਧਾਨ ਸਭਾ ਦੀਆਂ 2027 ’ਚ ਹੋਣ ਵਾਲੀਆਂ ਚੋਣਾਂ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਕਾਂਗਰਸ 'ਚ ਸੰਗਠਨਾਤਮਕ ਤਬਦੀਲੀ ਬਾਰੇ ਚਰਚਾ ਤੇਜ਼ ਹੋ ਗਈ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਮਈ ’ਚ ਵੱਡੀਆਂ ਤਬਦੀਲੀਆਂ ਸੰਭਵ ਹਨ।
Punjab Politicsਪੰਜਾਬ ਸਰਕਾਰ ਦਾ ਵੱਡਾ ਕਦਮ: MP ਹਰਭਜਨ ਸਿੰਘ ਦੀ ਜ਼ੈੱਡ ਪਲੱਸ ਸੁਰੱਖਿਆ ਲਈ ਵਾਪਸ, ਸੂਬੇ ਦੀ ਸਿਆਸਤ 'ਚ ਹਲਚਲ ਤੇਜ਼
ਸੂਤਰਾਂ ਅਨੁਸਾਰ, ਸੁਰੱਖਿਆ ਵਾਪਸ ਲੈਣ ਦਾ ਫੈਸਲਾ ਹਾਲੀਆ ਸਿਆਸੀ ਘਟਨਾਕ੍ਰਮ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ 'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸੁਰੱਖਿਆ ਵਿੱਚ ਵੀ ਬਦਲਾਅ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਕੇਂਦਰ ਵੱਲੋਂ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲ ਗਈ ਸੀ। ਹੁਣ ਹਰਭਜਨ ਸਿੰਘ ਨੂੰ ਲੈ ਕੇ ਚੁੱਕੇ ਗਏ ਇਸ ਕਦਮ ਨੂੰ ਉਸੇ ਕੜੀ ਵਜੋਂ ਦੇਖਿਆ ਜਾ ਰਿਹਾ ਹੈ।
Punjabਅਜਨਾਲਾ ਅਦਾਲਤ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜਿਆ, VC ਰਾਹੀਂ ਹੋਈ ਪੇਸ਼ੀ
ਅੰਮ੍ਰਿਤਪਾਲ ਸਿੰਘ 'ਤੇ ਪੁਲਿਸ ਵੱਲੋਂ ਐੱਨ.ਐੱਸ.ਏ. (NSA) ਲਗਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਮਾਮਲੇ ਦੀ ਪੈਰਵੀ ਕਰ ਰਹੇ ਵਕੀਲ ਰਿਤੂਰਾਜ ਨੇ ਦੱਸਿਆ ਕਿ ਪੁਲਿਸ ਦੋ ਦਿਨਾਂ ਦੇ ਰਿਮਾਂਡ ਦੌਰਾਨ ਕੋਈ ਵੀ ਵਸਤੂ ਬਰਾਮਦ ਨਹੀਂ ਕਰ ਸਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਬਿਨਾਂ ਤੱਥਾਂ ਦੇ ਆਧਾਰ 'ਤੇ ਰਿਮਾਂਡ ਹਾਸਲ ਕੀਤਾ ਹੈ।
Punjab PoliticsBreaking News: Raghav Chadha ਅਤੇ ਸੰਦੀਪ ਪਾਠਕ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ
ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟਫੇਰ
Punjab'Lawrence of Punjab' : ਕੇਂਦਰ ਵੱਲੋਂ ZEE5 ਨੂੰ ਵੈੱਬ ਸੀਰੀਜ਼ ਰਿਲੀਜ਼ ਨਾ ਕਰਨ ਦੀ ਸਲਾਹ
Breaking News : ਕੇਂਦਰ ਸਰਕਾਰ ਨੇ ਲਾਰੈਂਸ ਆਫ ਪੰਜਾਬ ਵੈੱਬ ਸੀਰੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਸ ਦੀ ਗੱਲ ਦੀ ਜਾਣਕਾਰੀ ਅੱਜ ਕੇਂਦਰੀ ਸੂਚਨਾ ਮੰਤਰਾਲੇ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸਾਂਝੀ ਕੀਤੀ ਹੈ। ਦਰਅਸਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ...
Punjabਪੰਜਾਬ 'ਚ HEAT WAVE ਵਿਚਾਲੇ ਬਿਜਲੀ ਦੇ ਲੰਮੇ-ਲੰਮੇ ਕੱਟ, ਲੋਕ ਬੇਹਾਲ: ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਪਾਸੇ ਪੰਜਾਬ ਵਿਚ ਲੂ ਚੱਲ ਰਹੀ ਹੈ ਤੇ ਦੂਜੇ ਪਾਸੇ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗ ਰਹੇ ਹਨ
BusinessPetrol-Diesel Price Hike: 28 ਰੁਪਏ ਤੱਕ ਵਧਣਗੇ ਪੈਟਰੋਲ-ਡੀਜ਼ਲ ਦੇ ਰੇਟ! ਕਿਸ ਨੇ ਕੀਤੀ ਡਰਾਉਣੀ ਭਵਿੱਖਬਾਣੀ?
Petrol-Diesel Price Hike : ਕੋਟਕ ਇੰਸਟੀਚਿਊਸ਼ਨਲ ਇਕੁਇਟੀਜ਼ ਨੇ ਨੇੜਲੇ ਭਵਿੱਖ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਹੱਤਵਪੂਰਨ ਵਾਧੇ ਬਾਰੇ ਖਦਸ਼ਾ ਪ੍ਰਗਟ ਕੀਤਾ ਹੈ।
Punjab Politicsਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚੀ ਪਤਨੀ ਕਿਰਨਦੀਪ ਕੌਰ
Amritpal Singh: ਇਸ ਮਾਮਲੇ ਨਾਲ ਜੁੜੀ ਕਾਰਵਾਈ ਦੇ ਤਹਿਤ ਪੰਜਾਬ ਪੁਲਸ ਦੀ ਇਕ ਖਾਸ ਟੀਮ ਅਸਾਮ ਵਿਚ ਸਥਿਤ ਡਿਬਰੂਗੜ੍ਹ ਸੈਂਟ੍ਰਲ ਜੇਲ੍ਹ ਪਹੁੰਚੀ ਹੋਈ ਹੈ, ਜਿੱਥੇ ਅਮ੍ਰਿਤਪਾਲ ਸਿੰਘ ਨੂੰ ਰੱਖਿਆ ਗਿਆ ਸੀ।