#Punjab DGP
All articles tagged with “Punjab DGP”
Punjab Politicsਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ 'ਚ ਤਿੱਖੀ ਬਹਿਸ: '35 ਮਿੰਟਾਂ 'ਚ 17 ਪੰਨਿਆਂ ਦੇ ਗ੍ਰਿਫ਼ਤਾਰੀ ਆਧਾਰ ਤਿਆਰ ਕਰਨਾ ਅਸੰਭਵ'
ਚਾਰਟ ਨਾਲ ਭਰਿਆ, 17 ਪੰਨਿਆਂ ਦਾ ਦਸਤਾਵੇਜ਼ ਤਿਆਰ ਕਰਨਾ ਅਮਲੀ ਤੌਰ 'ਤੇ ਅਸੰਭਵ ਸੀ, ਜਿਸ ਨਾਲ ਪਹਿਲਾਂ ਤੋਂ ਸੋਚੀ-ਸਮਝੀ ਗ੍ਰਿਫ਼ਤਾਰੀ ਦਾ ਸ਼ੱਕ ਪੈਦਾ ਹੋਇਆ। ਪਟੀਸ਼ਨਕਰਤਾ ਨੇ ਵਿਅੰਗ ਨਾਲ ਟਿੱਪਣੀ ਕੀਤੀ, "ਦੇਸ਼ ਦਾ ਸਭ ਤੋਂ ਵਧੀਆ ਸਟੈਨੋਗ੍ਰਾਫਰ ਵੀ ਉਸ ਸਮੇਂ ਅਜਿਹਾ ਨਹੀਂ ਕਰ ਸਕਦਾ ਸੀ।"
Punjab Politicsਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ: ED ਦੀ ਗ੍ਰਿਫ਼ਤਾਰੀ ਵਿਰੁੱਧ ਪਟੀਸ਼ਨ 'ਤੇ ਸੁਣਵਾਈ 14 ਮਈ ਤੱਕ ਮੁਲਤਵੀ
ਦਰਅਸਲ, ਇਹ ਮਾਮਲਾ ਲੁਧਿਆਣਾ ਵਿੱਚ ਕਥਿਤ ਜ਼ਮੀਨੀ ਸੌਦਿਆਂ, ਆਰਥਿਕ ਬੇਨਿਯਮੀਆਂ ਅਤੇ ਉਸ ਨਾਲ ਜੁੜੇ ਮਨੀ ਲਾਂਡਰਿੰਗ ਪਹਿਲੂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਨੇ ਆਮਦਨ ਤੋਂ ਵੱਧ ਜਾਇਦਾਦ, ਸ਼ੱਕੀ ਨਿਵੇਸ਼ ਅਤੇ ਕੁਝ ਕੰਪਨੀਆਂ ਰਾਹੀਂ ਕੀਤੇ ਗਏ ਵਿੱਤੀ ਲੈਣ-ਦੇਣ ਦੀ ਜਾਂਚ ਦੇ ਅਧਾਰ 'ਤੇ ਕਾਰਵਾਈ ਕੀਤੀ ਸੀ
Punjabਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਤੇ CBI ਨੂੰ ਜਾਰੀ ਕੀਤਾ ਨੋਟਿਸ; 26 ਮਈ ਤੱਕ ਮੰਗਿਆ ਜਵਾਬ
ਇਸ ਦੇ ਬਾਵਜੂਦ, ਅਕਤੂਬਰ 2025 ਵਿੱਚ, ਸੀਬੀਆਈ ਨੇ ਕਥਿਤ ਰਿਸ਼ਵਤਖੋਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਚੰਡੀਗੜ੍ਹ ਵਿੱਚ ਇੱਕ ਵੱਖਰੀ ਐਫਆਈਆਰ ਦਰਜ ਕੀਤੀ, ਹਾਲਾਂਕਿ ਕਥਿਤ ਘਟਨਾਵਾਂ ਪੰਜਾਬ ਖੇਤਰ ਅਤੇ ਪੰਜਾਬ ਪੁਲਿਸ ਨਾਲ ਸਬੰਧਤ ਸਨ। ਭੁੱਲਰ ਦਾ ਤਰਕ ਹੈ ਕਿ ਉਨ੍ਹਾਂ ਹੀ ਤੱਥਾਂ ਦੇ ਆਧਾਰ 'ਤੇ ਦੂਜੀ ਐਫਆਈਆਰ ਦਰਜ ਕਰਨਾ ਸੁਪਰੀਮ ਕੋਰਟ ਦੇ ਸਥਾਪਿਤ ਸਿਧਾਂਤਾਂ ਦੀ ਉਲੰਘਣਾ ਕਰਦਾ ਹੈ।
Punjab Politicsਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰ
CBI Raid on Punjab Vigilance : ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਇਹ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਨਾਲ ਜੁੜੇ ਇੱਕ ਕਥਿਤ ਰਿਸ਼ਵਤ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੂੰ ਇਸ ਸੌਦੇ ਬਾਰੇ ਲੰਮੇ ਸਮੇਂ ਤੋਂ ਜਾਣਕਾਰੀ ਮਿਲ ਰਹੀ ਸੀ, ਜਿਸ ਤੋਂ ਬਾਅਦ ਏਜੰਸੀ ਨੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ।
Punjab Politicsਵਿੱਤੀ ਲੈਣ-ਦੇਣ ਮਾਮਲੇ 'ਚ ਵਧੀਆਂ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ, ਕੋਰਟ ਨੇ ED ਨੂੰ ਦਿੱਤਾ 7 ਦਿਨਾਂ ਦਾ ਰਿਮਾਂਡ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਅਰੋੜਾ ਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
Punjab PoliticsBreaking: ED ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ, ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਦੌਰਾਨ ਕੀਤੀ ਕਾਰਵਾਈ
ED ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਐਕਸ਼ਨ ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਦੌਰਾਨ ਲਿਆ ਗਿਆ ਹੈ।
ED ਵੱਲੋਂ 157 ਕਰੋੜ ਦੀ FEMA ਜਾਂਚ ਵਿੱਚ ਹੈਂਪਟਨ ਸਕਾਈ ਰਿਐਲਟੀ ਅਤੇ Sanjeev Arora ਨਾਲ ਜੁੜੀਆਂ ਜਾਇਦਾਦਾਂ ਜ਼ਬਤ
ਐਨਫੋਰਸਮੈਂਟ ਡਾਇਰੈਕਟੋਰੇਟ ਨੇ 157.12 ਕਰੋੜ ਰੁਪਏ ਦੇ ਫਰਜ਼ੀ ਨਿਰਯਾਤ ਨਾਲ ਸਬੰਧਤ ਕਥਿਤ ਵਿਦੇਸ਼ੀ ਮੁਦਰਾ ਉਲੰਘਣਾ ਦੇ ਮਾਮਲੇ ਵਿੱਚ ਮੈਸਰਜ਼ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਅਤੇ ਪੰਜਾਬ ਦੇ ਉਦਯੋਗ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨਾਲ ਜੁੜੀਆਂ ਇਕਾਈਆਂ ਦੇ ਬੈਂਕ ਖਾਤਿਆਂ, ਡੀਮੈਟ ਹੋਲਡਿੰਗਜ਼...
