#Bhupesh Baghel
All articles tagged with “Bhupesh Baghel”
Punjab Politicsਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ, ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਛਾਪੇਮਾਰੀ
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਹੋਣ ਦਾ ਸੂਚਨਾ ਪ੍ਰਾਪਤ ਹੋਈ ਹੈ। ਇਹ ਛਾਪੇਮਾਰੀ ਉਨ੍ਹਾਂ ਦੀ ਲੁਧਿਆਣਾ ਰਿਹਾਇਸ਼ 'ਤੇ ਹੋ ਰਹੀ ਹੈ।
Punjab PoliticsRaghav Chadha ਤੇ AAP ਵਿਚਾਲੇ ਹੋਰ ਵਧਿਆ ਟਕਰਾਅ ! ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਲਈ ਵਾਪਸ
ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਸੁਰੱਖਿਆ ਵਾਪਸ ਲੈ ਲਈ ਹੈ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਵਿੱਚ ਉਪ ਨੇਤਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
Punjab Politicsਭਾਖੜਾ ਬੋਰਡ ‘ਚੋਂ ਪੰਜਾਬ ਦੀ ਮੈਂਬਰੀ ਖਤਮ ? ਪਾਣੀਆਂ ‘ਤੇ ਨਵਾਂ ਟਕਰਾਅ
ਭਾਖੜਾ ਬੋਰਡ ‘ਚੋਂ ਪੰਜਾਬ ਦੀ ਪੱਕੀ ਮੈਂਬਰੀ ਖਤਮ ਹੋਣ ਨਾਲ ਸਿਆਸਤ ‘ਚ ਤੂਫ਼ਾਨ ਆ ਗਿਆ ਹੈ। ਕੀ ਇਹ ਫੈਸਲਾ ਸਿਰਫ਼ ਪ੍ਰਸ਼ਾਸਨਕ ਹੈ ਜਾਂ ਪਾਣੀਆਂ ‘ਤੇ ਵੱਡੀ ਲੜਾਈ ਦੀ ਸ਼ੁਰੂਆਤ? ਜਾਣੋ ਪੂਰੀ ਖ਼ਬਰ…
Punjab Politicsਬੇਅਦਬੀ ਖ਼ਿਲਾਫ਼ ਬਿੱਲ: ਸਰਕਾਰ ਨੇ ਰਾਜਪਾਲ ਦੇ ਪਾਲੇ ’ਚ ਸੁੱਟੀ ਗੇਂਦ, ਕਾਨੂੰਨ ਤੇ ਸਿਆਸੀ ਮਾਹਰਾਂ ਮੁਤਾਬਕ ਰਾਜਪਾਲ ਕੋਲ ਹਨ ਤਿੰਨ ਬਦਲ
ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਦਾਅਵਾ ਕੀਤਾ ਹੈ ਕਿ ਹੁਣ ਪੰਜਵੀ ਵਾਰ ਬੇਅਬਦੀ ਸਬੰਧੀ ਬਿੱਲ ਪੇਸ਼ ਨਹੀਂ ਹੋਵੇਗਾ ਕਿਉਂਕਿ ਇਹ ਬਿੱਲ ਰਾਜ ਦਾ ਕਾਨੂੰਨ ਹੈ, ਇਸ ’ਤੇ ਰਾਜਪਾਲ ਸਹਿਮਤੀ ਦੀ ਮੋਹਰ ਲਾਉਣਗੇ। ਹਾਲਾਂਕਿ ਕਾਨੂੰਨੀ ਮਾਹਰਾਂ ਤੇ ਸਿਆਸੀ ਆਗੂਆਂ ਦੀ ਇਸ ’ਤੇ ਵੱਖ-ਵੱਖ ਰਾਏ ਹੈ।
Punjab Politicsਕਈ ਅਣਸੁਲਝੇ ਸਵਾਲ ਛੱਡ ਗਿਆ ਸੋਧ ਬਿੱਲ
ਪੰਜਾਬ ਵਿਧਾਨ ਸਭਾ ’ਚ ਅੱਜ ਸਰਬਸੰਮਤੀ ਨਾਲ ਪਾਸ ਹੋਇਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਕਈ ਅਣਸੁਲਝੇ ਸਵਾਲ ਛੱਡ ਗਿਆ ਹੈ। ਵਿਧਾਨ ਸਭਾ ’ਚ ਚੌਥੀ ਵਾਰ ਬੇਅਦਬੀ ਵਿਰੁੱਧ ਬਿੱਲ ਪੇਸ਼ ਹੋਇਆ ਹੈ। ਅੱਜ ਸਦਨ ’ਚ ਕਾਂਗਰਸ ਆਗੂ...
