#Manish_Tewari
All articles tagged with “Manish_Tewari”
Punjab PoliticsCharanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਕਾਂਗਰਸ ਪਾਰਟੀ ਲਈ ਅੰਦਰੂਨੀ ਖਾਨਾਜੰਗੀ ਵੱਡੀ ਚੁਣੌਤੀ ਬਣਦੀ ਨਜ਼ਰ ਆ ਰਹੀ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਾਲਮੇਲ ਬਣਾਉਣ ਅਤੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਲਏ ਗਏ ਫ਼ੈਸਲਿਆਂ ਤੋਂ ਬਾਅਦ ਵੀ ਪਾਰਟੀ ਅੰਦਰ ਨਾਰਾਜ਼ਗੀ ਖਤਮ ਹੁੰਦੀ ਨਹੀਂ ਦਿਖ ਰਹੀ।
ਪੰਜਾਬ ਫ਼ਾਰਮੂਲੇ ਤੋਂ ਨਾਖੁਸ਼ ਨਜ਼ਰ ਆ ਰਹੇ ਕਾਂਗਰਸੀ ਆਗੂ? ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੀ ਖਾਮੋਸ਼ੀ ਨੇ ਵਧਾਏ ਚਰਚੇ
ਪੰਜਾਬ ਕਾਂਗਰਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਤਿਆਰ ਕੀਤੇ ਗਏ ਨਵੇਂ ‘ਪੰਜਾਬ ਫ਼ਾਰਮੂਲੇ’ ਨੂੰ ਲੈ ਕੇ ਪਾਰਟੀ ਅੰਦਰ ਨਾਰਾਜ਼ਗੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ
ਭਗਵੰਤ ਮਾਨ ਟਕਰਾਅ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ: ਅਕਾਲੀ ਦਲ 'ਵਾਰਿਸ ਪੰਜਾਬ ਦੇ'
ਭਾਖੜਾ ਡੈਮ ਦੇ ਜਲ ਪੱਧਰ ਅਤੇ ਨਾਂਦੇੜ ਐਕਟ 'ਚ ਸੋਧ ਦੇ ਮੁੱਦੇ 'ਤੇ ਵੀ ਚੁੱਕੇ ਸਵਾਲ
EducationNEET ਪੇਪਰ ਲੀਕ ਮਾਮਲਾ: ਟੈਲੀਗ੍ਰਾਮ ਨੂੰ ਵੱਡਾ ਝਟਕਾ, ਦਿੱਲੀ ਹਾਈ ਕੋਰਟ ਨੇ ਪਾਬੰਦੀ ਹਟਾਉਣ ਤੋਂ ਕੀਤਾ ਇਨਕਾਰ
NEET ਪੇਪਰ ਲੀਕ ਮਾਮਲੇ ਨਾਲ ਜੁੜੇ ਵਿਵਾਦ ਵਿਚ ਮੈਸੇਜਿੰਗ ਪਲੇਟਫਾਰਮ ਟੈਲੀਗ੍ਰਾਮ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਟੈਲੀਗ੍ਰਾਮ 'ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
Punjab Politicsਗਿਆਨੀ ਹਰਪ੍ਰੀਤ ਸਿੰਘ ਅਸਤੀਫ਼ਾ ਦੇਣ ਲਈ ਮੌਕੇ ਦੀ ਤਲਾਸ਼ ’ਚ! ਇੱਕ-ਇੱਕ ਕਰ ਕੇ ਕਈ ਸੀਨੀਅਰ ਆਗੂ ਛੱਡ ਚੁੱਕੇ ਹਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
ਗਿਆਨੀ ਹਰਪ੍ਰੀਤ ਸਿੰਘ ਦੀ ਇਕ ਨਿੱਜੀ ਚੈਨਲ (ਵੈਬ-ਚੈਨਲ) ਨਾਲ ਮੁਲਾਕਾਤ ਦੀ ਵੀਡੀਓ ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਗਿਆਨੀ ਹਰਪ੍ਰੀਤ ਸਿੰਘ ਸਪੱਸ਼ਟ ਕਹਿ ਰਹੇ ਹਨ ਕਿ "ਉਹ ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਨ ਕਿ ਕੋਈ ਬਹਾਨਾ ਬਣਾ ਦਿਓ ਤਾਂ ਜੋ ਫਾਰਗ ਹੋ ਸਕਣ।
Punjab Politicsਪੰਜਾਬ ਕਾਂਗਰਸ 'ਚ ਵੱਡੇ ਫੇਰਬਦਲ ਦੇ ਸੰਕੇਤ, ਅੱਜ ਦਿੱਲੀ 'ਚ ਸੀਨੀਅਰ ਆਗੂਆਂ ਨਾਲ ਇਕੱਲੇ-ਇਕੱਲੇ ਮੀਟਿੰਗ ਕਰਨਗੇ ਆਬਜ਼ਰਵਰ
ਪੰਜਾਬ ਕਾਂਗਰਸ ਵਿੱਚ ਜਥੇਬੰਦਕ ਫੇਰਬਦਲ ਦੇ ਸੰਕੇਤਾਂ ਦਰਮਿਆਨ ਕਾਂਗਰਸ ਹਾਈ ਕਮਾਨ ਵੱਲੋਂ ਨਿਯੁਕਤ ਤਿੰਨ ਆਬਜ਼ਰਵਰਾਂ ਨੇ ਸਿਆਸੀ ਹਾਲਾਤਾਂ ਦਾ ਜਾਇਜ਼ਾ ਲੈਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।
ProtestSangrur : ਮੁੱਖ ਮੰਤਰੀ ਮਾਨ ਦੇ ਪਿੰਡ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ ਬੋਲ ! ਟਾਵਰ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ
