#Pratap_Singh_Bajwa
All articles tagged with “Pratap_Singh_Bajwa”
Punjabਕਲਾਨੌਰ 'ਚ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਧਮਾਕਾ
ਕਲਾਨੌਰ - ਕਸਬੇ ਦੇ ਬੱਸ ਸਟੈਂਡ ਨੇੜੇ ਇਕ ਨਿੱਜੀ ਹਸਪਤਾਲ ਦੀ ਐਮਰਜੈਂਸੀ ਵਾਰਡ 'ਚ ਬਾਅਦ ਦੁਪਹਿਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੇੜੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਜਿਆਦਾ ਸੀ ਜੋ ਦੂਰ ਦੂਰ ਤੱਕ ਸੁਣਾਈ ਦਿੱਤੀ।
Punjab Politicsਸ਼੍ਰੋਮਣੀ ਕਮੇਟੀ ਦਾ ਵੱਡਾ ਫੈਸਲਾ: 328 ਪਾਵਨ ਸਰੂਪ ਮਾਮਲੇ ਤੱਕ ਹੀ SIT ਨੂੰ ਮਿਲੇਗਾ ਸਹਿਯੋਗ, ਹੋਰ ਜਾਣਕਾਰੀ ਨਹੀਂ ਦੇਵਾਂਗੇ : ਧਾਮੀ
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਐੱਸ.ਆਈ.ਟੀ. ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਪਰ ਇਸ ਮਾਮਲੇ ਤੋਂ ਇਲਾਵਾ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾਵੇਗੀ।
Protest for Salary: ਤਨਖ਼ਾਹਾਂ ਨਾ ਮਿਲਣ ਕਾਰਨ ਬੀ.ਡੀ.ਪੀ.ਓ. ਦਫ਼ਤਰ ਦੀਆਂ ਬ੍ਰਾਂਚਾਂ ਨੂੰ ਜੜੇ ਜਿੰਦਰੇ
Protest for Salary: ਬੀ.ਡੀ.ਪੀ.ਓ. (BDPO) ਦਫ਼ਤਰ ਬਰਨਾਲਾ ਦੇ ਸਮੂਹ ਦਫ਼ਤਰੀ ਅਤੇ ਫੀਲਡ ਸਟਾਫ਼ ਵੱਲੋਂ ਪਿਛਲੇ ਲਗਭਗ ਇੱਕ ਹਫ਼ਤੇ ਤੋਂ ਅਣਮਿੱਥੇ ਸਮੇਂ ਲਈ ਕਲਮ-ਛੋੜ ਹੜਤਾਲ ਲਗਾਤਾਰ ਜਾਰੀ ਹੈ। ਤਨਖ਼ਾਹਾਂ ਨਾ ਮਿਲਣ ਤੋਂ ਪਰੇਸ਼ਾਨ ਕਰਮਚਾਰੀਆਂ ਨੇ ਹੁਣ ਤਿੱਖਾ ਰੁਖ਼ ਅਖਤਿਆਰ ਕਰਦਿਆਂ ਦਫ਼ਤਰ...
Politicsਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਦੀ ਜਾਨ ਨੂੰ ਖ਼ਤਰਾ, ਕਿਹਾ- 'ਰਸੋਈ ਦੇ ਕਾਕਰੋਚ ਵਾਂਗ ਕੁਚਲ ਦਿੱਤੇ ਜਾਓਗੇ'
ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਇੱਕ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ। ਅਭਿਜੀਤ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਹ ਧਮਕੀਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦਿੱਤੀਆਂ ਜਾ ਰਹੀਆਂ ਹਨ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਪਹਿਲਾਂ ਟਵਿੱਟਰ) 'ਤੇ ਇੱਕ ਵੀਡੀਓ ਪੋਸਟ ਕਰਦੇ ਹੋਏ ਉਨ੍ਹਾਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ।