Wednesday, 19 August 2026Admin Login

#Punjab DGP

All articles tagged with “Punjab DGP

Punjab Corruption Cases: ਈਡੀ ਦੀ ਚਿੱਠੀ ਦੀ ਗੂੰਜ—61 ਮਾਮਲੇ, 21 ਅਧਿਕਾਰੀ ਤੇ 5 ਵਿਚੋਲੇPunjab Politics

Punjab Corruption Cases: ਈਡੀ ਦੀ ਚਿੱਠੀ ਦੀ ਗੂੰਜ—61 ਮਾਮਲੇ, 21 ਅਧਿਕਾਰੀ ਤੇ 5 ਵਿਚੋਲੇ

ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੇ ਗਏ ਕਥਿਤ ਪੱਤਰ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਪੱਤਰ ਵਿੱਚ 61 ਮਾਮਲਿਆਂ, 21 ਅਧਿਕਾਰੀਆਂ ਅਤੇ 5 ਪ੍ਰਾਈਵੇਟ ਵਿਚੋਲਿਆਂ ਨਾਲ ਜੁੜੇ ਕਥਿਤ ਦੋਸ਼ਾਂ ਦਾ ਜ਼ਿਕਰ ਹੈ। ਮਾਮਲਿਆਂ ਵਿੱਚ ਤਬਾਦਲੇ, ਤਾਇਨਾਤੀਆਂ, ਜ਼ਮੀਨੀ ਸੌਦੇ, ਅਸਲਾ ਲਾਇਸੈਂਸ, ਸਰਕਾਰੀ ਨੀਤੀਆਂ ਅਤੇ ਕਥਿਤ ਭੁਗਤਾਨ ਸ਼ਾਮਲ ਹਨ। ਨਿਤਿਨ ਗੋਹਲ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਦੱਸਦਿਆਂ ਖਾਰਜ ਕੀਤਾ ਹੈ।

ਆਪ ਲੀਡਰਾਂ ਦੇ ਨਜਦੀਕੀਆਂ ‘ਤੇ ਐਕਸ਼ਨ ਦੀ ਤਿਆਰੀ!Punjab Politics

ਆਪ ਲੀਡਰਾਂ ਦੇ ਨਜਦੀਕੀਆਂ ‘ਤੇ ਐਕਸ਼ਨ ਦੀ ਤਿਆਰੀ!

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ DGP ਗੌਰਵ ਯਾਦਵ ਨੂੰ AAP ਆਗੂਆਂ ਦੇ ਕਰੀਬੀ ਦੱਸੇ ਜਾ ਰਹੇ ਇੱਕ ਵਿਅਕਤੀ ਖ਼ਿਲਾਫ਼ ਕਾਰਵਾਈ ਅਤੇ FIR ਦਰਜ ਕਰਨ ਲਈ ਪੱਤਰ ਲਿਖਿਆ ਹੈ। ED ਦਾ ਦਾਅਵਾ ਹੈ ਕਿ ਵਿਅਕਤੀ ਕਥਿਤ ਤੌਰ ’ਤੇ IAS, IPS, PCS ਅਤੇ DSP ਅਧਿਕਾਰੀਆਂ ਦੀਆਂ ਤਬਾਦਲਾ-ਪੋਸਟਿੰਗਾਂ, ਟੈਂਡਰਾਂ, ਜ਼ਮੀਨੀ ਸੌਦਿਆਂ ਅਤੇ ਹਥਿਆਰਾਂ ਦੇ ਲਾਇਸੈਂਸਾਂ ਨੂੰ ਪ੍ਰਭਾਵਿਤ ਕਰਨ ਵਾਲੇ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਜਾਂਚ ਦੌਰਾਨ ਕਰੀਬ 21 ਲੱਖ ਰੁਪਏ ਨਕਦ ਅਤੇ ਕਥਿਤ ਨਕਦ ਤੇ ਹਵਾਲਾ ਲੈਣ-ਦੇਣ ਨਾਲ ਸਬੰਧਤ WhatsApp ਚੈਟਾਂ ਮਿਲਣ ਦਾ ED ਨੇ ਦਾਅਵਾ ਕੀਤਾ ਹੈ।