Punjab Politicsਲਾਲਜੀਤ ਭੁੱਲਰ ਦੀਆਂ ਵੱਧੀਆਂ ਮੁਸ਼ਕਲਾਂ, ਮਾਮਲੇ 'ਚ ਹੋਰ ਧਾਰਾ ਕੀਤੀ ਗਈ ਦਰਜ
ਅੰਮ੍ਰਿਤਸਰ- ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਡੀ. ਐੱਮ ਗਗਨਦੀਪ ਰੰਧਾਵਾ ਖੁਦਕੁਸ਼ੀ ਮਾਮਲੇ 'ਚ ਭੁੱਲਰ ਦੇ ਖਿਲਾਫ਼ ਇੱਕ ਹੋਰ ਧਾਰਾ ਦਰਜ ਕੀਤੀ ਗਈ।
Punjab Politicsਨਵਜੋਤ ਕੌਰ ਸਿੱਧੂ ਨੇ ਬਣਾਈ ਨਵੀਂ ਪਾਰਟੀ, ਐਲਾਨ ਵੇਲੇ ਪਤੀ ਗਾਇਬ!
ਨਵਜੋਤ ਕੌਰ ਸਿੱਧੂ ਨੇ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਨਵਜੋਤ ਸਿੱਧੂ ਨਾਲ ਨਹੀਂ ਦਿਖਾਈ ਦਿੱਤੇ।
Punjab Politicsਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀ
ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਸਕਦੇ ਹਨ।
Punjab Politicsਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਤਿਆਰੀ: ਪੰਜਾਬ ਵਿਧਾਨ ਸਭਾ 'ਚ ਤੀਜੀ ਵਾਰ ਪੇਸ਼ ਹੋਵੇਗਾ ਸੋਧ ਬਿੱਲ
ਭਾਰਤੀ ਨਿਆਂ ਸੰਹਿਤਾ ਕਾਨੂੰਨ ਵਿਚ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਪਹਿਲਾਂ ਹੀ ਸਜ਼ਾ ਅਤੇ ਜ਼ਰੁਮਾਨਾ ਦੇ ਪ੍ਰਾਵਧਾਨ ਹੈ। ਜੇਕਰ ਸੂਬਾ ਸਰਕਾਰ ਨੇ ਹੋਰ ਸਖ਼ਤ ਸਜ਼ਾ ਦਾ ਪ੍ਰਾਵਧਾਨ ਕਰਨਾ ਹੈ ਤਾਂ ਬਿਲ ਰਾਜਪਾਲ ਕੋਲ ਮਨਜੂਰੀ ਲਈ ਭੇਜਣਾ ਪਵੇਗਾ। ਅਜਿਹੇ ਨਾਜ਼ੁਕ ਬਿਲ ’ਤੇ ਰਾਜਪਾਲ ਕੋਈ ਫੈਸਲਾ ਨਹੀ ਲੈਣਗੇ ਬਲਿਕ ਰਾਸ਼ਟਰਪਤੀ ਕੋਲ ਬਿਲ ਭੇਜ ਦੇਣਗੇ। ਦੇਖਣ ਵਾਲੀ ਗੱਲ ਹੋਵੇਗੀ ਕਿ ਇਹ ਬਿਲ ਕਾਨੂੰਨ ਦਾ ਰੂਪ ਲਵੇਗਾ ਜਾਂ ਫਿਰ ਪਹਿਲਾਂ ਬਿਲਾਂ ਵਾਂਗ ਰਾਸ਼ਟਰਪਤੀ ਭਵਨ ਵਿਚ ਹੀ ਫਾਈਲਾਂ ਵਿਚ ਦੱਬਕੇ ਰਹਿ ਜਾਵੇਗਾ।