#Pratap_Singh_Bajwa
All articles tagged with “Pratap_Singh_Bajwa”
Punjab PoliticsVidhan Sabha Elections: ਪੰਜਾਬ-UP ਸਮੇਤ 5 ਰਾਜਾਂ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੌਂਕਾਉਣ ਵਾਲਾ ਅਪਡੇਟ!
Assembly Elections 2027 Update: ਇਸ ਸਾਲ ਦੇ ਅੰਤ ਵਿੱਚ ਫਰਵਰੀ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਸ ਦੌਰਾਨ, ਇਸ ਜਾਣਕਾਰੀ ਨੇ ਵਿਰੋਧੀ ਪਾਰਟੀਆਂ ਵਿਚ ਹਲਚਲ ਮਚਾ ਦਿੱਤੀ ਹੈ।
Protestਮਨਰੇਗਾ ਮੁਲਾਜ਼ਮਾਂ ਦਾ ਤਿੱਖਾ ਰੋਸ: ਡੀਸੀ ਦਫ਼ਤਰ ਦੇ ਗੇਟ ਅੱਗੇ ਸਰਕਾਰੀ ਪੱਤਰ ਦੀਆਂ ਫੂਕੀਆਂ ਕਾਪੀਆਂ, ਸਰਕਾਰ ਖ਼ਿਲਾਫ਼ ਰੱਜ ਕੇ ਕੀਤੀ ਨਾਅਰੇਬਾਜ਼ੀ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ’ਚ ਨਰੇਗਾ ਤਹਿਤ ਆਰਜ਼ੀ ਆਸਾਮੀਆਂ ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਵਿਭਾਗ ’ਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਸ਼ੰਘਰਸ਼ਾਂ ਦੀ ਲੜੀ ਤਹਿਤ ਸੂਬੇ ਭਰ ’ਚ ਬਲਾਕ ਪੱਧਰੀ ਧਰਨਾ 9ਵੇਂ ਦਿਨ ’ਚ ਸ਼ਾਮਲ ਹੋ ਗਿਆ। ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਫਤਰ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ, ਵਿਕਾਸ ਭਵਨ, ਸੈਕਟਰ 62, ਮੋਹਾਲੀ ਦੇ ਪੱਤਰ ਨੰਬਰ 3362-84 ਮਿਤੀ 09.06.2026 ਤਹਿਤ ਮਨਰੇਗਾ ਸਕੀਮ ਦਾ ਕੰਮ ਸੁਚਾਰੂ ਢੰਗ
Protestਪੰਜਾਬ 'ਚ ਦੁਪਹਿਰ ਤੋਂ ਥੰਮ੍ਹ ਗਈਆਂ ਸਰਕਾਰੀ ਬੱਸਾਂ, ਅੱਠ ਹਜ਼ਾਰ ਮੁਲਾਜ਼ਮ ਹੜਤਾਲ 'ਤੇ; 80 ਫ਼ੀਸਦੀ ਰੂਟ ਪ੍ਰਭਾਵਿਤ
ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਅੱਜ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੱਦੇ 'ਤੇ ਬੁੱਧਵਾਰ ਦੁਪਹਿਰ 12 ਵਜੇ ਤੋਂ ਬੱਸ ਸੇਵਾਵਾਂ ਨੂੰ ਪ੍ਰਭਾਵਿਤ ਕਰਦੇ ਹੋਏ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
Protestਪਾਵਰਕਾਮ ਖ਼ਿਲਾਫ਼ ਬੇਰੁਜ਼ਗਾਰਾਂ ਦਾ ਹੱਲਾਬੋਲ: 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਦੇ ਨੌਜਵਾਨ ਬਿਜਲੀ ਦੇ ਟਾਵਰ 'ਤੇ ਚੜ੍ਹੇ, ਪੁਲਿਸ-ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਯੂਨੀਅਨ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਉਨ੍ਹਾਂ ਦਾ ਪੱਕਾ ਮੋਰਚਾ ਤੇ ਮਰਨ ਵਰਤ ਕਈ ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।
Protestਸੇਵਾ ਕੇਂਦਰ ਦੇ ਮੁਲਾਜ਼ਮਾਂ 'ਤੇ ਅੱਧੀ ਰਾਤ ਪੁਲਿਸ ਦਾ ਐਕਸ਼ਨ: ਤੜਕੇ ਚੁੱਪ-ਚੁਪੀਤੇ ਚੁੱਕਿਆ ਧਰਨਾ, ਪ੍ਰਦਰਸ਼ਨਕਾਰੀਆਂ ਨੂੰ ਡੱਕਿਆ ਥਾਣੇ 'ਚ, ਮੁਲਾਜ਼ਮਾਂ 'ਚ ਭਾਰੀ ਰੋਸ!
ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ 'ਤੇ ਬੈਠ ਕੇ ਧਰਨਾ ਦੇ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਮੰਗਲਵਾਰ ਚੁੱਪ ਚੁਪੀਤੇ ਪੁਲਿਸ ਚੁੱਕ ਲਿਆ ਤੇ ਧਰਨਾ ਖਤਮ ਕਰਵਾ ਦਿੱਤਾ। ਰੋਹ 'ਚ ਆਏ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Punjab Politicsਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਖਹਿਰਾ ਨੇ ਮਾਨ ਸਰਕਾਰ ਨੂੰ ਘੇਰਿਆ, ਕਿਹਾ- ਮੁਲਜ਼ਮਾਂ ਨੂੰ ਜ਼ਮਾਨਤ ਮਿਲਣਾ ਨਾਕਾਮੀ ਤੇ ਅਯੋਗਤਾ ਦਾ ਸਬੂਤ
ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਬੇਅਦਬੀ ਕਾਨੂੰਨ ਦੇ ਨਾਂ ’ਤੇ ਕੱਢੀ ਗਈ “ਸ਼ੁਕਰਾਨਾ ਯਾਤਰਾ” ਹੁਣ ਖੋਖਲਾ ਸਿਆਸੀ ਡਰਾਮਾ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਾਲਾ ਸਟੰਟ ਸਾਬਤ ਹੋ ਰਹੀ ਹੈ। ਜੇਕਰ ਸਰਕਾਰ ਸੱਚਮੁੱਚ ਬੇਅਦਬੀ ਦੇ ਮਾਮਲਿਆਂ ਪ੍ਰਤੀ ਗੰਭੀਰ ਹੁੰਦੀ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਚੋਰੀ ਦੇ ਕੇਸ ਵਿੱਚ ਚਲਾਨ ਸਮੇਂ ਸਿਰ ਪੇਸ਼ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ 'ਚ ਖੜ੍ਹਾ ਕਰਦੀ।
Punjab Politicsਹੁਕਮਾਂ ਦੇ ਬਾਵਜੂਦ ਜੋਬਨਪ੍ਰੀਤ ਨੂੰ ਨਹੀਂ ਕੀਤਾ ਰਿਹਾਅ, SHO, DSP ਤੇ ਜੇਲ੍ਹ ਸੁਪਰਡੈਂਟ ਖ਼ਿਲਾਫ਼ ਹਾਈ ਕੋਰਟ ਪਹੁੰਚਿਆ ਪਰਿਵਾਰ
ਹੁਕਮਅਦੂਲੀ ਪਟੀਸ਼ਨ 'ਚ ਕਿਹਾ ਗਿਆ ਹੈ ਕਿ 3 ਜੂਨ 2026 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਦੌਰਾਨ ਜੋਬਨਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਸੰਵਿਧਾਨ ਦੀ ਧਾਰਾ 21 ਅਤੇ 22(1) ਦੀ ਉਲੰਘਣਾ ਮੰਨਦੇ ਹੋਏ ਗੈਰ-ਕਾਨੂੰਨੀ ਐਲਾਨਿਆ ਸੀ। ਅਦਾਲਤ ਨੇ ਤੁਰੰਤ ਰਿਹਾਈ ਦੇ ਹੁਕਮ ਜਾਰੀ ਕੀਤੇ ਸਨ। ਹਾਲਾਂਕਿ, ਸੂਬਾ ਸਰਕਾਰ ਨੂੰ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕਰਨ ਦੀ ਖੁੱਲ੍ਹ ਵੀ ਦਿੱਤੀ ਗਈ ਸੀ।
Punjab Politicsਅਦਾਲਤ ਨੇ ਚੌਥੇ ਦਿਨ ਬਿਕਰਮ ਮਜੀਠੀਆ ਵਿਰੁੱਧ FIR ਕਰਵਾਈ ਜਨਤਕ, 50 ਤੋਂ ਵੱਧ ਦੋਸ਼ੀਆਂ ਦੀ ਪਛਾਣ ਕਰ ਰਹੀ ਪੁਲਿਸ
ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਐਤਵਾਰ ਨੂੰ ਮਜੀਠੀਆ ਨੇ ਆਪਣੇ ਸਾਥੀ ਜੋਬਨਪ੍ਰੀਤ ਸਿੰਘ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਮਜੀਠੀਆ, ਆਪਣੇ ਸਾਥੀਆਂ ਅਤੇ 50 ਤੋਂ ਵੱਧ ਸਮਰਥਕਾਂ ਦੇ ਨਾਲ, ਪੁਲਿਸ ਸਟੇਸ਼ਨ ਪਹੁੰਚੇ ਅਤੇ ਜ਼ਬਰਦਸਤੀ ਸਟੇਸ਼ਨ ਵਿੱਚ ਦਾਖਲ ਹੋਏ।
Punjabਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੈਰਵੀ ਕਰਨ ਵਾਲੇ ਵਕੀਲ ਦੀ ਸੁਰੱਖਿਆ ਹਟਾਉਣ 'ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲਿਆਂ ਵਿੱਚ ਅਦਾਲਤ ਵਿੱਚ ਪੈਰਵੀ ਕਰ ਰਹੇ ਐਡਵੋਕੇਟ ਸਿਮਰਨਜੀਤ ਸਿੰਘ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
Punjab Politicsਕਿਸਾਨਾਂ ਨੂੰ ਸਾਰੀਆਂ ਫ਼ਸਲਾਂ 'ਤੇ MSP, ਉਦਯੋਗਾਂ ਦਾ ਵਿਸਥਾਰ ਅਤੇ ਨਸ਼ੇ 'ਤੇ ਵਾਰ, ਕਮਾਨ ਸੰਭਾਲਦੇ ਹੀ ਢਿੱਲੋਂ ਦਾ ਵੱਡਾ ਐਲਾਨ
ਨਸ਼ਿਆਂ ਦੇ ਮੁੱਦੇ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ BJP Punjab President ਨੇ ਕਿਹਾ ਕਿ ਇਸ ਸਮੱਸਿਆ ਨੇ ਸੂਬੇ ਦੇ ਹਜ਼ਾਰਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਵਿਕਾਸ ਆਧਾਰਿਤ ਨੀਤੀਆਂ ਰਾਹੀਂ ਇਸ ਚੁਣੌਤੀ ਦਾ ਮੁਕਾਬਲਾ ਕੀਤਾ ਜਾਵੇਗਾ।
ਨਵ ਨਿਯੁਕਤ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਕਾਰਜਭਾਰ, ਸਾਬਕਾ ਪ੍ਰਧਾਨ ਸਣੇ ਪੂਰੀ ਲੀਡਰਸ਼ਿਪ ਮੌਜੂਦ
ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ, ਟੀਚਾ ਇੱਕ ਅਜਿਹੀ ਸਰਕਾਰ ਬਣਾਉਣਾ ਹੈ ਜੋ ਪੰਜਾਬ, ਪੰਜਾਬੀਆਂ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਲੋਕਾਂ ਦਾ ਪਾਰਟੀ ਵਿੱਚ ਵਿਸ਼ਵਾਸ ਵਧਾ ਰਹੀਆਂ ਹਨ।
Punjab Politicsਪੰਜਾਬ 'ਚ ਚੋਣ ਕਮਿਸ਼ਨ ਦੀ ਵੱਡੀ ਮੁਹਿੰਮ: SIR ਅਧੀਨ 25 ਤਰੀਕ ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ
ਮਿਤਰਾ ਵੱਲੋਂ ਐਸਆਈਆਰ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿਆਸੀ ਪਾਰਟੀਆਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਘਰੋ-ਘਰੀ ਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਦੀ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।