Sunday, 5 July 2026Admin Login

#Bhupesh Baghel

All articles tagged with “Bhupesh Baghel

ਪੰਜਾਬ 'ਚ ਕਿੱਥੇ-ਕਿੱਥੇ ਹੋਵੇਗਾ BLACKOUT; ਵੱਜਣਗੇ ਸਾਇਰਨ? ਪਹਿਲਗਾਮ ਦੀ ਬਰਸੀ ਤੋਂ ਬਾਅਦ ਕੀ ਹੈ ਪਲਾਨ?Punjab

ਪੰਜਾਬ 'ਚ ਕਿੱਥੇ-ਕਿੱਥੇ ਹੋਵੇਗਾ BLACKOUT; ਵੱਜਣਗੇ ਸਾਇਰਨ? ਪਹਿਲਗਾਮ ਦੀ ਬਰਸੀ ਤੋਂ ਬਾਅਦ ਕੀ ਹੈ ਪਲਾਨ?

Blackout in Punjab: ਇਸ 15 ਮਿੰਟ ਦੌਰਾਨ ਨਿਰਧਾਰਤ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਅੰਧੇਰਾ ਰਹੇਗਾ ਅਤੇ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।

Punjab : ਇਮਾਰਤ ਦੇ ਸੌਦੇ ਨੂੰ ਲੈ ਕੇ ‘ਆਪ’ ਵਿਧਾਇਕ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮPunjab Politics

Punjab : ਇਮਾਰਤ ਦੇ ਸੌਦੇ ਨੂੰ ਲੈ ਕੇ ‘ਆਪ’ ਵਿਧਾਇਕ ’ਤੇ ਪਰੇਸ਼ਾਨ ਕਰਨ ਦੇ ਇਲਜ਼ਾਮ

ਜਲਾਲਾਬਾਦ ਦੀ ਇਕ ਮਹਿਲਾ ਵੱਲੋਂ ਆਪਣੀ ਰਿਹਾਇਸ਼ ਦੇ ਬਿਲਕੁਲ ਸਾਹਮਣੇ ਸਥਿਤ ਇਕ ਬੰਦ ਪਏ ਸਕੂਲ ਦੀ ਇਮਾਰਤ ਦੀ ਖਰੀਦ ਨੂੰ ਲੈ ਕੇ ਜਗਦੀਪ ਕੰਬੋਜ ਗੋਲਡੀ 'ਤੇ ਪਰੇਸ਼ਾਨ ਕਰਨ ਦੇ ਦੋਸ਼ ਲਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਇਕ ਹੋਰ...

ਪੰਜਾਬ ਵਿਚ ਅਗਲੇ 5 ਦਿਨ 8-10 ਘੰਟਿਆਂ ਦੇ ਲੰਬੇ ਬਿਜਲੀ ਕੱਟ, ਵੇਖੋ ਆਪਣਾ ਸ਼ਹਿਰ ਤੇ ਜਾਣੋ ਪੂਰਾ ਟਾਈਮਟੇਬਲPunjab

ਪੰਜਾਬ ਵਿਚ ਅਗਲੇ 5 ਦਿਨ 8-10 ਘੰਟਿਆਂ ਦੇ ਲੰਬੇ ਬਿਜਲੀ ਕੱਟ, ਵੇਖੋ ਆਪਣਾ ਸ਼ਹਿਰ ਤੇ ਜਾਣੋ ਪੂਰਾ ਟਾਈਮਟੇਬਲ

Powercom Power Cut in Punjab: ਵਿਭਾਗ ਦੇ ਅਨੁਸਾਰ ਇਹ ਕੱਟ ਬਿਜਲੀ ਢਾਂਚੇ ਦੀ ਮੁਰੰਮਤ ਅਤੇ ਅਧੁਨਿਕਤਾ ਦੇ ਕੰਮਾਂ ਕਰਕੇ ਕੀਤੇ ਜਾ ਰਹੇ ਹਨ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਪਾਸ, ਨੋਟੀਫਿਕੇਸ਼ਨ ਜਾਰੀPunjab Politics

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸਖਤ ਕਾਨੂੰਨ ਪਾਸ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਾਰ (ਸੋਧ) ਬਿੱਲ, 2026' ਨੂੰ ਸਰਬਸੰਮਤੀ ਨਾਲ ਪਾਸ ਕੀਤਾ ਹੈ। ਇਸ ਕਾਨੂੰਨ ਦੇ ਤਹਿਤ, ਜੇਕਰ ਕੋਈ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇਗੀ - ਭਾਵ ਦੋਸ਼ੀ ਨੂੰ ਆਪਣੀ ਬਾਕੀ ਦੀ ਜ਼ਿੰਦਗੀ ਲਈ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਤੋਂ ਇਲਾਵਾ, ₹25 ਲੱਖ ਤੱਕ ਦੇ ਭਾਰੀ ਜੁਰਮਾਨੇ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਹਰਮੀਤ ਸਿੰਘ ਪਠਾਣਮਾਜਰਾ ਦੀ ਇੱਕ ਹੋਰ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀPunjab Politics

ਹਰਮੀਤ ਸਿੰਘ ਪਠਾਣਮਾਜਰਾ ਦੀ ਇੱਕ ਹੋਰ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ

Harmeet Singh Pathanmajra Arrest: ਹਲਕਾ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ ਅਤੇ ਉਨ੍ਹਾਂ ਖ਼ਿਲਾਫ਼ ਮਾਮਲੇ ਹੋਰ ਗੰਭੀਰ ਹੁੰਦੇ ਜਾ ਰਹੇ ਹਨ।

ਸਮਾਣਾ ਟਾਵਰ ਮੋਰਚਾ : 18 ਮਹੀਨਿਆਂ ਬਾਅਦ ਗੁਰਜੀਤ ਸਿੰਘ ਖਾਲਸਾ ਹੇਠਾਂ ਉਤਰਨ ਲਈ ਸਹਿਮਤ ਹੋਏPunjab

ਸਮਾਣਾ ਟਾਵਰ ਮੋਰਚਾ : 18 ਮਹੀਨਿਆਂ ਬਾਅਦ ਗੁਰਜੀਤ ਸਿੰਘ ਖਾਲਸਾ ਹੇਠਾਂ ਉਤਰਨ ਲਈ ਸਹਿਮਤ ਹੋਏ

ਸਮਾਣਾ ਵਿੱਚ 400 ਫੁੱਟ ਉੱਚੇ ਟੈਲੀਕਾਮ ਟਾਵਰ 'ਤੇ ਚੜ੍ਹੇ 43 ਸਾਲਾ ਗੁਰਜੀਤ ਸਿੰਘ ਖਾਲਸਾ ਐਤਵਾਰ ਨੂੰ ਹੇਠਾਂ ਉਤਰਨ ਲਈ ਸਹਿਮਤ ਹੋ ਗਏ ਹਨ। ਉਹ ਅਕਤੂਬਰ 2024 ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਇਸ ਟਾਵਰ 'ਤੇ...

ਮਾਨ ਸਰਕਾਰ ਨੂੰ ਹਾਈ ਕੋਰਟ ਨੇ ਝਿੜਕਿਆ: ਕਿਹਾ—ਪੰਜਾਬ ਤੋਂ ਹੋਰ ਕੀ ਉਮੀਦ ਕਰੀਏ?Punjab Politics

ਮਾਨ ਸਰਕਾਰ ਨੂੰ ਹਾਈ ਕੋਰਟ ਨੇ ਝਿੜਕਿਆ: ਕਿਹਾ—ਪੰਜਾਬ ਤੋਂ ਹੋਰ ਕੀ ਉਮੀਦ ਕਰੀਏ?

ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ, ਅਦਾਲਤ ਨੇ ਕਿਹਾ ਕਿ ਇੱਕ ਵਾਰ ਜਦੋਂ ਪੰਜਾਬ ਸਰਕਾਰ ਸਹੂਲਤਾਂ ਪ੍ਰਦਾਨ ਕਰ ਦਿੰਦੀ ਹੈ, ਤਾਂ ਪਟੀਸ਼ਨਰ ਆਪਣੀਆਂ ਮੰਗਾਂ ਨਾਲ ਦੁਬਾਰਾ ਹਾਈ ਕੋਰਟ ਜਾ ਸਕਦਾ ਹੈ।

