#Punjab Corruption
All articles tagged with “Punjab Corruption”
AgriculturePunjab News: ਕਣਕ ਦੀ ਖ਼ਰੀਦ ਨੇ ਜ਼ੋਰ ਫੜਿਆ, ਚੁਕਾਈ ਸੁਸਤ
ਇੱਕੋ ਦਿਨ ’ਚ 10.66 ਲੱਖ ਟਨ ਕਣਕ ਦੀ ਖ਼ਰੀਦ; ਪ੍ਰਾਈਵੇਟ ਖ਼ਰੀਦਦਾਰ ਨਹੀਂ ਲੈ ਰਹੇ ਦਿਲਚਸਪੀ
AgriculturePunjab ਨੂੰ ਖ਼ਰੀਦ ਮਾਪਦੰਡਾਂ ’ਚ ਛੋਟ ਮਿਲਣ ਦੇ ਆਸਾਰ
ਕੇਂਦਰ ਵੱਲੋਂ ਹਰਿਆਣਾ ਨੂੰ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ
Punjab Politicsਭਾਖੜਾ ਬੋਰਡ ‘ਚੋਂ ਪੰਜਾਬ ਦੀ ਮੈਂਬਰੀ ਖਤਮ ? ਪਾਣੀਆਂ ‘ਤੇ ਨਵਾਂ ਟਕਰਾਅ
ਭਾਖੜਾ ਬੋਰਡ ‘ਚੋਂ ਪੰਜਾਬ ਦੀ ਪੱਕੀ ਮੈਂਬਰੀ ਖਤਮ ਹੋਣ ਨਾਲ ਸਿਆਸਤ ‘ਚ ਤੂਫ਼ਾਨ ਆ ਗਿਆ ਹੈ। ਕੀ ਇਹ ਫੈਸਲਾ ਸਿਰਫ਼ ਪ੍ਰਸ਼ਾਸਨਕ ਹੈ ਜਾਂ ਪਾਣੀਆਂ ‘ਤੇ ਵੱਡੀ ਲੜਾਈ ਦੀ ਸ਼ੁਰੂਆਤ? ਜਾਣੋ ਪੂਰੀ ਖ਼ਬਰ…
BusinessExplainer: ਪੱਛਮੀ ਏਸ਼ੀਆ ਸੰਕਟ ਦਾ ਅਸਰ: ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ?
ਤੇਲ ਕੰਪਨੀਆਂ ਨੂੰ ਪੈਟਰੋਲ ’ਤੇ 18 ਰੁਪਏ ਅਤੇ ਡੀਜ਼ਲ ’ਤੇ 35 ਰੁਪਏ ਪ੍ਰਤੀ ਲੀਟਰ ਦਾ ਹੋ ਰਿਹਾ ਨੁਕਸਾਨ; ਚੋਣਾਂ ਤੋਂ ਬਾਅਦ ਕੀਮਤਾਂ ਵਧਣ ਦੇ ਆਸਾਰ
Agricultureਪੱਕੀ ਫ਼ਸਲ ’ਤੇ ਗੜੇਮਾਰੀ ਨੇ ਵਿਸਾਖੀ ਦੇ ਚਾਅ ਮਧੋਲੇ
ਵਿਸਾਖੀ ਵਾਲੇ ਦਿਨ ਖ਼ੁਦਕੁਸ਼ੀ ਪੀਡ਼ਤ ਪਰਿਵਾਰਾਂ ਦੇ ਜ਼ਖ਼ਮ ਮੁੜ ਹਰੇ ਹੋਏ
Agricultureਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ 7 ਅਪ੍ਰੈਲ ਨੂੰ ਲੰਮਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਕੁਝ ਇਲਾਕਿਆਂ ਵਿਚ ਸਵੇਰੇ 10 ਵਜੇ ਤੋਂ ਬਿਜਲੀ ਸਪਲਾਈ ਬੰਦ ਹੋ ਜਾਵੇਗੀ। ਜ਼ਰੂਰੀ ਮੁਰੰਮਤ ਕਾਰਨ ਬਿਜਲੀ ਦੀ ਸਪਲਾਈ 8 ਘੰਟਿਆਂ ਤਕ ਪ੍ਰਭਾਵਿਤ ਰਹਿ ਸਕਦੀ ਹੈ। ਪਾਵਰਕੌਮ ਵੱਲੋਂ ਇਸ ਸਬੰਧੀ ਅਗਾਊਂ ਸੂਚਨਾ ਵੀ ਜਾਰੀ ਕੀਤੀ ਗਈ ਹੈ-