The Punjab Inside
Saturday, 3 October 2026Admin Login

#Sarabjit Singh Jhinjer

All articles tagged with “Sarabjit Singh Jhinjer”

ਬੇਅਦਬੀ ਮਾਮਲੇ 'ਚ ਨਵੀਂ SIT 'ਤੇ ਅਕਾਲੀ ਦਲ ਨੇ ਚੁੱਕੇ ਸਵਾਲ, ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ

ਬੇਅਦਬੀ ਮਾਮਲੇ 'ਚ ਨਵੀਂ SIT 'ਤੇ ਅਕਾਲੀ ਦਲ ਨੇ ਚੁੱਕੇ ਸਵਾਲ, ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਨਵੀਂ SIT 'ਤੇ ਸਵਾਲ ਚੁੱਕਦਿਆਂ ਪੰਜਾਬ ਸਰਕਾਰ 'ਤੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਦੇ ਦੋਸ਼ ਲਗਾਏ ਹਨ। ਪਾਰਟੀ ਨੇ ਗੁਰਮੀਤ ਰਾਮ ਰਹੀਮ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਵੀ ਕੀਤੀ ਹੈ।

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ

Charanjit Singh Channi ਨੂੰ ਦਿੱਲੀ ਤੋਂ ਆਇਆ ਫੋਨ, ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ; Rahul Gandhi ਨਾਲ ਜਲਦ ਹੋਵੇਗੀ ਮੁਲਾਕਾਤ

ਪੰਜਾਬ ਕਾਂਗਰਸ ਵਿੱਚ ਵਧ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਤੋਂ ਫੋਨ ਕਰਕੇ ਕੋਈ ਵੱਡਾ ਕਦਮ ਨਾ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਸੂਤਰਾਂ ਮੁਤਾਬਕ, 7 ਜੁਲਾਈ ਨੂੰ ਰਾਹੁਲ ਗਾਂਧੀ ਦੇ ਵਿਦੇਸ਼ ਤੋਂ ਵਾਪਸ ਆਉਣ ਮਗਰੋਂ ਚੰਨੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇਗੀ। ਚੰਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਨੂੰ ਕਾਂਗਰਸ ਹਾਈਕਮਾਨ 'ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।

Charanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ

Charanjit Singh Channi ਦੀ ਮੀਟਿੰਗ ਨਾਲ ਪੰਜਾਬ ਕਾਂਗਰਸ 'ਚ ਹਲਚਲ, Manish Tewari ਨੇ ਵੀ ਪ੍ਰਗਟਾਈ ਨਾਰਾਜ਼ਗੀ

ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀ ਕਾਂਗਰਸ ਪਾਰਟੀ ਲਈ ਅੰਦਰੂਨੀ ਖਾਨਾਜੰਗੀ ਵੱਡੀ ਚੁਣੌਤੀ ਬਣਦੀ ਨਜ਼ਰ ਆ ਰਹੀ ਹੈ। ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਤਾਲਮੇਲ ਬਣਾਉਣ ਅਤੇ ਵੱਖ-ਵੱਖ ਵਰਗਾਂ ਨੂੰ ਨੁਮਾਇੰਦਗੀ ਦੇਣ ਦੇ ਉਦੇਸ਼ ਨਾਲ ਲਏ ਗਏ ਫ਼ੈਸਲਿਆਂ ਤੋਂ ਬਾਅਦ ਵੀ ਪਾਰਟੀ ਅੰਦਰ ਨਾਰਾਜ਼ਗੀ ਖਤਮ ਹੁੰਦੀ ਨਹੀਂ ਦਿਖ ਰਹੀ।

ਪੰਜਾਬ ਫ਼ਾਰਮੂਲੇ ਤੋਂ ਨਾਖੁਸ਼ ਨਜ਼ਰ ਆ ਰਹੇ ਕਾਂਗਰਸੀ ਆਗੂ? ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੀ ਖਾਮੋਸ਼ੀ ਨੇ ਵਧਾਏ ਚਰਚੇ

ਪੰਜਾਬ ਫ਼ਾਰਮੂਲੇ ਤੋਂ ਨਾਖੁਸ਼ ਨਜ਼ਰ ਆ ਰਹੇ ਕਾਂਗਰਸੀ ਆਗੂ? ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਦੀ ਖਾਮੋਸ਼ੀ ਨੇ ਵਧਾਏ ਚਰਚੇ

ਪੰਜਾਬ ਕਾਂਗਰਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਵੱਲੋਂ ਤਿਆਰ ਕੀਤੇ ਗਏ ਨਵੇਂ ‘ਪੰਜਾਬ ਫ਼ਾਰਮੂਲੇ’ ਨੂੰ ਲੈ ਕੇ ਪਾਰਟੀ ਅੰਦਰ ਨਾਰਾਜ਼ਗੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ

ਲੈਂਡ ਪੂਲਿੰਗ ਨੀਤੀ 'ਤੇ ਗਰਮਾਈ ਸਿਆਸਤ, ਸੁਖਬੀਰ ਬਾਦਲ ਬੋਲੇ – ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਸਾਜ਼ਿਸ਼ ਨਹੀਂ ਹੋਣ ਦੇਵਾਂਗੇ

