Tuesday, 19 May 2026Admin Login

#Kisan

All articles tagged with “Kisan

Punjab News: ਕਣਕ ਦੀ ਖ਼ਰੀਦ ਨੇ ਜ਼ੋਰ ਫੜਿਆ, ਚੁਕਾਈ ਸੁਸਤAgriculture

Punjab News: ਕਣਕ ਦੀ ਖ਼ਰੀਦ ਨੇ ਜ਼ੋਰ ਫੜਿਆ, ਚੁਕਾਈ ਸੁਸਤ

ਇੱਕੋ ਦਿਨ ’ਚ 10.66 ਲੱਖ ਟਨ ਕਣਕ ਦੀ ਖ਼ਰੀਦ; ਪ੍ਰਾਈਵੇਟ ਖ਼ਰੀਦਦਾਰ ਨਹੀਂ ਲੈ ਰਹੇ ਦਿਲਚਸਪੀ

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼Punjab Politics

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ’ਤੇ ਮੁੜ ਲੱਗੇ ਗੰਭੀਰ ਦੋਸ਼

ਹਲਕਾ ਸਾਹਨੇਵਾਲ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਜੋ ਪਹਿਲਾਂ ਹੀ ਟਰਾਲੀ ਦੀ ਅਦਾਇਗੀ ਸਬੰਧੀ ਲੱਗੇ ਦੋਸ਼ਾਂ ਕਾਰਨ ਸੁਰਖ਼ੀਆਂ ਵਿਚ ਹਨ, ਜਦੋਂ ਕਿ ਅੱਜ ਉਨ੍ਹਾਂ ਦੇ ਹਲਕੇ ਦੇ ਸਿਆਸੀ ਆਗੂ ਨੇ ਮੰਤਰੀ ਉੱਪਰ ਕਈ ਗੰਭੀਰ ਦੋਸ਼ ਲਗਾ ਦਿੱਤੇ...

Punjab ਨੂੰ ਖ਼ਰੀਦ ਮਾਪਦੰਡਾਂ ’ਚ ਛੋਟ ਮਿਲਣ ਦੇ ਆਸਾਰAgriculture

Punjab ਨੂੰ ਖ਼ਰੀਦ ਮਾਪਦੰਡਾਂ ’ਚ ਛੋਟ ਮਿਲਣ ਦੇ ਆਸਾਰ

ਕੇਂਦਰ ਵੱਲੋਂ ਹਰਿਆਣਾ ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ

Explainer: ਪੱਛਮੀ ਏਸ਼ੀਆ ਸੰਕਟ ਦਾ ਅਸਰ: ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ?Business

Explainer: ਪੱਛਮੀ ਏਸ਼ੀਆ ਸੰਕਟ ਦਾ ਅਸਰ: ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ?

ਤੇਲ ਕੰਪਨੀਆਂ ਨੂੰ ਪੈਟਰੋਲ ’ਤੇ 18 ਰੁਪਏ ਅਤੇ ਡੀਜ਼ਲ ’ਤੇ 35 ਰੁਪਏ ਪ੍ਰਤੀ ਲੀਟਰ ਦਾ ਹੋ ਰਿਹਾ ਨੁਕਸਾਨ; ਚੋਣਾਂ ਤੋਂ ਬਾਅਦ ਕੀਮਤਾਂ ਵਧਣ ਦੇ ਆਸਾਰ

ਪੱਕੀ ਫ਼ਸਲ ’ਤੇ ਗੜੇਮਾਰੀ ਨੇ ਵਿਸਾਖੀ ਦੇ ਚਾਅ ਮਧੋਲੇAgriculture

ਪੱਕੀ ਫ਼ਸਲ ’ਤੇ ਗੜੇਮਾਰੀ ਨੇ ਵਿਸਾਖੀ ਦੇ ਚਾਅ ਮਧੋਲੇ

ਵਿਸਾਖੀ ਵਾਲੇ ਦਿਨ ਖ਼ੁਦਕੁਸ਼ੀ ਪੀਡ਼ਤ ਪਰਿਵਾਰਾਂ ਦੇ ਜ਼ਖ਼ਮ ਮੁੜ ਹਰੇ ਹੋਏ

ਆਜ਼ਾਦ ਕਿਸਾਨ ਮੋਰਚਾ ਪੰਜਾਬ ਦਾ ਵੱਡਾ ਐਲਾਨ: 10 ਅਪ੍ਰੈਲ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਦਾ ਹੋਵੇਗਾ 3 ਘੰਟੇ ਘਿਰਾਓPunjab Politics

ਆਜ਼ਾਦ ਕਿਸਾਨ ਮੋਰਚਾ ਪੰਜਾਬ ਦਾ ਵੱਡਾ ਐਲਾਨ: 10 ਅਪ੍ਰੈਲ ਨੂੰ ਸੂਬੇ ਦੇ ਸਾਰੇ ਡੀ.ਸੀ. ਦਫ਼ਤਰਾਂ ਦਾ ਹੋਵੇਗਾ 3 ਘੰਟੇ ਘਿਰਾਓ

ਉਹਨਾਂ ਦਾ ਮੰਨਣਾ ਹੈ ਕਿ ਚਿੱਟੇ ਵਰਗੇ ਘਾਤਕ ਨਸ਼ਿਆਂ ਨੂੰ ਰੋਕਣ ਲਈ ਇਹ ਇਕ ਪ੍ਰਭਾਵਸ਼ਾਲੀ ਕਦਮ ਹੋ ਸਕਦਾ ਹੈ,ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਦੇ ਮਾਮਲੇ ਵਿੱਚ ਵੀ ਗੰਭੀਰ ਚਿੰਤਾ ਜਤਾਈ ਗਈ ਹੈ। ਜਥੇਬੰਦੀਆਂ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਐਲਾਨ ਕੀਤਾ ਮੁਆਵਜ਼ਾ ਅਜੇ ਤੱਕ ਪੂਰੀ ਤਰ੍ਹਾਂ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੋਇਆ

ਪੰਜਾਬ 'ਚ ਮਹਿਲਾ ਰੁਜ਼ਗਾਰ 'ਚ ਦਰਜ ਕੀਤੀ ਗਈ ਗਿਰਾਵਟ, ਅੰਕੜਿਆਂ 'ਚ ਹੋਇਆ ਖ਼ੁਲਾਸਾBusiness

ਪੰਜਾਬ 'ਚ ਮਹਿਲਾ ਰੁਜ਼ਗਾਰ 'ਚ ਦਰਜ ਕੀਤੀ ਗਈ ਗਿਰਾਵਟ, ਅੰਕੜਿਆਂ 'ਚ ਹੋਇਆ ਖ਼ੁਲਾਸਾ

ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀPunjab Politics

ਪੰਜਾਬ ਦੀ ਸਿਆਸਤ 'ਚ ਹਲਚਲ, ਅੱਜ ਇਹ ਵੱਡਾ ਲੀਡਰ ਅਕਾਲੀ ਦਲ 'ਚ ਕਰ ਸਕਦਾ ਵਾਪਸੀ

ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋ ਸਕਦੇ ਹਨ।

ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀAgriculture

ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ

ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ 7 ਅਪ੍ਰੈਲ ਨੂੰ ਲੰਮਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਕੁਝ ਇਲਾਕਿਆਂ ਵਿਚ ਸਵੇਰੇ 10 ਵਜੇ ਤੋਂ ਬਿਜਲੀ ਸਪਲਾਈ ਬੰਦ ਹੋ ਜਾਵੇਗੀ। ਜ਼ਰੂਰੀ ਮੁਰੰਮਤ ਕਾਰਨ ਬਿਜਲੀ ਦੀ ਸਪਲਾਈ 8 ਘੰਟਿਆਂ ਤਕ ਪ੍ਰਭਾਵਿਤ ਰਹਿ ਸਕਦੀ ਹੈ। ਪਾਵਰਕੌਮ ਵੱਲੋਂ ਇਸ ਸਬੰਧੀ ਅਗਾਊਂ ਸੂਚਨਾ ਵੀ ਜਾਰੀ ਕੀਤੀ ਗਈ ਹੈ-

ਮੀਂਹ-ਹਨੇਰੀ ਨਾਲ ਫ਼ਸਲਾਂ ਦੇ ਨੁਕਸਾਨ ਦਾ ਕੇਂਦਰ ਨੇ ਲਿਆ ਨੋਟਿਸ, ਮੰਗੀ ਰਿਪੋਰਟ; ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕਣਕ ਦੀ ਖੜ੍ਹੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤAgriculture

ਮੀਂਹ-ਹਨੇਰੀ ਨਾਲ ਫ਼ਸਲਾਂ ਦੇ ਨੁਕਸਾਨ ਦਾ ਕੇਂਦਰ ਨੇ ਲਿਆ ਨੋਟਿਸ, ਮੰਗੀ ਰਿਪੋਰਟ; ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕਣਕ ਦੀ ਖੜ੍ਹੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤ

ਬੇਮੌਸਮੀ ਮੀਂਹ ਤੇ ਹਨੇਰੀ ਨੇ ਖ਼ਾਸ ਤੌਰ ’ਤੇ ਉੱਤਰ ਭਾਰਤ ਤੇ ਮੱਧ ਭਾਰਤ ਦੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ, ਹਰਿਆਣਾ, ਯੂਪੀ, ਬਿਹਾਰ ਤੇ ਮਹਾਰਾਸ਼ਟਰ ’ਚ ਕਣਕ ਦੀ ਫ਼ਸਲ ਜ਼ਿਆਦਾ ਪ੍ਰਭਾਵਿਤ ਹੋਈ ਹੈ। ਕਈ ਥਾਵਾਂ ’ਤੇ ਫ਼ਸਲ ਪੱਕ ਕੇ ਤਿਆਰ ਸੀ, ਪਰ ਗੜੇਮਾਰੀ ਤੇ ਤੇਜ਼ ਹਵਾਵਾਂ ਨੇ ਖੇਤਾਂ ’ਚ ਹੀ ਫ਼ਸਲ ਵਿਛਾ ਦਿੱਤੀ।

ਪੰਜਾਬ ਦਾ ਮੌਸਮ:  7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀAgriculture

ਪੰਜਾਬ ਦਾ ਮੌਸਮ: 7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ

ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਬੀਤੀ ਦਿਨੀਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੇ ਗੜੇਮਾਰੀ ਨੇ ਮੌਸਮ ਨੂੰ ਫਿਰ ਤੋਂ ਠੰਡਾ ਕਰ ਦਿੱਤਾ ਹੈ।

ਪੱਕੀ ਫ਼ਸਲ ’ਤੇ ਮੀਂਹ ਅਤੇ ਗੜਿਆਂ ਦੀ ਮਾਰAgriculture

ਪੱਕੀ ਫ਼ਸਲ ’ਤੇ ਮੀਂਹ ਅਤੇ ਗੜਿਆਂ ਦੀ ਮਾਰ

ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਫ਼ਸਲ ਵਿਛੀ