Punjab Politicsਮੰਤਰੀ ਸੰਜੀਵ ਅਰੋੜਾ 'ਤੇ ਮੁੜ ED ਦੀ ਰੇਡ, ਚੰਡੀਗੜ੍ਹ ਸਥਿਤ ਘਰ 'ਤੇ ਮਾਰਿਆ ਛਾਪਾ
ਪੰਜਾਬ ਦੀ ਰਾਜਨੀਤੀ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸੰਜੀਵ ਅਰੋੜਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ ਹੈ।
Punjabਪੰਜਾਬ ਦੀਆਂ ਜੇਲ੍ਹਾਂ 'ਚ ਸਮਰੱਥਾ ਨਾਲੋਂ 4 ਹਜ਼ਾਰ ਵੱਧ ਕੈਦੀ ਬੰਦ, ਦੇਸ਼ 'ਚ 5ਵੇਂ ਨੰਬਰ 'ਤੇ
ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਦਬਾਅ ਹੇਠ ਹਨ ਅਤੇ ਇੱਥੇ ਤੈਅ ਸਮਰੱਥਾ ਨਾਲੋਂ ਹਜ਼ਾਰਾਂ ਦੀ ਗਿਣਤੀ ਵਿਚ ਵੱਧ ਕੈਦੀ ਰੱਖੇ ਜਾ ਰਹੇ ਹਨ। ਐੱਨ.ਸੀ. ਆਰ. ਬੀ. ਦੀ ਰਿਪੋਰਟ ਮੁਤਾਬਕ ਕੈਦੀਆਂ ਦੀ ਕੁੱਲ ਸੰਖਿਆ ਦੇ ਲਿਹਾਜ਼ ਨਾਲ ਪੰਜਾਬ ਦੇਸ਼ ਵਿਚ ਪੰਜਵੇਂ ਸਥਾਨ 'ਤੇ ਹੈ। ਪੰਜਾਬ ਤੋਂ ਅੱਗੇ ਸਿਰਫ਼ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਹਨ।
Punjab Politicsਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
ਚੰਡੀਗੜ੍ਹ ਅਤੇ ਮੋਹਾਲੀ 'ਚ ਬਿਲਡਰਾਂ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਛਾਪੇਮਾਰੀ 24 ਘੰਟਿਆਂ ਮਗਰੋਂ ਅੱਜ ਵੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਵੀ ਮੋਹਾਲੀ ਅਤੇ ਚੰਡੀਗੜ੍ਹ 'ਚ ਬਿਲਡਰਾਂ ਦੇ ਟਿਕਾਣਿਆਂ 'ਤੇ ਈ. ਡੀ. ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਹਾਈ ਕੋਰਟ ਵੱਲੋਂ Trident Group ਨੂੰ ਵੱਡੀ ਰਾਹਤ: PPCB ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ 30 ਦਿਨਾਂ ਦਾ ਸਮਾਂ ਦੇਣ ਦਾ ਹੁਕਮ
ਪ੍ਰਦੂਸ਼ਨ ਬੋਰਡ ਹੰਗਾਮੀ ਸਥਿਤੀ ਸਾਬਤ ਕਰਨ ਵਿੱਚ ਨਾਕਾਮ; ਅਦਾਲਤ ਵੱਲੋਂ ਕੰਪਨੀ ਨੂੰ NGT ਜਾਣ ਦੀ ਖੁੱਲ੍ਹ
Punjabਪੰਜਾਬ ਪੁਲਿਸ ਦੀ ਕਾਰਵਾਈ ਵਿਰੁੱਧ ਸੰਦੀਪ ਪਾਠਕ ਦੀ ਪਟੀਸ਼ਨ: ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ
Sandeep Pathak High Court: ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਸੰਦੀਪ ਕੁਮਾਰ ਪਾਠਕ ਨੇ ਪੰਜਾਬ ਪੁਲਿਸ ਵੱਲੋਂ ਸੰਭਾਵੀ ਗ੍ਰਿਫ਼ਤਾਰੀ ਅਤੇ ਕਥਿਤ ਗੁਪਤ ਐਫਆਈਆਰਜ਼ (FIRs) ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈ ਕੋਰਟ ਅੱਜ (ਸ਼ੁੱਕਰਵਾਰ) ਇਸ ਪਟੀਸ਼ਨ ‘ਤੇ ਅਹਿਮ ਸੁਣਵਾਈ ਕਰਨ ਵਾਲੀ ਹੈ। ਪਾਰਟੀ ਬਦਲਣ ਤੋਂ ਬਾਅਦ ਵਧੀ ਮੁਸ਼ਕਲ? ਪਟੀਸ਼ਨ