#Punjab
All articles tagged with “Punjab”

LPG shortage: ਪਿੰਡਾਂ ਤੋਂ ਸ਼ਹਿਰਾਂ ਤੱਕ ਨਵਾਂ ਸੰਕਟ; ਪਰਵਾਸੀ ਮਜ਼ਦੂਰ ਘਰਾਂ ਨੂੰ ਪਰਤਣ ਲੱਗੇ
ਨਾ ਤਾਂ ਚੋਣਾਂ ਹਨ ਅਤੇ ਨਾ ਹੀ ਕੋਈ ਮਹਾਂਮਾਰੀ ਪਰ ਪਰਵਾਸੀ ਮਜ਼ਦੂਰ ਆਪਣਾ ਸਾਮਾਨ ਬੰਨ੍ਹ ਕੇ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਆਪਣੇ ਜੱਦੀ ਪਿੰਡਾਂ ਨੂੰ ਜਾਣ ਲੱਗੇ ਹਨ। ਇਸ ਵਾਰ ਰਸੋਈ ਗੈਸ ਸਿਲੰਡਰਾਂ ਦੀ ਕਿੱਲਤ ਉਨ੍ਹਾਂ ਨੂੰ ਆਪਣੇ ਕੰਮਕਾਰ ਛੱਡਣ...

ਨੌਂ ਨਗਰ ਨਿਗਮਾਂ ਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਜਾਰੀ
ਹਾਈ ਕੋਰਟ ਨੇ ਹਾਲ ਹੀ ਵਿੱਚ ਵਾਰਡਾਂ ਦੀ ਹੱਦਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇੱਕ ਸਮੂਹ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਵਾਰਡਾਂ ਦੀ ਹੱਦਬੰਦੀ ਇੱਕ ਵਿਧਾਨਕ ਕਾਰਜ ਹੈ, ਜਿਸਨੂੰ ਸਿਰਫ਼ ਇਸ ਆਧਾਰ 'ਤੇ ਰੱਦ ਨਹੀਂ ਕੀਤਾ ਜਾ ਸਕਦਾ ਕਿ ਪਟੀਸ਼ਨਕਰਤਾਵਾਂ ਦੇ ਇਤਰਾਜ਼ਾਂ ਨੂੰ ਵਿਸਤ੍ਰਿਤ ਢੰਗ ਨਾਲ ਸਵੀਕਾਰ ਜਾਂ ਰੱਦ ਨਹੀਂ ਕੀਤਾ ਗਿਆ ਸੀ

ਅੰਮ੍ਰਿਤਸਰ ’ਚ ਸਿਹਤ ਕਾਰਡ 'ਤੇ ਇਲਾਜ ਤੋਂ ਇਨਕਾਰ; ਹਸਪਤਾਲ ’ਚ ਹੰਗਾਮਾ, ਵਿਧਾਇਕ ਨੇ ਪਹੁੰਚ ਕੇ ਬੀਮਾਰ ਬੱਚੇ ਨੂੰ ਕਰਵਾਇਆ ਰੈਫਰ
ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਰਕਾਰ ਦੀ ਸਿਹਤ ਯੋਜਨਾ ਹੋਣ ਦੇ ਬਾਵਜੂਦ ਇੱਕ ਗਰੀਬ ਪਰਿਵਾਰ ਨੂੰ ਆਪਣੇ ਬੀਮਾਰ ਬੱਚੇ ਦੇ ਇਲਾਜ ਲਈ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਘਟਨਾ ਮਕਬੂਲਪੁਰਾ ਖੇਤਰ ਦੇ ਇੱਕ ਨਿੱਜੀ ਹਸਪਤਾਲ ਦੀ ਹੈ, ਜਿੱਥੇ ਸਿਹਤ ਕਾਰਡ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਹੋਣ ਦੇ ਬਾਵਜੂਦ ਹਸਪਤਾਲ ਪ੍ਰਬੰਧਨ ਨੇ ਬੱਚੇ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ
ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਕਈ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਾਲੀ ਜਗ੍ਹਾ ਆਨਾਜ ਮੰਡੀ ਨੇੜੇ ਪਹੁੰਚਣ ਵਿਚ ਸਫਲ ਹੋ ਗਏ।

ਆੜ੍ਹਤੀਆਂ ਦੀ ਹੜਤਾਲ ਵਿਚਾਲੇ ਮੁੱਖ ਮੰਤਰੀ ਮਾਨ ਦਾ ਵੱਡਾ ਪੈਂਤੜਾ: ਸਹਿਕਾਰੀ ਸਭਾਵਾਂ ਹੁਣ ਕਰਨਗੀਆਂ ਆੜ੍ਹਤ
ਪੰਜਾਬ ਹਿਤ ’ਚ ਕੰਮ ਕਰਨ ਵਾਲੇ ਆੜ੍ਹਤੀਆਂ ਲਈ ‘ਪ੍ਰੋਤਸਾਹਨ ਨੀਤੀ’

Punjab ਵਿੱਚ ਮੀਂਹ ਅਤੇ ਗੜਿਆਂ ਨੇ ਫ਼ਸਲ ਝੰਬੀ
ਲੰਘੇ ਹਫ਼ਤੇ ਦੌਰਾਨ ਇਕ ਲੱਖ ਏਕੜ ਫ਼ਸਲ ਨੁਕਸਾਨੀ; ਮਾਝੇ ’ਚ ਵੀ ਕੁਝ ਥਾਈਂ ਗੜੇਮਾਰੀ

ਕੁਦਰਤ ਦਾ ਕਹਿਰ: ਰਸੂਲਪੁਰ 'ਚ ਅਸਮਾਨੀ ਬਿਜਲੀ ਨੇ ਖੋਹਿਆ ਘਰ ਦਾ ਚਿਰਾਗ, 2 ਨੌਜਵਾਨ ਹਸਪਤਾਲ 'ਚ ਜ਼ੇਰੇ ਇਲਾਜ
ਤਰਨਦੀਪ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਹਸਪਤਾਲ ਗੜਸ਼ੰਕਰ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਜਦਕਿ ਬਾਕੀ ਦੋਵਾਂ ਨੂੰ ਨਵਾਂਸ਼ਹਿਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨਾਂ ਦੀ ਹਾਲਤ ਸਥਿਰ ਹੈ।

ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਪੰਜਾਬ 'ਚ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ ਨਾਲ ਲੁੱਟ, ਦਿਨ ਦਿਹਾੜੇ ਜੀ. ਟੀ. ਰੋਡ 'ਤੇ ਵਾਪਰੀ ਘਟਨਾ

ਰਾਜ ਸਭਾ ਮੈਂਬਰ ਤੇ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਾਜਿੰਦਰ ਗੁਪਤਾ ਗਏ ਅਮਰੀਕਾ, ਹੋਵੇਗੀ ਤੀਜੀ ਵੱਡੀ ਦਿਲ ਦੀ ਸਰਜਰੀ
ਪੂਰੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਨਵੀਂ ਕਾਰਡਿਐਕ ਪ੍ਰੋਸੀਜਰ ਕਰਨ ਦੀ ਸਲਾਹ ਦਿੱਤੀ ਹੈ, ਜੋ ਸੰਭਾਵਤ ਤੌਰ 'ਤੇ ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਕੀਤੀ ਜਾਵੇਗੀ।
