#ED Investigation
All articles tagged with “ED Investigation”
Punjab Corruption Cases: ਈਡੀ ਦੀ ਚਿੱਠੀ ਦੀ ਗੂੰਜ—61 ਮਾਮਲੇ, 21 ਅਧਿਕਾਰੀ ਤੇ 5 ਵਿਚੋਲੇ
ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਗਏ ਕਥਿਤ ਪੱਤਰ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਪੱਤਰ ਵਿੱਚ 61 ਮਾਮਲਿਆਂ, 21 ਅਧਿਕਾਰੀਆਂ ਅਤੇ 5 ਪ੍ਰਾਈਵੇਟ ਵਿਚੋਲਿਆਂ ਨਾਲ ਜੁੜੇ ਕਥਿਤ ਦੋਸ਼ਾਂ ਦਾ ਜ਼ਿਕਰ ਹੈ। ਮਾਮਲਿਆਂ ਵਿੱਚ ਤਬਾਦਲੇ, ਤਾਇਨਾਤੀਆਂ, ਜ਼ਮੀਨੀ ਸੌਦੇ, ਅਸਲਾ ਲਾਇਸੈਂਸ, ਸਰਕਾਰੀ ਨੀਤੀਆਂ ਅਤੇ ਕਥਿਤ ਭੁਗਤਾਨ ਸ਼ਾਮਲ ਹਨ। ਨਿਤਿਨ ਗੋਹਲ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਦੱਸਦਿਆਂ ਖਾਰਜ ਕੀਤਾ ਹੈ।
Protestkomi insaaf morcha : Police ਵੱਲੋਂ ਪਾਣੀ ਦੀਆਂ ਬੁਛਾੜਾਂ ਤੇ ਅਥਰੂ ਗੈਸ ਦੀ ਵਰਤੋਂ
Punjab Politicsਆਪ ਲੀਡਰਾਂ ਦੇ ਨਜਦੀਕੀਆਂ ‘ਤੇ ਐਕਸ਼ਨ ਦੀ ਤਿਆਰੀ!
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ DGP ਗੌਰਵ ਯਾਦਵ ਨੂੰ AAP ਆਗੂਆਂ ਦੇ ਕਰੀਬੀ ਦੱਸੇ ਜਾ ਰਹੇ ਇੱਕ ਵਿਅਕਤੀ ਖ਼ਿਲਾਫ਼ ਕਾਰਵਾਈ ਅਤੇ FIR ਦਰਜ ਕਰਨ ਲਈ ਪੱਤਰ ਲਿਖਿਆ ਹੈ। ED ਦਾ ਦਾਅਵਾ ਹੈ ਕਿ ਵਿਅਕਤੀ ਕਥਿਤ ਤੌਰ ’ਤੇ IAS, IPS, PCS ਅਤੇ DSP ਅਧਿਕਾਰੀਆਂ ਦੀਆਂ ਤਬਾਦਲਾ-ਪੋਸਟਿੰਗਾਂ, ਟੈਂਡਰਾਂ, ਜ਼ਮੀਨੀ ਸੌਦਿਆਂ ਅਤੇ ਹਥਿਆਰਾਂ ਦੇ ਲਾਇਸੈਂਸਾਂ ਨੂੰ ਪ੍ਰਭਾਵਿਤ ਕਰਨ ਵਾਲੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਜਾਂਚ ਦੌਰਾਨ ਕਰੀਬ 21 ਲੱਖ ਰੁਪਏ ਨਕਦ ਅਤੇ ਕਥਿਤ ਨਕਦ ਤੇ ਹਵਾਲਾ ਲੈਣ-ਦੇਣ ਨਾਲ ਸਬੰਧਤ WhatsApp ਚੈਟਾਂ ਮਿਲਣ ਦਾ ED ਨੇ ਦਾਅਵਾ ਕੀਤਾ ਹੈ।
Punjab PoliticsPunjab Congress ’ਚ ਫਿਰ ਭਖੀ ਸਿਆਸਤ, 15 ਵਿਧਾਇਕਾਂ ਨੇ Rahul Gandhi ਤੋਂ ਮੰਗਿਆ ਮਿਲਣ ਦਾ ਸਮਾਂ
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਮੁੜ ਤੇਜ਼ ਹੋ ਗਈ ਹੈ। ਚੰਨੀ ਗੁੱਟ ਤੋਂ ਬਾਅਦ ਹੁਣ 15 ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਵਿਧਾਇਕ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ, ਸੰਗਠਨ ਨਾਲ ਜੁੜੇ ਮੁੱਦਿਆਂ ਅਤੇ ਆਗੂਆਂ ਵਿਚਕਾਰ ਚੱਲ ਰਹੀ ਖਿੱਚੋਤਾਣ ਬਾਰੇ ਚਰਚਾ ਕਰਨਾ ਚਾਹੁੰਦੇ ਹਨ।
Punjab PoliticsVidhan Sabha ਦੇ ਆਖ਼ਰੀ ਦਿਨ 9 ਬਿੱਲਾਂ ਨੂੰ ਲੈ ਕੇ ਹੰਗਾਮਾ, Congress ਨੇ ਕਿਹਾ- ਬਿਨਾਂ ਸਮਾਂ ਦਿੱਤੇ ਬਿੱਲ ਸੌਂਪਣਾ ਲੋਕਤੰਤਰ ਦਾ ਮਜ਼ਾਕ
Punjab Politicsਮੋਗਾ 'ਚ ਲੱਗੇ 'Raja Warring ਭਜਾਓ, Channi ਲਿਆਓ' ਦੇ ਪੋਸਟਰ