Sangrur Teacher Protest : ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸਾਥੀਆਂ ਨੂੰ ਸਤੌਜ ਵੱਲ ਜਾਂਦੇ ਰਾਹ ਵਿੱਚ ਹੀ ਰੋਕ ਲਿਆ ਗਿਆ। ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਮਾਹੌਲ ਬਣ ਗਿਆ। ਨਤੀਜੇ ਵੱਜੋਂ ਦੋ ਸਾਥੀ ਅਧਿਆਪਕ ਟਾਵਰ 'ਤੇ ਚੜ੍ਹ ਗਏ।
Protestਪੰਜਾਬ 'ਚ ਦੁਪਹਿਰ ਤੋਂ ਥੰਮ੍ਹ ਗਈਆਂ ਸਰਕਾਰੀ ਬੱਸਾਂ, ਅੱਠ ਹਜ਼ਾਰ ਮੁਲਾਜ਼ਮ ਹੜਤਾਲ 'ਤੇ; 80 ਫ਼ੀਸਦੀ ਰੂਟ ਪ੍ਰਭਾਵਿਤ
ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਅੱਜ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੱਦੇ 'ਤੇ ਬੁੱਧਵਾਰ ਦੁਪਹਿਰ 12 ਵਜੇ ਤੋਂ ਬੱਸ ਸੇਵਾਵਾਂ ਨੂੰ ਪ੍ਰਭਾਵਿਤ ਕਰਦੇ ਹੋਏ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
Protestਪਾਵਰਕਾਮ ਖ਼ਿਲਾਫ਼ ਬੇਰੁਜ਼ਗਾਰਾਂ ਦਾ ਹੱਲਾਬੋਲ: 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਦੇ ਨੌਜਵਾਨ ਬਿਜਲੀ ਦੇ ਟਾਵਰ 'ਤੇ ਚੜ੍ਹੇ, ਪੁਲਿਸ-ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਯੂਨੀਅਨ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਉਨ੍ਹਾਂ ਦਾ ਪੱਕਾ ਮੋਰਚਾ ਤੇ ਮਰਨ ਵਰਤ ਕਈ ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।
weatherਪੰਜਾਬ ’ਚ ਭਿਆਨਕ ਗਰਮੀ ਨੇ ਛੁਡਾਏ ਪਸੀਨੇ, 44 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ; 11 ਜੂਨ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ
ਸੋਮਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਰਹੀ। ਰੋਪੜ ਪੰਜਾਬ ਵਿੱਚ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰੋਪੜ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਵੱਧ ਰਿਹਾ।
PoliticsCJP ਚੀਫ ਅਭਿਜੀਤ ਦੀਪਕੇ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਦਾ ਕੀ ਹੈ ਪੂਰਾ ਸੱਚ? ਵਿਦੇਸ਼ ਮੰਤਰਾਲੇ ਨੇ ਦਿੱਤਾ ਜਵਾਬ
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਰਤ ਸਰਕਾਰ ਕੋਲ ਇਸ ਸਬੰਧ ਵਿੱਚ ਕੋਈ ਅਧਿਕਾਰਤ ਸੂਚਨਾ ਨਹੀਂ ਹੈ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਦੀਪਕੇ ਨੂੰ ਅਮਰੀਕਾ ਤੋਂ ਕੱਢੇ ਜਾਣ ਅਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਨਾਲ ਜੁੜੇ ਦਾਅਵੇ ਚਰਚਾ ਵਿੱਚ ਰਹੇ ਹਨ।
ProtestCJP Protest Delhi Live: ਅਭਿਜੀਤ ਦੀਪਕੇ ਜੰਤਰ-ਮੰਤਰ 'ਤੇ ਮੌਜੂਦ, ਸੈਂਕੜੇ ਪ੍ਰਦਰਸ਼ਨਕਾਰੀ ਕਰ ਰਹੇ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ
ਸੋਸ਼ਲ ਮੀਡੀਆ 'ਤੇ ਅਪਡੇਟ ਸਾਂਝਾ ਕਰਦੇ ਹੋਏ ਪਾਰਟੀ ਨੇ ਕਿਹਾ ਕਿ ਹੁਣ ਸਮਰਥਕ ਸਿੱਧੇ ਧਰਨਾ ਵਾਲੀ ਥਾਂ 'ਤੇ ਜਾ ਸਕਦੇ ਹਨ। ਉਨ੍ਹਾਂ ਨੂੰ ਹੁਣ ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ਜਾਣ ਦੀ ਲੋੜ ਨਹੀਂ ਹੈ, ਜਿਵੇਂ ਕਿ ਪਹਿਲਾਂ ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਮੰਜ਼ਿਲ ਤੈਅ ਕੀਤੀ ਗਈ ਸੀ।