ਲੈਂਡ ਪੂਲਿੰਗ ਨੀਤੀ 'ਤੇ ਗਰਮਾਈ ਸਿਆਸਤ, ਸੁਖਬੀਰ ਬਾਦਲ ਬੋਲੇ – ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਸਾਜ਼ਿਸ਼ ਨਹੀਂ ਹੋਣ ਦੇਵਾਂਗੇ

Sukhbir Singh Badal ਨੇ ਪੰਜਾਬ ਸਰਕਾਰ ਦੀ ਸੋਧੀ ਲੈਂਡ ਪੂਲਿੰਗ ਨੀਤੀ 'ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਵਿਕਾਸ ਦੇ ਨਾਂ 'ਤੇ ਕਿਸਾਨਾਂ ਦੀ ਉਪਜਾਊ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਕੈਬਨਿਟ ਵੱਲੋਂ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਜ਼ਮੀਨ ਮਾਲਕਾਂ ਲਈ ਵਧਾਏ ਗਏ ਲਾਭ

ਪੰਜਾਬ ਕੈਬਨਿਟ ਵੱਲੋਂ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਜ਼ਮੀਨ ਮਾਲਕਾਂ ਲਈ ਵਧਾਏ ਗਏ ਲਾਭ

ਪੰਜਾਬ ਕੈਬਨਿਟ ਨੇ ਸੋਧੀ ਲੈਂਡ ਪੂਲਿੰਗ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਨੀਤੀ ਤਹਿਤ ਜ਼ਮੀਨ ਮਾਲਕਾਂ ਨੂੰ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਵਿੱਚ ਵਾਧੂ ਲਾਭ ਮਿਲਣਗੇ। ਇਸ ਦੇ ਨਾਲ ਹੀ ਅਣਅਧਿਕਾਰਤ ਕਲੋਨੀਆਂ ਵਿੱਚ ਬਣੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਪਾਪਰਾ ਐਕਟ ਵਿੱਚ ਵੀ ਸੋਧ ਕੀਤੀ ਗਈ ਹੈ। ਪੜ੍ਹੋ ਪੂਰੀ ਖ਼ਬਰ।

ਸੁਪਰੀਮ ਕੋਰਟ ਨੇ TET ਪਾਸ ਕਰਨ ਦੀ ਸਮਾਂ-ਸੀਮਾ ਇੱਕ ਸਾਲ ਲਈ ਵਧਾਈ, ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ TET ਪਾਸ ਕਰਨ ਦੀ ਸਮਾਂ-ਸੀਮਾ ਇੱਕ ਸਾਲ ਲਈ ਵਧਾਈ, ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ TET ਪਾਸ ਕਰਨ ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਹੈ। ਹੁਣ ਅਧਿਆਪਕਾਂ ਨੂੰ 31 ਅਗਸਤ 2028 ਤੱਕ TET ਪ੍ਰੀਖਿਆ ਪਾਸ ਕਰਨੀ ਹੋਵੇਗੀ। ਪਹਿਲਾਂ ਇਹ ਆਖਰੀ ਤਾਰੀਖ 31 ਅਗਸਤ 2027 ਸੀ।

ਹਰਭਜਨ ਸਿੰਘ ਦੀ ਸੁਰੱਖਿਆ ਦੇ ਮੁੱਦੇ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਕਿਹਾ-ਗੰਭੀਰਤਾ ਨਾਲ ਲਓ ਮਾਮਲਾ

ਹਰਭਜਨ ਸਿੰਘ ਦੀ ਸੁਰੱਖਿਆ ਦੇ ਮੁੱਦੇ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਕਿਹਾ-ਗੰਭੀਰਤਾ ਨਾਲ ਲਓ ਮਾਮਲਾ

ਬੁੱਧਵਾਰ ਨੂੰ ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ। ਹਾਈ ਕੋਰਟ ਨੇ ਨਾਰਾਜ਼ਗੀ ਜ਼ਾਹਰ ਕੀਤੀ, ਅੱਜ ਦੁਬਾਰਾ ਸਮਾਂ ਮੰਗਣ ਦੇ ਜਾਇਜ਼ ਹੋਣ 'ਤੇ ਸਵਾਲ ਉਠਾਏ ਜਦੋਂ ਅਦਾਲਤ ਪਹਿਲਾਂ ਹੀ ਸਪੱਸ਼ਟ ਆਦੇਸ਼ ਦੇ ਚੁੱਕੀ ਸੀ।

'ਦੇਸ਼ ਭਰ ਦੀਆਂ ਸੜਕਾਂ ਤੋਂ ਹਟਾਏ ਜਾਣਗੇ ਆਵਾਰਾ ਕੁੱਤੇ,' ਸੁਪਰੀਮ ਕੋਰਟ ਨੇ ਆਪਣਾ ਪਿਛਲਾ ਹੁਕਮ ਰੱਖਿਆ ਬਰਕਰਾਰ