Punjab Congress ’ਚ ਫਿਰ ਭਖੀ ਸਿਆਸਤ, 15 ਵਿਧਾਇਕਾਂ ਨੇ Rahul Gandhi ਤੋਂ ਮੰਗਿਆ ਮਿਲਣ ਦਾ ਸਮਾਂPunjab Politics

Punjab Congress ’ਚ ਫਿਰ ਭਖੀ ਸਿਆਸਤ, 15 ਵਿਧਾਇਕਾਂ ਨੇ Rahul Gandhi ਤੋਂ ਮੰਗਿਆ ਮਿਲਣ ਦਾ ਸਮਾਂ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਮੁੜ ਤੇਜ਼ ਹੋ ਗਈ ਹੈ। ਚੰਨੀ ਗੁੱਟ ਤੋਂ ਬਾਅਦ ਹੁਣ 15 ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਵਿਧਾਇਕ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ, ਸੰਗਠਨ ਨਾਲ ਜੁੜੇ ਮੁੱਦਿਆਂ ਅਤੇ ਆਗੂਆਂ ਵਿਚਕਾਰ ਚੱਲ ਰਹੀ ਖਿੱਚੋਤਾਣ ਬਾਰੇ ਚਰਚਾ ਕਰਨਾ ਚਾਹੁੰਦੇ ਹਨ।

ਹਰ ਘਰ ਤੱਕ ਪਹੁੰਚਣਗੀਆਂ BJP ਦੀਆਂ ਨੀਤੀਆਂ, Punjab ਬਚਾਉਣ ਦੀ ਮੁਹਿੰਮ ਹੋਵੇਗੀ ਤੇਜ਼ : Kewal Singh DhillonPunjab Politics

ਹਰ ਘਰ ਤੱਕ ਪਹੁੰਚਣਗੀਆਂ BJP ਦੀਆਂ ਨੀਤੀਆਂ, Punjab ਬਚਾਉਣ ਦੀ ਮੁਹਿੰਮ ਹੋਵੇਗੀ ਤੇਜ਼ : Kewal Singh Dhillon

ਬੇਰੁਜ਼ਗਾਰੀ, ਨਸ਼ੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ‘ਆਪ’ ਸਰਕਾਰ ’ਤੇ ਨਿਸ਼ਾਨਾ; 2027 ਦੀਆਂ ਚੋਣਾਂ ਲਈ ਭਾਜਪਾ ਨੇ ਸੰਗਠਨ ਮਜ਼ਬੂਤ ਕਰਨ ਦੀ ਤਿਆਰੀ ਕੀਤੀ ਤੇਜ਼

ਬਹਿਬਲ ਕਲਾਂ ਗੋਲੀਕਾਂਡ: SIT ਨੇ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਕੀਤਾ ਤਲਬ, ਅੱਜ ਸਵੇਰੇ 11 ਵਜੇ ਹੋਣਗੇ ਪੇਸ਼Punjab Politics

ਬਹਿਬਲ ਕਲਾਂ ਗੋਲੀਕਾਂਡ: SIT ਨੇ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਕੀਤਾ ਤਲਬ, ਅੱਜ ਸਵੇਰੇ 11 ਵਜੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

ਬੇਅਦਬੀ ਮਾਮਲੇ 'ਚ ਨਵੀਂ SIT 'ਤੇ ਅਕਾਲੀ ਦਲ ਨੇ ਚੁੱਕੇ ਸਵਾਲ, ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗPunjab Politics

ਬੇਅਦਬੀ ਮਾਮਲੇ 'ਚ ਨਵੀਂ SIT 'ਤੇ ਅਕਾਲੀ ਦਲ ਨੇ ਚੁੱਕੇ ਸਵਾਲ, ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਨਵੀਂ SIT 'ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ 'ਤੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਦੇ ਦੋਸ਼ ਲਗਾਏ ਹਨ। ਪਾਰਟੀ ਨੇ ਗੁਰਮੀਤ ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਵੀ ਕੀਤੀ ਹੈ।

