#Punjab
All articles tagged with “Punjab”

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ CM Mann ਨੂੰ ਪੁੱਛਿਆ ਸਵਾਲ - NSA ਖ਼ਤਮ ਹੋਣ ਤੋਂ ਬਾਅਦ ਵੀ ਪੰਜਾਬ ਕਿਉਂ ਨਹੀਂ ਲਿਆਂਦਾ ਜਾ ਰਿਹਾ ਪੁੱਤਰ

ਵਿਧਾਇਕ ਪਠਾਣਮਾਜਰਾ ਦੀਆਂ ਵਧੀਆਂ ਮੁਸ਼ਕਲਾਂ: ਮਾਈਨਿੰਗ ਮਾਮਲੇ ’ਚ ਮਿਲਿਆ 4 ਦਿਨਾਂ ਦਾ ਪੁਲਿਸ ਰਿਮਾਂਡ
ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਦੀ ਹਵਾ ਖਾ ਰਹੇ ਪਠਾਣਮਾਜਰਾ ਨੂੰ ਹੁਣ ਮਾਈਨਿੰਗ ਦੇ ਇੱਕ ਪੁਰਾਣੇ ਮਾਮਲੇ ਵਿੱਚ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

Breaking: ਮੋਹਾਲੀ ਵਿੱਚ ਸੀਐਮ ਮਾਨ ਦੇ ਸਹਿਯੋਗੀ ਨਾਲ ਜੁੜੀ ਇਮਾਰਤ 'ਤੇ ਈਡੀ ਦਾ ਛਾਪਾ; ਨੌਵੀਂ ਮੰਜ਼ਿਲ ਤੋਂ ਸੁੱਟੇ ਗਏ ਬੈਗ, ਉੱਡੀਆਂ 500-500 ਦੀਆਂ ਗੁੱਟੀਆਂ
ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਖਰੜ ਨੇੜੇ ਇੱਕ ਰਿਹਾਇਸ਼ੀ ਸੁਸਾਇਟੀ ਵਿੱਚ ਛਾਪੇਮਾਰੀ ਕੀਤੀ, ਜਿੱਥੇ ਕਾਰਵਾਈ ਦੌਰਾਨ ਨੌਵੀਂ ਮੰਜ਼ਿਲ ਦੇ ਇੱਕ ਫਲੈਟ ਤੋਂ ਕਥਿਤ ਤੌਰ 'ਤੇ ਨਕਦੀ ਨਾਲ ਭਰੇ ਬੈਗ ਸੁੱਟੇ ਗਏ। ਸੂਤਰਾਂ ਅਨੁਸਾਰ ਇਹ...

ਧਮਾਕਿਆਂ ਮਗਰੋਂ ਪੰਜਾਬ ਦੀ ਸਿਆਸਤ ਤੇਜ਼, CM ਮਾਨ ਦੇ ਬਿਆਨ ਨਾਲ ਵਧਿਆ ਵਿਵਾਦ—ਭਾਜਪਾ-ਕਾਂਗਰਸ ਨੇ ਸਾਧਿਆ ਨਿਸ਼ਾਨਾ
ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਤਾਜ਼ਾ ਧਮਾਕਿਆਂ ਤੋਂ ਬਾਅਦ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਸਿਆਸੀ ਪਾਰਾ ਸਿਖਰ 'ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਨੇ ਰਾਜ ਸਰਕਾਰ 'ਤੇ ਗੰਭੀਰ ਸਵਾਲ ਚੁੱਕੇ ਹਨ, ਜਦਕਿ ਸੱਤਾਧਾਰੀ ਧਿਰ ਦੇ ਅੰਦਰ ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਵੱਖਰੇ ਹੀ ਸਿਆਸੀ ਐਂਗਲ ਦੀ ਚਰਚਾ ਤੇਜ਼ ਹੋ ਗਈ ਹੈ।

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ; 8 ਮਈ ਨੂੰ ਪੰਥਕ ਕਚਹਿਰੀ 'ਚ ਦੇਣਾ ਪਵੇਗਾ ਜਵਾਬ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਹ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਵਰਗੇ ਸੰਵੇਦਨਸ਼ੀਲ ਮੁੱਦੇ 'ਤੇ ਵਿਧਾਨ ਸਭਾ 'ਚ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਰਾਇ ਜਾਂ ਇਜਾਜ਼ਤ ਨਹੀਂ ਲਈ ਗਈ।