'ਦੇਸ਼ ਭਰ ਦੀਆਂ ਸੜਕਾਂ ਤੋਂ ਹਟਾਏ ਜਾਣਗੇ ਆਵਾਰਾ ਕੁੱਤੇ,' ਸੁਪਰੀਮ ਕੋਰਟ ਨੇ ਆਪਣਾ ਪਿਛਲਾ ਹੁਕਮ ਰੱਖਿਆ ਬਰਕਰਾਰ

ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਦੇ ਮੁੱਦੇ 'ਤੇ ਇੱਕ ਵੱਡਾ ਫੈਸਲਾ ਸੁਣਾਇਆ ਹੈ, ਜਿਸ ਵਿੱਚ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦਿੱਤੀ ਗਈ ਹੈ। ਅਦਾਲਤ ਨੇ ਪਸ਼ੂ ਭਲਾਈ ਬੋਰਡ ਦੇ SOP ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਅਤੇ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਹੁਕਮ ਨੂੰ ਬਰਕਰਾਰ ਰੱਖਿਆ।

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ: ED ਦੀ ਗ੍ਰਿਫ਼ਤਾਰੀ ਵਿਰੁੱਧ ਪਟੀਸ਼ਨ 'ਤੇ ਸੁਣਵਾਈ 14 ਮਈ ਤੱਕ ਮੁਲਤਵੀ

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ: ED ਦੀ ਗ੍ਰਿਫ਼ਤਾਰੀ ਵਿਰੁੱਧ ਪਟੀਸ਼ਨ 'ਤੇ ਸੁਣਵਾਈ 14 ਮਈ ਤੱਕ ਮੁਲਤਵੀ

ਦਰਅਸਲ, ਇਹ ਮਾਮਲਾ ਲੁਧਿਆਣਾ ਵਿੱਚ ਕਥਿਤ ਜ਼ਮੀਨੀ ਸੌਦਿਆਂ, ਆਰਥਿਕ ਬੇਨਿਯਮੀਆਂ ਅਤੇ ਉਸ ਨਾਲ ਜੁੜੇ ਮਨੀ ਲਾਂਡਰਿੰਗ ਪਹਿਲੂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਨੇ ਆਮਦਨ ਤੋਂ ਵੱਧ ਜਾਇਦਾਦ, ਸ਼ੱਕੀ ਨਿਵੇਸ਼ ਅਤੇ ਕੁਝ ਕੰਪਨੀਆਂ ਰਾਹੀਂ ਕੀਤੇ ਗਏ ਵਿੱਤੀ ਲੈਣ-ਦੇਣ ਦੀ ਜਾਂਚ ਦੇ ਅਧਾਰ 'ਤੇ ਕਾਰਵਾਈ ਕੀਤੀ ਸੀ

ਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰ

ਪੰਜਾਬ ਵਿਜੀਲੈਂਸ ਦਫ਼ਤਰ ਤੱਕ ਕਿਵੇਂ ਪਹੁੰਚੀ CBI ?, ਵਿਜੀਲੈਂਸ ਚੀਫ਼ ਸ਼ਰਦ ਸੱਤਿਆ ਨਾਲ ਮੁਲਜ਼ਮਾਂ ਦਾ ਕੀ ਹੈ ਕੁਨੈਕਸ਼ਨ ? ਪੜ੍ਹੋ ਪੂਰੀ ਖਬਰ

CBI Raid on Punjab Vigilance : ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਇਹ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਨਾਲ ਜੁੜੇ ਇੱਕ ਕਥਿਤ ਰਿਸ਼ਵਤ ਮਾਮਲੇ ਵਿੱਚ ਕੀਤੀ ਹੈ। ਸੀਬੀਆਈ ਨੂੰ ਇਸ ਸੌਦੇ ਬਾਰੇ ਲੰਮੇ ਸਮੇਂ ਤੋਂ ਜਾਣਕਾਰੀ ਮਿਲ ਰਹੀ ਸੀ, ਜਿਸ ਤੋਂ ਬਾਅਦ ਏਜੰਸੀ ਨੇ ਜਾਲ ਵਿਛਾ ਕੇ ਇਹ ਕਾਰਵਾਈ ਕੀਤੀ।

ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ ਰਵਾਨਾ, ਜਾਇਦਾਦਾਂ ਜ਼ਬਤ

ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਮਗਰੋਂ ED ਚੰਡੀਗੜ੍ਹ ਤੋਂ ਦਿੱਲੀ ਹੋਈ ਰਵਾਨਾ, ਜਾਇਦਾਦਾਂ ਜ਼ਬਤ

ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਰੇਡ ਦੌਰਾਨ ਗ੍ਰਿਫ਼ਤਾਰ ਕਰ ਲਿਆ। ਸ਼ਨੀਵਾਰ ਸਵੇਰੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੀ ਸਰਕਾਰੀ ਕੋਠੀ 'ਤੇ ਈ. ਡੀ. ਦੀਆਂ 15 ਗੱਡੀਆਂ ਨੇ ਛਾਪੇਮਾਰੀ ਕੀਤੀ।