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤPunjab Politics

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ

ਪੰਜਾਬ ਕਾਂਗਰਸ ਵਿੱਚ ਵਧ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਤੋਂ ਫੋਨ ਕਰਕੇ ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, 7 ਜੁਲਾਈ ਨੂੰ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਵਾਪਸ ਆਉਣ ਮਗਰੋਂ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਚੰਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਨੂੰ ਕਾਂਗਰਸ ਹਾਈਕਮਾਨ 'ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।

ਵਾਅਦੇ 8 ਘੰਟੇ ਦੇ, ਬਿਜਲੀ ਮਿਲ ਰਹੀ ਸਿਰਫ਼ 3-4 ਘੰਟੇ! ਖੇਤਾਂ 'ਚ ਸੁੱਕ ਰਹੀ ਪਨੀਰੀ, ਫੈਕਟਰੀਆਂ 'ਚ ਜਾਮ ਹੋਏ ਮਸ਼ੀਨਾਂ ਦੇ ਪਹੀਏPunjab

ਵਾਅਦੇ 8 ਘੰਟੇ ਦੇ, ਬਿਜਲੀ ਮਿਲ ਰਹੀ ਸਿਰਫ਼ 3-4 ਘੰਟੇ! ਖੇਤਾਂ 'ਚ ਸੁੱਕ ਰਹੀ ਪਨੀਰੀ, ਫੈਕਟਰੀਆਂ 'ਚ ਜਾਮ ਹੋਏ ਮਸ਼ੀਨਾਂ ਦੇ ਪਹੀਏ

"8 ਘੰਟੇ ਦੇ ਵਾਅਦੇ, ਮਿਲ ਰਹੀ ਸਿਰਫ਼ 3-4 ਘੰਟੇ ਬਿਜਲੀ! ਮੁਹਾਲੀ 'ਚ ਕਿਸਾਨਾਂ ਦੀ ਪਨੀਰੀ ਸੁੱਕਣ ਦੇ ਕਿਨਾਰੇ, ਫੈਕਟਰੀਆਂ ਦੇ ਮਸ਼ੀਨ ਵੀ ਹੋਏ ਜਾਮ"

ਪਟਿਆਲਾ 'ਚ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ: ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਆਊਟਸੋਰਸ ਮੀਟਰ ਰੀਡਰProtest

ਪਟਿਆਲਾ 'ਚ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ: ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਆਊਟਸੋਰਸ ਮੀਟਰ ਰੀਡਰ

ਪਟਿਆਲਾ ਵਿੱਚ ਆਊਟਸੋਰਸ ਮੀਟਰ ਰੀਡਰਾਂ ਨੇ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਪਾਵਰਕਾਮ ਮੁੱਖ ਦਫ਼ਤਰ ਦਾ ਘਿਰਾਓ ਕੀਤਾ। ਬਾਅਦ ਵਿੱਚ ਕੁਝ ਪ੍ਰਦਰਸ਼ਨਕਾਰੀ ਮਾਤਾ ਕੁਸ਼ੱਲਿਆ ਹਸਪਤਾਲ ਨੇੜੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ।

19 ਘੰਟੇ ਤੱਕ ਚੱਲੀ ਜੰਗ, ਪਰ ਨਹੀਂ ਬਚ ਸਕੀ ਮਾਸੂਮ ਦੀ ਜਾਨ: ਅੰਬਾਲਾ ਬੋਰਵੈੱਲ ਹਾਦਸੇ ਦਾ ਦਰਦਨਾਕ ਅੰਤAgriculture

19 ਘੰਟੇ ਤੱਕ ਚੱਲੀ ਜੰਗ, ਪਰ ਨਹੀਂ ਬਚ ਸਕੀ ਮਾਸੂਮ ਦੀ ਜਾਨ: ਅੰਬਾਲਾ ਬੋਰਵੈੱਲ ਹਾਦਸੇ ਦਾ ਦਰਦਨਾਕ ਅੰਤ