Punjab News: ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਮੁਖ ਮੰਤਰੀ ਦੇ ਆਚਰਨ ਅਤੇ ਸਰਕਾਰੀ ਤੰਤਰ ਦੀ ਦੁਰਵਰਤੋਂ ਵਿਰੁੱਧ ਮੰਗ ਪੱਤਰ ਸੌਂਪਿਆ

Breaking News: ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਦੋ FIRs ਦਰਜ: ਕਿਸੇ ਸਮੇਂ ਵੀ ਗ੍ਰਿਫ਼ਤਾਰੀ ਸਭੰਵ
ਗੈਰ-ਜ਼ਮਾਨਤੀ ਧਾਰਾਵਾਂ ਤਹਿਤ ਮਾਮਲੇ ਦਰਜ; ਪਾਰਟੀ ਬਦਲ ਕੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਵਧੀ ਮੁਸ਼ਕਲ

Punjab News: ਅਦਾਲਤੀ ਘੁਰਕੀ ਮਗਰੋਂ 600 ਮੁਲਾਜ਼ਮ ਰੈਗੂਲਰ
ਹਾੲੀ ਕੋਰਟ ਦੇ ਹੁਕਮਾਂ ਮਗਰੋਂ 15 ਅਕਤੂਬਰ 2025 ਤੋਂ ਸੇਵਾਵਾਂ ਨਿਯਮਤ ਕੀਤੀਆਂ

ਸਿਆਸੀ ਟੁੱਟ-ਭੱਜ: ‘ਆਪ’ ਵਿਧਾਇਕਾਂ ਦੀ ਮੀਟਿੰਗ ਭਲਕੇ
94 ਵਿਧਾਇਕਾਂ ਨੂੰ ਜੋੜ ਕੇ ਰੱਖਣਾ ਵੱਡੀ ਚੁਣੌਤੀ; ਚੱਢਾ ਤੇ ਪਾਠਕ ਦੇ ਕੋਟੇ ’ਚੋਂ ਟਿਕਟਾਂ ਹਾਸਲ ਕਰਨ ਵਾਲੇ ਵਿਧਾਇਕਾਂ ’ਤੇ ਰਹੇਗੀ ਨਜ਼ਰ

Patiala Shambhu Blast: ਸ਼ੰਭੂ-ਅੰਬਾਲਾ ਮਾਰਗ ’ਤੇ ਧਮਾਕਾ; ਮਨੁੱਖੀ ਧੜ ਮਿਲਣ ਨਾਲ ਸਨਸਨੀ
ਅਣਪਛਾਤਿਆਂ ਖ਼ਿਲਾਫ਼ ਵਿਸਫ਼ੋਟਕ ਐਕਟ ਤਹਿਤ ਕੇਸ ਦਰਜ; ਆਵਾਜਾਈ ਬਹਾਲ

Punjab Power Cut: ਪੰਜਾਬ ਵਿੱਚ 1 ਮਈ ਤੋਂ ਬਾਅਦ ਨਹੀਂ ਲੱਗਣਗੇ ਬਿਜਲੀ ਦੇ ਕੱਟ: ਸੰਜੀਵ ਅਰੋੜਾ
ਸਨਅਤੀ ਖੇਤਰ ਨੂੰ ਰਾਤ ਸਮੇਂ ਖੁੱਲੇ ਬਾਜ਼ਾਰ ਵਿੱਚੋਂ ਬਿਜਲੀ ਖਰੀਦਣ ਦੀ ਦਿੱਤੀ ਛੋਟ

Punjab News: ਰਾਜ ਸਭਾ ਮੈਂਬਰਾਂ ਦੇ ਬਾਗੀ ਹੋਣ ਮਗਰੋਂ ‘ਆਪ’ ਨੂੰ ਵਿਧਾਇਕਾਂ ਦੇ ਟੁੱਟਣ ਦਾ ਡਰ; ਪੰਜਾਬ ਇਕਾਈ ’ਚ ਹਲਚਲ
ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਜਲੰਧਰ ’ਚ ਸੱਦੀ ਵਿਧਾਇਕਾਂ ਦੀ ਹੰਗਾਮੀ ਮੀਟਿੰਗ

