The Punjab Inside
Saturday, 3 October 2026Admin Login

#party expulsion

All articles tagged with “party expulsion”

ਪਾਰਟੀ ਚੋਂ ਕੱਢਣ ਤੋਂ ਬਾਅਦ ਬ੍ਰਹਮਪੁਰਾ ਦਾ ਤਿੱਖਾ ਜਵਾਬ

ਪਾਰਟੀ ਚੋਂ ਕੱਢਣ ਤੋਂ ਬਾਅਦ ਬ੍ਰਹਮਪੁਰਾ ਦਾ ਤਿੱਖਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਫ਼ੈਸਲੇ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਵਾਈ ਨੂੰ ਸਜ਼ਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ਦਾ ਸਨਮਾਨ ਮੰਨਦੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਪਾਰਟੀ ਤੋਂ ਬਾਹਰ ਹੋਣ ਮਗਰੋਂ ਵੀ ਉਹ ਨਸ਼ਾ ਤਸਕਰਾਂ ਅਤੇ ਮਾਫ਼ੀਏ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ।

ਅਕਾਲੀ ਦਲ ਨੇ ਰਵਿੰਦਰ ਬ੍ਰਰਮਪੁਰਾ ਨੂੰ ਪਾਰਟੀ ਵਿਚੋਂ ਕੱਢਿਆ

ਅਕਾਲੀ ਦਲ ਨੇ ਰਵਿੰਦਰ ਬ੍ਰਰਮਪੁਰਾ ਨੂੰ ਪਾਰਟੀ ਵਿਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਹਲਕੇ ਦੇ ਪਾਰਟੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਲੰਮੇ ਸਮੇਂ ਤੋਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਅਤੇ ਹਲਕਾ ਵਰਕਰਾਂ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।