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਧਨੌਰਾ ਵਿੱਚ ਖੁੱਲ੍ਹੇ ਬੋਰਵੈੱਲ ਵਿੱਚ ਡਿੱਗੇ ਚਾਰ ਸਾਲਾ ਮਾਸੂਮ ਬੱਚੇ ਨੂੰ ਬਚਾਉਣ ਲਈ ਕਰੀਬ 19 ਘੰਟਿਆਂ ਤੱਕ ਚੱਲੀ ਰਾਹਤ ਅਤੇ ਬਚਾਅ ਮੁਹਿੰਮ ਦਾ ਅੰਤ ਦੁਖਦਾਈ ਰਿਹਾ। ਬਚਾਅ ਟੀਮਾਂ ਵੱਲੋਂ ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

CM ਮਾਨ ਦੀ 'ਲੋਕ ਮਿਲਣੀ' ਤੋਂ ਪਹਿਲਾਂ ਮਹਿਲ ਕਲਾਂ 'ਚ ਹੰਗਾਮਾ, ਲੱਗੇ ਮੁੱਖ ਮੰਤਰੀ ਵਿਰੋਧੀ ਪੋਸਟਰ; ਪੁਲਿਸ ਨੇ ਤੁਰੰਤ ਉਤਾਰੇProtest

CM ਮਾਨ ਦੀ 'ਲੋਕ ਮਿਲਣੀ' ਤੋਂ ਪਹਿਲਾਂ ਮਹਿਲ ਕਲਾਂ 'ਚ ਹੰਗਾਮਾ, ਲੱਗੇ ਮੁੱਖ ਮੰਤਰੀ ਵਿਰੋਧੀ ਪੋਸਟਰ; ਪੁਲਿਸ ਨੇ ਤੁਰੰਤ ਉਤਾਰੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਹੋਣ ਵਾਲੀ 'ਲੋਕ ਮਿਲਣੀ' ਤੋਂ ਕੁਝ ਘੰਟੇ ਪਹਿਲਾਂ ਇਲਾਕੇ ਵਿੱਚ ਉਸ ਵੇਲੇ ਚਰਚਾ ਛਿੜ ਗਈ, ਜਦੋਂ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਪਿੰਡ ਸਹਿਜੜਾ ਨੇੜੇ ਡਰੇਨ ਦੇ ਪੁਲ ਸਮੇਤ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਵਿਰੋਧੀ ਪੋਸਟਰ ਲੱਗੇ ਹੋਏ ਮਿਲੇ।

'ਇੱਥੇ ਚਿੱਟਾ ਵਿਕਦਾ ਹੈ' ਲਿਖੀਆਂ ਕੰਧਾਂ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ 15 ਦਿਨਾਂ ਅੰਦਰ ਮੰਗੀ ਪੂਰੀ ਰਿਪੋਰਟProtest

'ਇੱਥੇ ਚਿੱਟਾ ਵਿਕਦਾ ਹੈ' ਲਿਖੀਆਂ ਕੰਧਾਂ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ 15 ਦਿਨਾਂ ਅੰਦਰ ਮੰਗੀ ਪੂਰੀ ਰਿਪੋਰਟ

ਬਠਿੰਡਾ ਜ਼ਿਲ੍ਹੇ ਦੇ ਮੌੜ ਕਲਾਂ ਪਿੰਡ ਦੀਆਂ ਕੰਧਾਂ 'ਤੇ ਲਿਖੇ ਗਏ ਸ਼ਬਦ "ਇੱਥੇ ਚਿੱਟਾ ਵਿਕਦਾ ਹੈ" ਦੇ ਮਾਮਲੇ ਵਿੱਚ ਖੁਦ ਨੋਟਿਸ ਲੈ ਕੇ ਸੁਣਵਾਈ ਕਰ ਰਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਤੌਰ 'ਤੇ ਫਟਕਾਰ ਲਗਾਈ ਹੈ। ਅਦਾਲਤ ਨੇ ਸੂਬਾ ਸਰਕਾਰ ਨੂੰ ਆਖਰੀ ਮੌਕਾ ਦਿੰਦਿਆਂ 15 ਦਿਨਾਂ ਦੇ ਅੰਦਰ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।