Punjab News: ਕਣਕ ਦੀ ਖ਼ਰੀਦ ਨੇ ਜ਼ੋਰ ਫੜਿਆ, ਚੁਕਾਈ ਸੁਸਤAgriculture

Punjab News: ਕਣਕ ਦੀ ਖ਼ਰੀਦ ਨੇ ਜ਼ੋਰ ਫੜਿਆ, ਚੁਕਾਈ ਸੁਸਤ

ਇੱਕੋ ਦਿਨ ’ਚ 10.66 ਲੱਖ ਟਨ ਕਣਕ ਦੀ ਖ਼ਰੀਦ; ਪ੍ਰਾਈਵੇਟ ਖ਼ਰੀਦਦਾਰ ਨਹੀਂ ਲੈ ਰਹੇ ਦਿਲਚਸਪੀ

Punjab School Summer Vacation- ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ!Education

Punjab School Summer Vacation- ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੱਡੀ ਅਪਡੇਟ!

Punjab school summer vacation 2026- ਇਸ ਵਾਰ ਭਾਰਤ ਵਿਚ ਕਹਿਰ ਦੀ ਗਰਮੀ ਦੀ ਭਵਿੱਖਬਾਣੀ ਕੀਤੀ ਗਈ ਹੈ। ਪੂਰੇ ਉਤਰੀ ਭਾਰਤ ਵਿਚ ਮੌਸਮ ਇਕਦਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਆਉਂਦੇ ਦਿਨਾਂ ਬਾਰੇ ਵੱਡੀ ਭਵਿੱਖਬਾਣੀ ਕੀਤੀ ਹੈ। ਅਜਿਹੇ ਵਿਚ ਸਕੂਲਾਂ ਵਿਚ ਛੁੱਟੀਆਂ ਬਾਰੇ ਵੱਡੀ ਅਪਡੇਟ ਆ ਰਹੀ ਹੈ।

Big Breaking : ਪੰਜਾਬ ’ਚ ਬਣਿਆ ਬੇਅਦਬੀ ਵਿਰੋਧੀ ਕਾਨੂੰਨ... ਰਾਜਪਾਲ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026 ’ਤੇ ਲਾਈ ਮੋਹਰPunjab Politics

Big Breaking : ਪੰਜਾਬ ’ਚ ਬਣਿਆ ਬੇਅਦਬੀ ਵਿਰੋਧੀ ਕਾਨੂੰਨ... ਰਾਜਪਾਲ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026 ’ਤੇ ਲਾਈ ਮੋਹਰ

ਪੰਜਾਬ ਵਿੱਚ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਮਾਨ ਸਰਕਾਰ ਨੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਦੇ ਰਾਜਪਾਲ (Governor) ਵੱਲੋਂ ਬੇਅਦਬੀ ਵਿਰੋਧੀ ਬਿੱਲ ਨੂੰ ਹਰੀ ਝੰਡੀ ਦੇ ਦਿੱਤੇ ਜਾਣ ਤੋਂ ਬਾਅਦ ਹੁਣ ਇਹ ਸਖ਼ਤ ਕਾਨੂੰਨ ਪੂਰੇ ਸੂਬੇ ਵਿੱਚ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਇਸ ਦੀ ਪੁਸ਼ਟੀ ਕਰਦਿਆਂ ਪੰਜਾਬੀਆਂ ਨਾਲ ਸਾਂਝੀ ਕੀਤੀ ਹੈ।

 Mission 2027: ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ...ਮਿਲ ਕੇ ਲੜਨਗੇ ਚੋਣਾਂ!Punjab Politics

Mission 2027: ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ...ਮਿਲ ਕੇ ਲੜਨਗੇ ਚੋਣਾਂ!

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਇਆ ਇੱਕ ਧੜਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼Punjab Politics

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼

ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜੋ ਪਹਿਲਾਂ ਹੀ ਟਰਾਲੀ ਦੀ ਅਦਾਇਗੀ ਸਬੰਧੀ ਲੱਗੇ ਦੋਸ਼ਾਂ ਕਾਰਨ ਸੁਰਖ਼ੀਆਂ ਵਿਚ ਹਨ, ਜਦੋਂ ਕਿ ਅੱਜ ਉਨ੍ਹਾਂ ਦੇ ਹਲਕੇ ਦੇ ਸਿਆਸੀ ਆਗੂ ਨੇ ਮੰਤਰੀ ਉੱਪਰ ਕਈ ਗੰਭੀਰ ਦੋਸ਼ ਲਗਾ ਦਿੱਤੇ...