Punjab PoliticsPatiala 'ਚ ਕਾਂਗਰਸ ਦੀ ਮੀਟਿੰਗ ਦੌਰਾਨ ਹੰਗਾਮਾ, Raja Warring ਦੇ ਭਾਸ਼ਣ ਵੇਲੇ Channi ਦੇ ਹੱਕ 'ਚ ਲੱਗੇ ਨਾਅਰੇ
Protestਸੰਸਦ ਭਵਨ ਬਾਹਰ ਕਾਂਗਰਸੀ ਸੰਸਦ ਮੈਂਬਰਾਂ ਦਾ ਪੇਪਰ ਲੀਕ ਮਾਮਲੇ 'ਤੇ ਪ੍ਰਦਰਸ਼ਨ, CM ਮਾਨ ਤੋਂ 5 ਲੱਖ ਪ੍ਰਭਾਵਿਤ ਵਿਦਿਆਰਥੀਆਂ ਤੋਂ ਮਾਫ਼ੀ ਮੰਗਣ ਦੀ ਮੰਗ
ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਬਾਹਰ ਪ੍ਰਦਰਸ਼ਨ ਕੀਤਾ। ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਪੇਪਰ ਲੀਕ ਮਾਮਲੇ ਵਿੱਚ ਗੁੰਮਰਾਹ ਕਰਨ ਦੇ ਦੋਸ਼ ਲਗਾਉਂਦਿਆਂ ਪ੍ਰਭਾਵਿਤ ਵਿਦਿਆਰਥੀਆਂ ਤੋਂ ਮਾਫ਼ੀ ਮੰਗਣ ਅਤੇ ਸਬੰਧਤ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ।
Punjabਵੜਿੰਗ ਦਾ ਮਾਨ ਸਰਕਾਰ 'ਤੇ ਨਿਸ਼ਾਨਾ, ਪੇਪਰ ਲੀਕ ਮਾਮਲਿਆਂ 'ਤੇ ਮੰਗੀ ਜਵਾਬਦੇਹੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ।
Punjab Politicsਸੰਸਦ 'ਚ ਗੂੰਜਿਆ ਨੌਜਵਾਨਾਂ ਦਾ ਮੁੱਦਾ, ਰਾਜਾ ਵੜਿੰਗ ਨੇ ਪੇਪਰ ਲੀਕ ਤੇ ਵਿਦਿਆਰਥੀਆਂ ਨਾਲ ਕਥਿਤ ਧੱਕੇਸ਼ਾਹੀ 'ਤੇ ਕੇਂਦਰ ਨੂੰ ਘੇਰਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਦਿਆਰਥੀਆਂ ਵਿਰੁੱਧ ਕਥਿਤ ਪੁਲਿਸ ਕਾਰਵਾਈ ਅਤੇ ਵਾਰ-ਵਾਰ ਪੇਪਰ ਲੀਕ ਹੋਣ ਦੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਸੰਸਦ ਵਿੱਚ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬੋਲਦਿਆਂ ਵੜਿੰਗ ਨੇ ਕਿਹਾ ਕਿ ਕਾਂਗਰਸ ਨੌਜਵਾਨਾਂ, ਵਿਦਿਆਰਥੀਆਂ ਅਤੇ ਕਿਸਾਨਾਂ ਦੀ ਆਵਾਜ਼ ਉਠਾਉਂਦੀ ਰਹੇਗੀ, ਨਾਲ ਹੀ ਜਵਾਬਦੇਹੀ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਵੀ ਕਰੇਗੀ।
Punjab Politicsਪੰਜਾਬ ਕਾਂਗਰਸ ਦੀ ਗੁਟਬਾਜ਼ੀ: ਹਾਈਕਮਾਨ ਨੇ ਭੁਪੇਸ਼ ਬਘੇਲ ਨਾਲ ਕੀਤੀ ਮੀਟਿੰਗ, ਚੰਨੀ-ਬਾਜਵਾ ਸਮੇਤ ਹੋਰ ਆਗੂਆਂ ਨਾਲ ਵੀ ਹੋ ਸਕਦੀ ਹੈ ਮੁਲਾਕਾਤ
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਗੁਟਬਾਜ਼ੀ ਨੂੰ ਸੁਲਝਾਉਣ ਲਈ ਕਾਂਗਰਸ ਹਾਈਕਮਾਨ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਕੇ.ਸੀ. ਵੈਣੂਗੋਪਾਲ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ।
ਭੂਪੇਸ਼ ਬਘੇਲ ਨੂੰ ਦਿੱਲੀ ਤਲਬ, ਚਰਨਜੀਤ ਸਿੰਘ ਚੰਨੀ ਨੂੰ ਵੀ ਸੱਦਾ; ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਸੱਦਿਆ ਹੈ। ਭੂਪੇਸ਼ ਬਘੇਲ ਨੇ ਪੰਜਾਬ ਦੌਰੇ ਦੀ ਰਿਪੋਰਟ ਸੌਂਪੀ ਹੈ, ਜਦਕਿ ਹਾਈਕਮਾਨ ਵੱਲੋਂ ਰਾਜਾ ਵੜਿੰਗ ਦੀ ਪ੍ਰਧਾਨਗੀ ਅਤੇ 2027 ਦੀਆਂ ਚੋਣਾਂ ਦੀ ਰਣਨੀਤੀ 'ਤੇ ਵੀ ਮੰਥਨ ਕੀਤਾ ਜਾ ਰਿਹਾ ਹੈ।