#BJP President Kewal Singh Dhillon
All articles tagged with “BJP President Kewal Singh Dhillon”
Punjab Politicsਵੱਡੀ ਖ਼ਬਰ: ਉਦਯੋਗਪਤੀ ਤੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਹਾਈਕਮਾਂਡ ਨੇ ਸੌਂਪੀ ਕਮਾਨ
ਪੰਜਾਬ ਭਾਜਪਾ ਨੂੰ ਇੱਕ ਨਵਾਂ ਸੂਬਾ ਪ੍ਰਧਾਨ ਮਿਲ ਗਿਆ ਹੈ। ਪਾਰਟੀ ਹਾਈਕਮਾਨ ਨੇ ਸੂਬਾ ਭਾਜਪਾ ਦੀ ਅਗਵਾਈ ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਹੈ - ਜੋ ਕਿ ਬਰਨਾਲਾ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਇੱਕ ਸੀਨੀਅਰ ਨੇਤਾ ਹਨ। ਉਨ੍ਹਾਂ ਦੇ ਨਾਮ ਦੇ ਐਲਾਨ ਦੇ ਨਾਲ, ਪੰਜਾਬ ਭਾਜਪਾ ਦੇ ਅੰਦਰ ਨਵੇਂ ਰਾਜਨੀਤਿਕ ਸਮੀਕਰਨਾਂ ਬਾਰੇ ਚਰਚਾ ਤੇਜ਼ ਹੋ ਗਈ ਹੈ। ਪਾਰਟੀ ਲੀਡਰਸ਼ਿਪ ਨੇ ਇਹ ਫੈਸਲਾ ਉਸ ਸਮੇਂ ਲਿਆ ਹੈ ਜਦੋਂ ਸੰਗਠਨ ਨੂੰ ਪੰਜਾਬ 'ਚ ਨਵੇਂ ਸਿਰੇ ਤੋਂ ਮਜ਼ਬੂਤ ਹੋਣ ਅਤੇ ਪੇਂਡੂ ਖੇਤਰਾਂ 'ਚ ਆਪਣੇ ਪੈਰ ਫੈਲਾਉਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ASI ਦਾ ਗੋਲੀ ਮਾਰ ਕੇ ਕਤਲ, ਸਕੂਟਰੀ 'ਤੇ ਸਵਾਰ ਹੋ ਕੇ ਡਿਊਟੀ ਲਈ ਨਿਕਲਿਆ ਸੀ ਜੋਗਾ ਸਿੰਘ
ASI Killed in Amritsar : ਮ੍ਰਿਤਕ ਏਐਸਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਏ ਕੇ, ਅੰਮ੍ਰਿਤਸਰ ਸਿਟੀ ਪੁਲਿਸ ਵਿੱਚ ਤਾਇਨਾਤ ਸਨ। ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਿੰਡ ਤੋਂ ਐਕਟਿਵਾ 'ਤੇ ਸਵਾਰ ਹੋ ਕੇ ਡਿਊਟੀ ਲਈ ਜਾ ਰਹੇ ਸਨ।